October 23, 2024, 6:36 am
----------- Advertisement -----------
HomeNewsEntertainmentਕੰਗਨਾ ਰਣੌਤ ਨੇ ਆਪਣੀ ਵੈਨਿਟੀ ਵੈਨ 'ਤੇ ਖਰਚ ਕੀਤੇ ਲੱਖਾਂ ਰੁਪਏ, ਸਹੂਲਤਾਂ...

ਕੰਗਨਾ ਰਣੌਤ ਨੇ ਆਪਣੀ ਵੈਨਿਟੀ ਵੈਨ ‘ਤੇ ਖਰਚ ਕੀਤੇ ਲੱਖਾਂ ਰੁਪਏ, ਸਹੂਲਤਾਂ ਦੇਖ ਰਹਿ ਜਾਵੋਗੇ ਹੈਰਾਨ

Published on

----------- Advertisement -----------

ਬਾਲੀਵੁੱਡ ਦੀ ਕੰਗਨਾ ਰਣੌਤ ਲਗਾਤਾਰ ਆਪਣੀਆਂ ਫਿਲਮਾਂ ਨੂੰ ਲੈ ਕੇ ਸੁਰਖੀਆਂ ‘ਚ ਬਣੀ ਰਹਿੰਦੀ ਹੈ। ਕੰਗਨਾ ਸੋਸ਼ਲ ਮੀਡੀਆ ‘ਤੇ ਆਪਣੇ ਬੇਬਾਕ ਬਿਆਨਾਂ ਕਾਰਨ ਵੀ ਚਰਚਾ ‘ਚ ਰਹਿੰਦੀ ਹੈ। ਆਪਣੇ ਕਰੀਅਰ ਦੇ ਸ਼ੁਰੂਆਤੀ ਦਿਨਾਂ ‘ਚ ਕੰਗਨਾ ਨੇ ਉਹ ਦਿਨ ਵੀ ਦੇਖੇ ਹਨ ਜਦੋਂ ਉਹ ਸ਼ੂਟਿੰਗ ਦੌਰਾਨ ਚੱਟਾਨ ਦੇ ਪਿੱਛੇ ਜਾ ਕੇ ਕੱਪੜੇ ਬਦਲਦੀ ਸੀ ਪਰ ਆਪਣੀ ਕਾਮਯਾਬੀ ਨਾਲ ਕੰਗਨਾ ਨੇ ਅੱਜ ਸਾਰਿਆਂ ਦਾ ਮੂੰਹ ਬੰਦ ਕਰ ਦਿੱਤਾ ਹੈ। ਅਦਾਕਾਰਾ ਕੋਲ ਅੱਜ ਆਪਣੀ ਵੈਨਿਟੀ ਵੈਨ ਹੈ। ਜਿਸ ਨੂੰ ਉਸ ਨੇ ਕਸਟਮਾਈਜ਼ ਕਰਵਾਇਆ ਹੈ।

ਕੇਤਨ ਰਾਵਲ ਨੇ ਕੰਗਨਾ ਦੀ ਵੈਨਿਟੀ ਵੈਨ ਬਾਰੇ ਜਾਣਕਾਰੀ ਦਿੱਤੀ ਹੈ। ਕੇਤਨ ਰਾਵਲ ਨੇ ਕਈ ਬਾਲੀਵੁੱਡ ਹਸਤੀਆਂ ਲਈ ਵੈਨਿਟੀ ਵੈਨ ਡਿਜ਼ਾਈਨ ਕੀਤੀ ਹੈ। ਕੰਗਨਾ ਦੀ ਵੈਨਿਟੀ ਵੈਨ ਬਾਰੇ ਗੱਲ ਕਰਦੇ ਹੋਏ ਕੇਤਨ ਰਾਵਲ ਨੇ ਕਿਹਾ, ‘ਕੰਗਨਾ ਆਪਣੀ ਵੈਨਿਟੀ ਵੈਨ ਲਈ ਬਹੁਤ ਹੀ ਰਵਾਇਤੀ ਲੁੱਕ ਚਾਹੁੰਦੀ ਸੀ। ਉਹ ਵੈਨਿਟੀ ਵੈਨ ਵਿੱਚ ਘਰ ਮਹਿਸੂਸ ਕਰਨਾ ਚਾਹੁੰਦੀ ਸੀ। ਇਸ ਲਈ ਉਹ ਆਪਣੀ ਵੈਨਿਟੀ ਵੈਨ ਨੂੰ ਆਪਣੇ ਘਰ ਦੀ ਦਿੱਖ ਵਾਂਗ ਕਸਟਮਾਈਜ਼ ਕਰਵਾਉਣਾ ਚਾਹੁੰਦੀ ਸੀ। ਉਸ ਨੇ ਇਹ ਵੀ ਦੱਸਿਆ ਕਿ ਸੋਫੇ ‘ਤੇ ਨੱਕਾਸ਼ੀ ਕੀਤੀ ਗਈ ਹੈ ਅਤੇ ਕੁਰਸੀਆਂ ਵੀ ਅਸਲੀ ਲੱਕੜ ਦੀਆਂ ਬਣਾਈਆਂ ਗਈਆਂ ਸਨ। ਕੰਗਨਾ ਦੀ ਵੈਨਿਟੀ ਵੈਨ 65 ਲੱਖ ਰੁਪਏ ਵਿੱਚ ਬਣੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਦੇ ਸਰਹੱਦੀ ਇਲਾਕੇ ‘ਚ ਹੋਈ ਵਾਰਦਾਤ, ਬੀ.ਐਸ.ਐਫ ਨੇ ਮਾਰਿਆ ਘੁਸਪੈਠੀਏ

ਅੰਮ੍ਰਿਤਸਰ ਜ਼ਿਲ੍ਹੇ ਵਿੱਚ ਬੀਐਸਐਫ ਦੇ ਜਵਾਨਾਂ ਨੇ ਇੱਕ ਘੁਸਪੈਠੀਏ ਨੂੰ ਮਾਰ ਦਿੱਤਾ ਹੈ। ਇਹ...

 ਬੇਰੁਜ਼ਗਾਰ ਆਈ.ਟੀ.ਆਈ.ਅਪ੍ਰੈਂਟਿਸਸ਼ਿਪ ਯੂਨੀਅਨ ਵੱਲੋਂ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਓ ਕੀਤਾ

ਫਾਜ਼ਿਲਕਾ ਵਿੱਚ ਬੇਰੁਜ਼ਗਾਰ ਆਈ.ਟੀ.ਆਈ.ਅਪ੍ਰੈਂਟਿਸਸ਼ਿਪ ਯੂਨੀਅਨ ਵੱਲੋਂ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਓ ਕੀਤਾ...

ਅੰਮ੍ਰਿਤਸਰ ਪੁਲਿਸ ਨੇ ਕੀਤੀ32 ਕਰੋੜ ਦੀ ਹੈਰੋਇਨ ਬਰਾਮਦ, ਔਰਤ  ਗ੍ਰਿਫਤਾਰ

ਅੰਮ੍ਰਿਤਸਰ ਪੁਲਿਸ ਨੇ 32 ਕਰੋੜ ਦੀ ਹੈਰੋਇਨ ਬਰਾਮਦ ਕੀਤੀ ਹੈ। ਔਰਤ ਨੂੰ ਪੁਲਿਸ ਨੇ...

ਐੱਸ.ਜੀ.ਪੀ.ਸੀ.ਚੋਣਾਂ ਸਬੰਧੀ ਸੋਧਿਆ ਸ਼ਡਿਊਲ ਜਾਰੀ

ਫਰੀਦਕੋਟ 17 ਸਤੰਬਰ - ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ ਪੰਜਾਬ ਵੱਲੋਂ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ...

ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੇ ਪੁੱਤਰ ਕਾਰਤਿਕੇਯ ਸਿੰਘ ਚੌਹਾਨ ਦੀ ਸਗਾਈ ਹੋਈ ਤੈਅ

ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੇ ਵੱਡੇ ਪੁੱਤਰ ਕਾਰਤਿਕੇਯ ਸਿੰਘ ਚੌਹਾਨ ਦੀ ਸਗਾਈ...

ਆਲ ਇੰਡੀਆ ਕਾਂਗਰਸ ਕਮੇਟੀ (AICC) ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਪਹੁੰਚੀ ਸ਼ਿਮਲਾ

ਆਲ ਇੰਡੀਆ ਕਾਂਗਰਸ ਕਮੇਟੀ (AICC) ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਸ਼ਿਮਲਾ ਪਹੁੰਚ ਗਈ ਹੈ।...

ਕੋਵਿਡ ਮੈਡੀਕਲ ਤੇ ਪੈਰਾ ਮੈਡੀਕਲ ਵਲੰਟੀਅਰਾਂ ਵੱਲੋਂ ਸਿਹਤ ਮੰਤਰੀ ਦੀ ਕੋਠੀ ਘੇਰਨ ਦਾ ਐਲਾਨ

ਬਠਿੰਡਾ, 17 ਸਤੰਬਰ 2024:ਐਨ ਐਚ ਐਮ ਕੋਵਿਡ ਮੈਡੀਕਲ ਤੇ ਪੈਰਾ ਮੈਡੀਕਲ ਵਲੰਟੀਅਰਾਂ ਨੇ ਆਪਣੀਆਂ...

ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਕਲੱਸਟਰ ਅਫ਼ਸਰਾਂ ਨੂੰ ਦਿੱਤੀ ਗਈ ਟ੍ਰੇਨਿੰਗ

ਸ੍ਰੀ ਮੁਕਤਸਰ ਸਾਹਿਬ, 17 ਸਤੰਬਰ 2024 - ਪੰਜਾਬ ਸਰਕਾਰ ਵੱਲੋਂ ਝੋਨੇ ਦੇ ਸੀਜ਼ਨ ਦੌਰਾਨ...

ਬਜ਼ੁਰਗ ਔਰਤ ਨੇ ਦਿਖਾਈ ਚਲਾਕੀ: ਔਰਤ ਨਾਲ ਗੱਲਾਂ ਕਰਦੀ-ਕਰਦੀ ਗਾਇਬ ਕਰ ਗਈ ਪਰਸ

ਗੁਰਦਾਸਪੁਰ, 17 ਸਤੰਬਰ 2024 - ਸੋਸ਼ਲ ਮੀਡੀਆ ਪਲੇਟਫਾਰਮ ਤੇ ਤੇਜੀ ਨਾਲ ਵਾਇਰਲ ਹੋ ਰਹੀ...