August 1, 2026, 7:26 pm
----------- Advertisement -----------
HomeNewsEntertainmentਪੈਗੰਬਰ ਮੁਹੰਮਦ 'ਤੇ ਵਿਵਾਦਿਤ ਟਿੱਪਣੀ ਦੇਣ ਵਾਲੀ ਨੂਪੁਰ ਸ਼ਰਮਾ ਦੇ ਹੱਕ 'ਚ...

ਪੈਗੰਬਰ ਮੁਹੰਮਦ ‘ਤੇ ਵਿਵਾਦਿਤ ਟਿੱਪਣੀ ਦੇਣ ਵਾਲੀ ਨੂਪੁਰ ਸ਼ਰਮਾ ਦੇ ਹੱਕ ‘ਚ ਕੰਗਨਾ ਰਣੌਤ, ਪੜੋ ਕੀ ਕਿਹਾ?

Published on

----------- Advertisement -----------

ਅਦਾਕਾਰਾ ਕੰਗਨਾ ਰਣੌਤ ਭਾਜਪਾ ਦੀ ਸਾਬਕਾ ਰਾਸ਼ਟਰੀ ਬੁਲਾਰੇ ਨੂਪੁਰ ਸ਼ਰਮਾ ਦੇ ਸਮਰਥਨ ‘ਚ ਸਾਹਮਣੇ ਆਈ ਹੈ। ਉਨ੍ਹਾਂ ਨੇ ਨੂਪੁਰ ਦੇ ਸਮਰਥਨ ‘ਚ ਲਿਖਿਆ ਕਿ ਇਹ ਅਫਗਾਨਿਸਤਾਨ ਨਹੀਂ ਹੈ ਨੂਪੁਰ ਨੂੰ ਆਪਣੀ ਗੱਲ ਕਹਿਣ ਦੀ ਪੂਰੀ ਆਜ਼ਾਦੀ ਹੈ। ਦਰਅਸਲ, ਨੂਪੁਰ ਨੇ ਪੈਗੰਬਰ ਮੁਹੰਮਦ ‘ਤੇ ਵਿਵਾਦਿਤ ਟਿੱਪਣੀ ਕੀਤੀ ਸੀ।
ਕੰਗਨਾ ਨੇ ਆਪਣੀ ਪੋਸਟ ‘ਚ ਲਿਖਿਆ, ਨੂਪੁਰ ਨੂੰ ਆਪਣੇ ਮਨ ਦੀ ਗੱਲ ਕਹਿਣ ਦੀ ਪੂਰੀ ਆਜ਼ਾਦੀ ਹੈ। ਮੈਂ ਨੂਪੁਰ ਨੂੰ ਹਰ ਤਰ੍ਹਾਂ ਦੀਆਂ ਧਮਕੀਆਂ ਮਿਲਦੀਆਂ ਦੇਖੀਆਂ ਹਨ। ਹਰ ਰੋਜ਼ ਹਿੰਦੂ ਦੇਵਤਿਆਂ ਦਾ ਅਪਮਾਨ ਹੁੰਦਾ ਹੈ ਇਸ ਲਈ ਅਸੀਂ ਅਦਾਲਤ ਜਾਂਦੇ ਹਾਂ। ਇਹ ਅਫਗਾਨਿਸਤਾਨ ਨਹੀਂ ਹੈ। ਸਾਡੇ ਕੋਲ ਇੱਕ ਅਜਿਹੀ ਸਰਕਾਰ ਹੈ ਜੋ ਇੱਕ ਪ੍ਰਣਾਲੀ ਵਿੱਚ ਚਲਦੀ ਹੈ, ਜੋ ਲੋਕਾਂ ਦੁਆਰਾ ਚੁਣੀ ਜਾਂਦੀ ਹੈ। ਇਸ ਸਾਰੀ ਪ੍ਰਕਿਰਿਆ ਨੂੰ ਲੋਕਤੰਤਰ ਕਿਹਾ ਜਾਂਦਾ ਹੈ। ਇਹ ਗੱਲ ਸਿਰਫ ਉਹਨਾਂ ਲੋਕਾਂ ਲਈ ਹੈ ਜੋ ਇਸ ਗੱਲ ਨੂੰ ਹਮੇਸ਼ਾ ਭੁੱਲ ਜਾਂਦੇ ਹਨ।
ਕੰਗਨਾ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਉਸਨੇ ਆਪਣੀ ਆਉਣ ਵਾਲੀ ਪੋਲੀਟੀਕਲ ਡਰਾਮਾ ਫਿਲਮ ‘ਐਮਰਜੈਂਸੀ’ ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਇਲਾਵਾ ਉਹ ‘ਤੇਜਸ’ ‘ਚ ਨਜ਼ਰ ਆਵੇਗੀ। ਇਸ ਦੇ ਨਾਲ ਹੀ ਉਹ ਮਣੀਕਰਨਿਕਾ ਰਿਟਰਨਜ਼ ਅਤੇ ਸੀਤਾ ਵਿੱਚ ਵੀ ਨਜ਼ਰ ਆਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...

ਅਗਸਤ ਮਹੀਨੇ ਦੇ ਪਹਿਲੇ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ

ਅੱਜ ਅਗਸਤ ਦੇ ਪਹਿਲੇ ਦਿਨ 19 ਕਿਲੋਗ੍ਰਾਮ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਸਸਤਾ ਹੋ ਗਿਆ...

ਫੁਟਬਾਲ ਜਗਤ ‘ਚ ਸੋਗ ਦੀ ਲਹਿਰ, ਵਰਲਡ ਕੱਪ ਜੇਤੂ ਫ੍ਰੇਂਕੋ ਬਾਰੇਸੀ ਦਾ ਹੋਇਆ ਦਿਹਾਂਤ

ਫੁੱਟਬਾਲ ਦੇ ਸਭ ਤੋਂ ਮਹਾਨ ਡਿਫੈਂਡਰਾਂ ਵਿੱਚੋਂ ਇੱਕ ਫ੍ਰੈਂਕੋ ਬਰੇਸੀ ਹੁਣ ਇਸ ਦੁਨੀਆ ਵਿਚ...

ਮਸ਼ਹੂਰ ਕਬੱਡੀ ਖਿਡਾਰੀ ਦੀ ਪਤਨੀ ਨੇ ਚੁੱਕਿਆ ਖੌਫਨਾਕ ਕਦਮ, ਢਾਈ ਸਾਲ ਪਹਿਲਾਂ ਹੋਇਆ ਸੀ ਵਿਆਹ

ਹਰਿਆਣਾ ਦੇ ਰੋਹਤਕ ਵਿੱਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸ਼ੀਲੂ ਬਲਹਾਰਾ ਦੀ ਪਤਨੀ ਮੁਸਕਾਨ (23) ਨੇ...

40 ਲੱਖ ਮਹਿਲਾਵਾਂ ਦੇ ਖਾਤਿਆਂ ‘ਚ ਪਹੁੰਚੀ ਆਰਥਿਕ ਸਹਾਇਤਾ, CM ਮਾਨ ਨੇ ਜਾਰੀ ਕੀਤੀ ਯੋਜਨਾ’ ਦੀ ਕਿਸ਼ਤ

ਪੰਜਾਬ ਸਰਕਾਰ ਨੇ ਸ਼ਨੀਵਾਰ ਯਾਨੀ ਕਿ ਅੱਜ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਸੂਬੇ...

• ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ:...

ਚੰਡੀਗੜ੍ਹ; 31 ਜੁਲਾਈ:ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਪੰਜਾਬ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ

*ਸੁਨਾਮ ਊਧਮ ਸਿੰਘ ਵਾਲਾ, 31 ਜੁਲਾਈ*:ਮਹਾਨ ਇਨਕਲਾਬੀ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ...

ਪੰਜਾਬ ਦੇ ਲੋਕ ਭਗਵੰਤ ਮਾਨ ਸਰਕਾਰ ਨੂੰ ਮੁੜ ਚੁਣਨ ਦਾ ਮਨ ਬਣਾ ਚੁੱਕੇ ਹਨ, ਕਾਂਗਰਸ ਸਿਰਫ਼ ਆਪਸ ਵਿੱਚ ਹੀ ਲੜ ਰਹੀ ਹੈ: ਬਲਤੇਜ ਪੰਨੂ

*ਚੰਡੀਗੜ੍ਹ 31 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਪੰਜਾਬ...