November 22, 2026, 6:06 pm
----------- Advertisement -----------
HomeNewsEntertainmentਕੰਗਨਾ ਰਣੌਤ ਨੇ ਆਲੀਆ ਭੱਟ ਦੀ ਫ਼ਿਲਮ 'ਗੰਗੂਬਾਈ ਕਾਠੀਆਵਾੜੀ' ਨੂੰ ਲੈ ਕੇ...

ਕੰਗਨਾ ਰਣੌਤ ਨੇ ਆਲੀਆ ਭੱਟ ਦੀ ਫ਼ਿਲਮ ‘ਗੰਗੂਬਾਈ ਕਾਠੀਆਵਾੜੀ’ ਨੂੰ ਲੈ ਕੇ ਬੋਲੇ ਤਿੱਖੇ ਬੋਲ,ਕਿਹਾ …

Published on

----------- Advertisement -----------

ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ, ਜੋ ਆਪਣੀਆਂ ਫਿਲਮਾਂ ਤੋਂ ਜ਼ਿਆਦਾ ਬੇਬਾਕ ਬਿਆਨਾਂ ਨੂੰ ਲੈ ਕੇ ਸੁਰਖੀਆਂ ‘ਚ ਰਹਿੰਦੀ ਹੈ, ਨੇ ਇਕ ਵਾਰ ਫਿਰ ਆਲੀਆ ਭੱਟ ‘ਤੇ ਤਿੱਖੀ ਟਿੱਪਣੀ ਕਰਦੇ ਹੋਏ ਨਿਸ਼ਾਨਾ ਸਾਧਿਆ ਹੈ। ਆਲੀਆ ਦੀ ਆਉਣ ਵਾਲੀ ਫਿਲਮ ‘ਗੰਗੂਬਾਈ ਕਾਠੀਆਵਾੜੀ’ ‘ਤੇ ਟਿੱਪਣੀ ਕਰਦੇ ਹੋਏ ਕੰਗਨਾ ਨੇ ਲਿਖਿਆ ਹੈ ਕਿ ਇਹ ਫਿਲਮ ਫਲਾਪ ਹੋਵੇਗੀ ਕਿਉਂਕਿ ਮੁੱਖ ਭੂਮਿਕਾ ਲਈ ਗਲਤ ਵਿਅਕਤੀ ਨੂੰ ਕਾਸਟ ਕੀਤਾ ਗਿਆ ਹੈ।

ਆਲੀਆ ਦਾ ਨਾਂ ਲਏ ਬਿਨਾਂ ਕੰਗਨਾ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਤੇ ਉਸ ਨੂੰ ‘ਪਾਪਾ ਕੀ ਪਰੀ’ ਕਹਿੰਦੇ ਹੋਏ ਲਿਖਿਆ, ‘ਇਸ ਸ਼ੁੱਕਰਵਾਰ ਬਾਕਸ ਆਫਿਸ ‘ਤੇ 200 ਕਰੋੜ ਰੁਪਏ ਸੜ ਕੇ ਸੁਆਹ ਹੋ ਜਾਣਗੇ। ਪਾਪਾ (ਫਿਲਮ ਮਾਫੀਆ ਡੈਡੀ) ਦੀ ਪਰੀ, ਜਿਸ ਦੇ ਕੋਲ ਬ੍ਰਿਟਿਸ਼ ਪਾਸਪੋਰਟ ਹੈ, ਕਿਉਂਕਿ ਪਾਪਾ ਇਹ ਸਾਬਤ ਕਰਨਾ ਚਾਹੁੰਦਾ ਹਨ ਕਿ ਰਾਮ ਕਾਮ ਬਿੰਬੋ ਐਕਟਿੰਗ ਕਰ ਸਕਦੀ ਹੈ। ਸ਼ੁੱਕਰਵਾਰ ਨੂੰ ਆਉਣ ਵਾਲੀ ਇਸ ਫਿਲਮ ਦੀ ਸਭ ਤੋਂ ਵੱਡੀ ਕਮੀ ਇਸ ਫਿਲਮ ਦੀ ਕਾਸਟਿੰਗ ਹੈ।

ਇਹ ਕਦੇ ਨਹੀਂ ਸੁਧਰਨਗੇ। ਇਹ ਕੋਈ ਹੈਰਾਨੀ ਦੀ ਗੱਲ ਨਹੀਂ ਹੈ ਕਿ ਹੁਣ ਸਕ੍ਰੀਨ ਹਾਲੀਵੁੱਡ ਅਤੇ ਦੱਖਣ ਵੱਲ ਜਾ ਰਹੇ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕੰਗਨਾ ਰਣੌਤ ਨੇ ਪਿਛਲੇ ਦਿਨੀਂ ਰਿਲੀਜ਼ ਹੋਈ ਦੀਪਿਕਾ ਪਾਦੁਕੋਣ ਸਟਾਰਰ ਫਿਲਮ ‘ਗਹਿਰਾਈਆਂ’ ‘ਤੇ ਵੀ ਨਿਸ਼ਾਨਾ ਸਾਧਿਆ ਸੀ। ਤੁਹਾਨੂੰ ਦੱਸ ਦੇਈਏ ਕਿ ‘ਗੰਗੂਬਾਈ ਕਾਠੀਆਵਾੜੀ’ ਦਾ ਨਿਰਦੇਸ਼ਨ ਸੰਜੇ ਲੀਲਾ ਭੰਸਾਲੀ ਕਰ ਰਹੇ ਹਨ ਅਤੇ ਇਸ ‘ਚ ਅਜੇ ਦੇਵਗਨ ਵੀ ਮੁੱਖ ਭੂਮਿਕਾ ‘ਚ ਨਜ਼ਰ ਆ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...