September 16, 2026, 7:43 pm
----------- Advertisement -----------
HomeNewsEntertainmentਵਿਆਹ ਤੋਂ ਬਾਅਦ ਕਨਿਕਾ ਕਪੂਰ ਨੇ ਦਿੱਤੀ ਜ਼ੋਰਦਾਰ ਪਾਰਟੀ, ਬੇਟੇ ਨਾਲ ਕੀਤਾ...

ਵਿਆਹ ਤੋਂ ਬਾਅਦ ਕਨਿਕਾ ਕਪੂਰ ਨੇ ਦਿੱਤੀ ਜ਼ੋਰਦਾਰ ਪਾਰਟੀ, ਬੇਟੇ ਨਾਲ ਕੀਤਾ ਖੂਬ ਡਾਂਸ,ਦੇਖੋ ਵੀਡੀਓ

Published on

----------- Advertisement -----------

‘ਬੇਬੀ ਡੌਲ’ ਫੇਮ ਗਾਇਕਾ ਕਨਿਕਾ ਕਪੂਰ ਨੇ ਵਿਆਹ ਤੋਂ ਬਾਅਦ ਪਾਰਟੀ ਦਿੱਤੀ ਅਤੇ ਇਸ ਪਾਰਟੀ ‘ਚ ਉਹ ਆਪਣੇ ਪਤੀ ਨਾਲ ਖੂਬ ਮਸਤੀ ਕਰਦੀ ਨਜ਼ਰ ਆਈ। ਕਨਿਕਾ ਕਪੂਰ ਨੇ ਆਪਣੇ ਸੁਪਰਹਿੱਟ ਗੀਤ ‘ਬੇਬੀ ਡੌਲ ਮੈਂ ਸੋਨੇ ਦੀ’ ‘ਤੇ ਡਾਂਸ ਕੀਤਾ। ਇਸ ਦੌਰਾਨ ਉਹ ਆਪਣੇ ਬੇਟੇ ਅਤੇ ਦੋਸਤਾਂ ਨਾਲ ਪਾਰਟੀ ‘ਚ ਡਾਂਸ ਕਰਦੀ ਨਜ਼ਰ ਆਈ। ਅਭਿਨੇਤਰੀ ਨੇ ਵਿਸ਼ਾਲ ਹੀਰੇ ਦੇ ਗਹਿਣਿਆਂ ਨਾਲ ਆਪਣੇ ਦੁਲਹਨ ਦੀ ਦਿੱਖ ਨੂੰ ਪੂਰਾ ਕੀਤਾ ਹੋਇਆ ਹੈ।

ਦੁਲਹਨ ਬਣੀ ਕਨਿਕਾ ਕਪੂਰ ਰਾਜਕੁਮਾਰੀ ਦੀ ਤਰ੍ਹਾਂ ਲੱਗ ਰਹੀ ਹੈ। ਦੱਸ ਦੇਈਏ ਕਿ ਕਨਿਕਾ ਕਪੂਰ ਦੀ ਉਮਰ 43 ਸਾਲ ਹੈ। ਕਨਿਕਾ ਕਪੂਰ ਦੇ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ ਇਨ੍ਹਾਂ ਤਸਵੀਰਾਂ ‘ਚ ਕਨਿਕਾ ਅਤੇ ਗੌਤਮ ਦੀ ਕੈਮਿਸਟਰੀ ਨੂੰ ਹਰ ਕੋਈ ਪਸੰਦ ਕਰ ਰਿਹਾ ਹੈ। ਇਸ ਸਮਾਰੋਹ ‘ਚ ਜੋੜੇ ਦੇ ਪਰਿਵਾਰ ਅਤੇ ਕਰੀਬੀ ਲੋਕਾਂ ਨੇ ਸ਼ਿਰਕਤ ਕੀਤੀ। ਕਨਿਕਾ ਇੱਕ ਦੁਲਹਨ ਦੇ ਰੂਪ ਵਿੱਚ ਤਬਾਹੀ ਮਚਾ ਰਹੀ ਹੈ, ਉਥੇ ਹੀ ਲਾੜਾ ਰਾਜਾ ਗੌਤਮ ਵੀ ਦਿੱਖ ਦੇ ਮਾਮਲੇ ਵਿੱਚ ਆਪਣੀ ਪਤਨੀ ਕਨਿਕਾ ਨੂੰ ਸਖ਼ਤ ਟੱਕਰ ਦੇ ਰਿਹਾ ਹੈ।

ਜੈਮਾਲਾ ਸਮਾਰੋਹ ਦੌਰਾਨ ਕਨਿਕਾ ਅਤੇ ਗੀਤਮ ਨੇ ਇੱਕ ਦੂਜੇ ਨਾਲ ਖੂਬ ਮਸਤੀ ਕੀਤੀ। ਕਨਿਕਾ ਅਤੇ ਗੌਤਮ ਦੀ ਬਾਂਡਿੰਗ ਨੂੰ ਸੋਸ਼ਲ ਮੀਡੀਆ ‘ਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ। ਕਨਿਕਾ ਆਪਣੇ ਪਹਿਲੇ ਪਤੀ ਤੋਂ ਤਲਾਕ ਲੈ ਕੇ ਹੀ ਮੁੰਬਈ ਆਈ ਸੀ ਅਤੇ ਆਪਣਾ ਗੀਤ ‘ਜੁਗਨੀ ਜੀ’ ਰਿਲੀਜ਼ ਕੀਤਾ ਸੀ। ਇਸ ਗੀਤ ਨੇ ਕਨਿਕਾ ਦੀ ਕਿਸਮਤ ਬਦਲ ਦਿੱਤੀ ਅਤੇ ਅੱਜ ਉਹ ਮਸ਼ਹੂਰ ਗਾਇਕਾ ਵਿੱਚ ਸ਼ਾਮਲ ਹੋ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵਿਜੇ ਸਾਂਪਲਾ ਨਾਲ ਧੱਕਾ-ਮੁੱਕੀ, ਬਾੜੀਆਂ ਕਲਾਂ ‘ਚ ਮਾਈਕ ਨਾਲ ਕੀਤਾ ਗਿਆ ਹਮਲਾ

ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ‘ਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ...

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵੱਲੋਂ ਹੰਗਾਮਾ, ਅਚਾਨਕ ਸਿਹਤ ਵਿਗੜਨ ਮਗਰੋਂ ਇੱਕ ਹਵਾਲਾਤੀ ਦੀ ਹੋਈ ਮੌਤ

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ 31 ਸਾਲਾ ਹਵਾਲਾਤੀ ਦੀ ਅਚਾਨਕ ਮੌਤ ਹੋ ਜਾਣ ਦਾ...

 ਕੈਨੇਡਾ ‘ਚ ਸਟੱਡੀ ਵੀਜ਼ਾ ਦੇ ਬਦਲੇ ਨਿਯਮ, ਹੁਣ ਖਰਚਣੇ ਪੈਣਗੇ ਵੱਧ ਪੈਸੇ!

ਸਟੱਡੀ ਵੀਜ਼ਾ ‘ਤੇ ਕੈਨੇਡਾ ਜਾਣ ਵਾਲੇ ਪੰਜਾਬੀਆਂ ਨੂੰ ਹੁਣ ਜ਼ਿਆਦਾ ਪੈਸੇ ਖਰਚ ਕਰਨੇ ਪੈਣਗੇ।...

ਬਹੁਤ ਮੁਸ਼ਕਲ ਨਾਲ ਬਚੇ…’ ਟਰਬੂਲੈਂਸ ਦੌਰਾਨ ਡਰੀ ਸ਼ਹਿਨਾਜ਼ ਗਿੱਲ, ਵੀਡੀਓ ਵਾਇਰਲ

ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ‘ਤੇ ਬਹੁਤ ਸਰਗਰਮ ਹੈ ਅਤੇ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਆਪਣੀ ਜ਼ਿੰਦਗੀ...

ਮੋਹਾਲੀ ‘ਚ 500 ਰੁਪਏ ਦੇ ਨੋਟਾਂ ਦਾ ਲੰਗਰ: ਬੱਚਿਆਂ ਨੂੰ ਵੰਡਿਆ ਮੈਕਡੋਨਲਡ ਮੀਲ

ਚੰਡੀਗੜ੍ਹ ਵਿੱਚ ਪੈਟਰੋਲ ਦਾ ਲੰਗਰ ਲਗਾਉਣ ਤੋਂ ਬਾਅਦ ਸੁਰਖੀਆਂ ਵਿੱਚ ਆਏ ਰਾਜਾ ਦਿ ਕਿੰਗ...

ਰੇਹੜੀ ਵਾਲੇ ਤੋਂ ਲੈ ਕੇ ਵੱਡੇ ਵਪਾਰੀਆਂ ਤੱਕ… UPI ਪੇਮੈਂਟ ‘ਤੇ ਦੇਣਾ ਪਵੇਗਾ ਚਾਰਜ, ਡਿਟੇਲ ‘ਚ ਸਮਝੋ ਨਵੇਂ ਨਿਯਮ

ਜੇਕਰ ਤੁਸੀਂ ਸਬਜ਼ੀਆਂ ਖਰੀਦਣ ਤੋਂ ਲੈ ਕੇ ਵੱਡੇ ਖਰੀਦਦਾਰੀ ਬਿੱਲਾਂ ਦਾ ਭੁਗਤਾਨ ਕਰਨ ਤੱਕ...

 ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਬਾਦਲ ਅਤੇ ਖਹਿਰਾ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਆਪਣੇ ਉੱਪਰ...

ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ੍ਰੀ ਅਨੰਦਪੁਰ ਸਾਹਿਬ, 15 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਕ ਵਾਰ ਫਿਰ...

ਕਾਂਗਰਸ ਲਾਸ਼ਾਂ ‘ਤੇ ਰਾਜਨੀਤੀ ਕਰਨੀ ਬੰਦ ਕਰੇ, ਪੰਜਾਬ 1984 ਵਿੱਚ ਆਪਣੇ ਰੋਲ ਨੂੰ ਨਹੀਂ ਭੁੱਲਿਆ: ਆਪ

ਚੰਡੀਗੜ੍ਹ, 15 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਕਾਂਗਰਸ ਵਲੋਂ ਆਪਣੇ ਰਿਕਾਰਡ...