September 16, 2026, 7:43 pm
----------- Advertisement -----------
HomeNewsEntertainmentਕਨਿਕਾ ਕਪੂਰ ਦੇ ਵਿਆਹ ਦੀ ਤਰੀਕ ਆਈ ਸਾਹਮਣੇ, ਇਸ ਦਿਨ ਬਣੇਗੀ NRI...

ਕਨਿਕਾ ਕਪੂਰ ਦੇ ਵਿਆਹ ਦੀ ਤਰੀਕ ਆਈ ਸਾਹਮਣੇ, ਇਸ ਦਿਨ ਬਣੇਗੀ NRI ਬਿਜ਼ਨੈੱਸਮੈਨ ਦੀ ਦੁਲਹਣ

Published on

----------- Advertisement -----------

ਵੈਡਿੰਗ ਸੀਜ਼ਨ ਚੱਲ ਰਿਹਾ ਹੈ, ਅਜਿਹੇ ਚ ਇੱਕ ਹੋਰ ਸਿਤਾਰੇ ਦੀ ਵਿਆਹ ਦੀ ਤਾਰੀਕ ਸਾਹਮਣੇ ਆ ਗਈ ਹੈ । ਜੀ ਹਾਂ ਬੇਬੀ ਡੌਲ ਫੇਮ ਗਾਇਕਾ ਕਨਿਕਾ ਕੂਪਰ ਬਹੁਤ ਜਲਦੀ ਦੁਲਹਣ ਬਣਨ ਜਾ ਰਹੀ ਹੈ। ਉਹ ਅਕਸਰ ਆਪਣੇ ਗੀਤਾਂ ਅਤੇ ਨਿੱਜੀ ਕਾਰਨਾਂ ਕਰਕੇ ਸੁਰਖੀਆਂ ਵਿੱਚ ਰਹਿੰਦੀ ਹੈ। ਤੁਹਾਨੂੰ ਦੱਸ ਦਈਏ ਕਿ ਕਨਿਕਾ ਅਤੇ ਗੌਤਮ 20 ਮਈ 2022 ਨੂੰ ਵਿਆਹ ਕਰਨ ਜਾ ਰਹੇ ਹਨ। ਹਾਲਾਂਕਿ ਅਜੇ ਤੱਕ ਕਨਿਕਾ ਦੇ ਪੱਖ ਤੋਂ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ। ਖਬਰਾਂ ਦੀ ਮੰਨੀਏ ਤਾਂ ਕਨਿਕਾ ਅਤੇ ਗੌਤਮ ਨੇ 6 ਮਹੀਨੇ ਪਹਿਲਾਂ ਹੀ ਵਿਆਹ ਕਰਨ ਦਾ ਫੈਸਲਾ ਕਰ ਲਿਆ ਸੀ ਪਰ ਕਿਸੇ ਕਾਰਨ ਦੋਵਾਂ ਨੂੰ ਵਿਆਹ ਦੀ ਤਰੀਕ ਟਾਲਣੀ ਪਈ।

ਕਨਿਕਾ ਕਪੂਰ ਦੇ ਪਹਿਲੇ ਪਤੀ ਦੀ ਤਰ੍ਹਾਂ ਗੌਤਮ ਵੀ ਐਨਆਰਆਈ ਕਾਰੋਬਾਰੀ ਹਨ। ਕਨਿਕਾ ਦਾ ਪਹਿਲਾ ਵਿਆਹ 18 ਸਾਲ ਦੀ ਉਮਰ ਵਿੱਚ ਐਨਆਰਆਈ ਰਾਜ ਚੰਡੋਕ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਜੋੜੇ ਦੇ ਤਿੰਨ ਬੱਚੇ ਹੋਏ, ਜਿਨ੍ਹਾਂ ਦੇ ਨਾਂ ਅਯਾਨਾ, ਸਮਰਾ ਅਤੇ ਯੁਵਰਾਜ ਹਨ। ਹਾਲਾਂਕਿ, ਵਿਆਹ ਦੇ 15 ਸਾਲ ਬਾਅਦ 2012 ਵਿੱਚ ਕਨਿਕਾ ਅਤੇ ਰਾਜ ਵੱਖ ਹੋ ਗਏ। ਕਨਿਕਾ ਦੇ ਕਰੀਅਰ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਸਾਲ 2012 ‘ਚ ਪਹਿਲਾ ਗੀਤ ਜੁਗਨੀ ਜੀ ਗਾਇਆ ਸੀ, ਜਿਸ ਨੂੰ ਕਾਫੀ ਪਸੰਦ ਕੀਤਾ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵਿਜੇ ਸਾਂਪਲਾ ਨਾਲ ਧੱਕਾ-ਮੁੱਕੀ, ਬਾੜੀਆਂ ਕਲਾਂ ‘ਚ ਮਾਈਕ ਨਾਲ ਕੀਤਾ ਗਿਆ ਹਮਲਾ

ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ‘ਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ...

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵੱਲੋਂ ਹੰਗਾਮਾ, ਅਚਾਨਕ ਸਿਹਤ ਵਿਗੜਨ ਮਗਰੋਂ ਇੱਕ ਹਵਾਲਾਤੀ ਦੀ ਹੋਈ ਮੌਤ

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ 31 ਸਾਲਾ ਹਵਾਲਾਤੀ ਦੀ ਅਚਾਨਕ ਮੌਤ ਹੋ ਜਾਣ ਦਾ...

 ਕੈਨੇਡਾ ‘ਚ ਸਟੱਡੀ ਵੀਜ਼ਾ ਦੇ ਬਦਲੇ ਨਿਯਮ, ਹੁਣ ਖਰਚਣੇ ਪੈਣਗੇ ਵੱਧ ਪੈਸੇ!

ਸਟੱਡੀ ਵੀਜ਼ਾ ‘ਤੇ ਕੈਨੇਡਾ ਜਾਣ ਵਾਲੇ ਪੰਜਾਬੀਆਂ ਨੂੰ ਹੁਣ ਜ਼ਿਆਦਾ ਪੈਸੇ ਖਰਚ ਕਰਨੇ ਪੈਣਗੇ।...

ਬਹੁਤ ਮੁਸ਼ਕਲ ਨਾਲ ਬਚੇ…’ ਟਰਬੂਲੈਂਸ ਦੌਰਾਨ ਡਰੀ ਸ਼ਹਿਨਾਜ਼ ਗਿੱਲ, ਵੀਡੀਓ ਵਾਇਰਲ

ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ‘ਤੇ ਬਹੁਤ ਸਰਗਰਮ ਹੈ ਅਤੇ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਆਪਣੀ ਜ਼ਿੰਦਗੀ...

ਮੋਹਾਲੀ ‘ਚ 500 ਰੁਪਏ ਦੇ ਨੋਟਾਂ ਦਾ ਲੰਗਰ: ਬੱਚਿਆਂ ਨੂੰ ਵੰਡਿਆ ਮੈਕਡੋਨਲਡ ਮੀਲ

ਚੰਡੀਗੜ੍ਹ ਵਿੱਚ ਪੈਟਰੋਲ ਦਾ ਲੰਗਰ ਲਗਾਉਣ ਤੋਂ ਬਾਅਦ ਸੁਰਖੀਆਂ ਵਿੱਚ ਆਏ ਰਾਜਾ ਦਿ ਕਿੰਗ...

ਰੇਹੜੀ ਵਾਲੇ ਤੋਂ ਲੈ ਕੇ ਵੱਡੇ ਵਪਾਰੀਆਂ ਤੱਕ… UPI ਪੇਮੈਂਟ ‘ਤੇ ਦੇਣਾ ਪਵੇਗਾ ਚਾਰਜ, ਡਿਟੇਲ ‘ਚ ਸਮਝੋ ਨਵੇਂ ਨਿਯਮ

ਜੇਕਰ ਤੁਸੀਂ ਸਬਜ਼ੀਆਂ ਖਰੀਦਣ ਤੋਂ ਲੈ ਕੇ ਵੱਡੇ ਖਰੀਦਦਾਰੀ ਬਿੱਲਾਂ ਦਾ ਭੁਗਤਾਨ ਕਰਨ ਤੱਕ...

 ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਬਾਦਲ ਅਤੇ ਖਹਿਰਾ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਆਪਣੇ ਉੱਪਰ...

ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ੍ਰੀ ਅਨੰਦਪੁਰ ਸਾਹਿਬ, 15 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਕ ਵਾਰ ਫਿਰ...

ਕਾਂਗਰਸ ਲਾਸ਼ਾਂ ‘ਤੇ ਰਾਜਨੀਤੀ ਕਰਨੀ ਬੰਦ ਕਰੇ, ਪੰਜਾਬ 1984 ਵਿੱਚ ਆਪਣੇ ਰੋਲ ਨੂੰ ਨਹੀਂ ਭੁੱਲਿਆ: ਆਪ

ਚੰਡੀਗੜ੍ਹ, 15 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਕਾਂਗਰਸ ਵਲੋਂ ਆਪਣੇ ਰਿਕਾਰਡ...