November 13, 2026, 7:39 pm
----------- Advertisement -----------
HomeNewsEntertainmentਰਿਸ਼ਭ ਸ਼ੈੱਟੀ ਦੀ ਐਕਸ਼ਨ ਥ੍ਰਿਲਰ 'ਕਾਂਤਾਰਾ' ਨੇ ਚੌਥੇ ਦਿਨ ਕੀਤਾ ਸ਼ਾਨਦਾਰ ਕਲੈਕਸ਼ਨ,ਬਣਾਇਆ...

ਰਿਸ਼ਭ ਸ਼ੈੱਟੀ ਦੀ ਐਕਸ਼ਨ ਥ੍ਰਿਲਰ ‘ਕਾਂਤਾਰਾ’ ਨੇ ਚੌਥੇ ਦਿਨ ਕੀਤਾ ਸ਼ਾਨਦਾਰ ਕਲੈਕਸ਼ਨ,ਬਣਾਇਆ ਇਹ ਰਿਕਾਰਡ

Published on

----------- Advertisement -----------

ਫਿਲਮ ਕਾਂਤਾਰਾ ਨੂੰ ਨਾ ਸਿਰਫ ਆਲੋਚਕਾਂ ਤੋਂ ਬਲਕਿ ਲੋਕਾਂ ਤੋਂ ਵੀ ਜ਼ਬਰਦਸਤ ਹੁੰਗਾਰਾ ਮਿਲ ਰਿਹਾ ਹੈ। ਫਿਲਮ ਨੂੰ ਆਪਣੀ ਵਿਲੱਖਣ ਕਹਾਣੀ ਅਤੇ ਜ਼ਬਰਦਸਤ ਕਹਾਣੀ ਸੁਣਾਉਣ ਲਈ ਸਰਾਹਿਆ ਜਾ ਰਿਹਾ ਹੈ। ਸਿਨੇਮੈਟੋਗ੍ਰਾਫੀ ਤੋਂ ਲੈ ਕੇ ਮਿਊਜ਼ਿਕ ਅਤੇ ਐਕਸ਼ਨ ਸੀਨ ਤੱਕ ਫਿਲਮ ਦੀ ਤਾਰੀਫ ਹੋ ਰਹੀ ਹੈ। ਫਿਲਮ ਬਾਕਸ ਆਫਿਸ ‘ਤੇ ਵੀ ਕਮਾਲ ਕਰ ਰਹੀ ਹੈ। ਫਿਲਮ ਦਾ ਹਿੰਦੀ ਡੱਬ ਕੀਤਾ ਸੰਸਕਰਣ 14 ਅਕਤੂਬਰ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਇਆ ਸੀ। ਟ੍ਰੇਡ ਐਕਸਪਰਟ ਤਰਨ ਆਦਰਸ਼ ਦੀ ਰਿਪੋਰਟ ਮੁਤਾਬਕ ਫਿਲਮ ਦੇ ਹਿੰਦੀ ਵਰਜ਼ਨ ਨੇ ਪਹਿਲੇ ਵੀਕੈਂਡ ‘ਚ ਹੀ 7 ਕਰੋੜ 52 ਲੱਖ ਰੁਪਏ ਦਾ ਕਾਰੋਬਾਰ ਕੀਤਾ ਹੈ।

ਆਂਧਰਾ ਬਾਕਸ ਆਫਿਸ ਦੀ ਰਿਪੋਰਟ ਮੁਤਾਬਕ ਫਿਲਮ ਨੇ ਸੋਮਵਾਰ ਨੂੰ ਸਿਰਫ ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ ਤੋਂ 3.5 ਕਰੋੜ ਰੁਪਏ ਦਾ ਕਾਰੋਬਾਰ ਕੀਤਾ ਹੈ। ਪਰ ਹਿੰਦੀ ਵਰਜ਼ਨ ਤੋਂ ਹੈਰਾਨ ਕਰਨ ਵਾਲੀ ਰਿਪੋਰਟ ਆਈ ਹੈ। ਇਕ ਰਿਪੋਰਟ ਮੁਤਾਬਕ ਫਿਲਮ ਦੇ ਹਿੰਦੀ ਵਰਜ਼ਨ ਨੇ ਸੋਮਵਾਰ ਨੂੰ 1 ਕਰੋੜ 45 ਲੱਖ ਰੁਪਏ ਦਾ ਕਾਰੋਬਾਰ ਕੀਤਾ ਹੈ। ਇਹ ਅੰਕੜਾ ਫਿਲਮ ਦੇ ਪਹਿਲੇ ਦਿਨ ਦੇ ਕਾਰੋਬਾਰ ਤੋਂ ਵੀ ਜ਼ਿਆਦਾ ਹੈ। ਤੁਹਾਨੂੰ ਦੱਸ ਦੇਈਏ ਕਿ ਹਿੰਦੀ ਵਰਜ਼ਨ ਨੇ ਪਹਿਲੇ ਦਿਨ 1 ਕਰੋੜ 27 ਲੱਖ ਰੁਪਏ ਦਾ ਕਾਰੋਬਾਰ ਕੀਤਾ ਸੀ। ਇਸ ਤੋਂ ਸਾਫ ਹੈ ਕਿ ਫਿਲਮ ਨੂੰ ਮਾਊਥ ਪਬਲੀਸਿਟੀ ਦਾ ਖੂਬ ਫਾਇਦਾ ਮਿਲ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...