September 7, 2026, 6:45 am
----------- Advertisement -----------
HomeNewsEntertainmentਕਪਿਲ ਸ਼ਰਮਾ ਪਹੁੰਚੇ ਸ਼ਹਿਨਾਜ਼ ਗਿੱਲ ਦੇ ਸ਼ੋਅ ‘ਚ, ਦੱਸੇ ਆਪਣੇ ਕਈ ਰਾਜ਼

ਕਪਿਲ ਸ਼ਰਮਾ ਪਹੁੰਚੇ ਸ਼ਹਿਨਾਜ਼ ਗਿੱਲ ਦੇ ਸ਼ੋਅ ‘ਚ, ਦੱਸੇ ਆਪਣੇ ਕਈ ਰਾਜ਼

Published on

----------- Advertisement -----------

ਅਦਾਕਾਰ ਅਤੇ ਕਾਮੇਡੀਅਨ ਕਪਿਲ ਸ਼ਰਮਾ ਅੱਜ ਕਿਸੇ ਜਾਣ-ਪਛਾਣ ਦੇ ਮੋਹਤਾਜ਼ ਨਹੀਂ ਹਨ। ਉਹ ਪਿਛਲੇ ਕਈ ਸਾਲਾਂ ਤੋਂ ‘ਦਿ ਕਪਿਲ ਸ਼ਰਮਾ ਸ਼ੋਅ’ ਨਾਲ ਦਰਸ਼ਕਾਂ ਦਾ ਮੰਨੋਰੰਜਨ ਕਰ ਰਹੇ ਹਨ। ਇਨ੍ਹੀਂ ਦਿਨੀਂ ਉਹ ਆਪਣੀ ਆਉਣ ਵਾਲੀ ਫ਼ਿਲਮ ‘ਜਵਿਗਾਟੋ’ ਨੂੰ ਲੈ ਕੇ ਲਾਈਮਲਾਈਟ ‘ਚ ਹਨ। ਉਹ ਆਪਣੀ ਫਿਲਮ ਦੀ ਪ੍ਰਮੋਸ਼ਨ ‘ਚ ਰੁਝੇ ਹੋਏ ਹਨ।

ਦੱਸ ਦਈਏ ਕਿ ਉਹ ਹਾਲ ਹੀ ‘ਚ ਆਪਣੀ ਫਿਲਮ ਦੀ ਪ੍ਰਮੋਸ਼ਨ ਲਈ ਸ਼ਹਿਨਾਜ਼ ਗਿੱਲ ਦੇ ਸ਼ੋਅ ‘ਦੇਸੀ ਵਾਈਬਸ ਵਿਦ ਸ਼ਹਿਨਾਜ਼ ਗਿੱਲ’ ‘ਚ ਪਹੁੰਚੇ। ਉੱਥੇ ਉਨਾਂ ਨੇ ਸ਼ਹਿਨਾਜ਼ ਗਿੱਲ ਨਾਲ ਬਹੁਤ ਸਾਰੀਆਂ ਗੱਲਾਂ ਕੀਤੀਆਂ। ਸ਼ਹਿਨਾਜ਼ ਗਿੱਲ ਨੇ ਅਦਾਕਾਰ ਨੂੰ ਪੁੱਛਿਆ ਕਿ ਤੁਸੀਂ ਆਪਣੇ ਸ਼ੋਅ ‘ਚ ਅਦਾਕਾਰਾਂ ਨਾਲ ਫਲਰਟ ਕਰਦੇ ਰਹਿੰਦੇ ਹੋ, ਕੀ ਉਹ ਤੁਸੀਂ ਆਪਣੀ ਮਰਜ਼ੀ ਨਾਲ ਕਰਦੇ ਹੋ ਜਾਂ ਤੁਹਾਨੂੰ ਸਕ੍ਰਿਪਟ ‘ਚ ਅਜਿਹਾ ਕਰਨ ਲਈ ਦਿੱਤਾ ਗਿਆ ਹੈ। ਇਸ ‘ਤੇ ਕਪਿਲ ਨੇ ਕਿਹਾ ਕਿ ਇਹ ਸਭ ਉਨਾਂ ਦੀ ਆਪਣੀ ਮਰਜ਼ੀ ਨਾਲ ਨਹੀਂ ਹੁੰਦਾ, ਸਗੋਂ ਉਨ੍ਹਾਂ ਨੂੰ ਅਜਿਹਾ ਕਰਨ ਲਈ ਕਿਹਾ ਜਾਂਦਾ ਹੈ। ਕਪਿਲ ਇਹ ਸਭ ਸਕ੍ਰਿਪਟ ਕਰਕੇ ਕਰਦੇ ਹਨ।

ਕਪਿਲ ਸ਼ਰਮਾ ਨੇ ਸ਼ਹਿਨਾਜ਼ ਗਿੱਲ ਨੂੰ ਦੱਸਿਆ ਕਿ ਜਦੋਂ ਗਿੰਨੀ ਚਤਰਥ ਨਾਲ ਵਿਆਹ ਕਰਨ ਤੋਂ ਬਾਅਦ, ਉਨਾਂ ਨੂੰ ਸੋਨੀ ਟੀਵੀ ਤੋਂ ਇੱਕ ਮੇਲ ਆਇਆ ਅਤੇ ਕਿਹਾ ਗਿਆ ਕਿ ਉਸਨੂੰ ਸ਼ੋਅ ‘ਚ ਆਦਾਕਾਰਾ ਨਾਲ ਫਲਰਟ ਕਰਨਾ ਪਵੇਗਾ। ਉਨ੍ਹਾਂ ਨੇ ਦੱਸਿਆ ਕਿ ਜਦੋਂ ਉਨਾਂ ਦਾ ਵਿਆਹ ਹੋਇਆ ਸੀ ਤਾਂ ਉਨਾਂ ਨੂੰ ਅਦਾਕਾਰਾਂ ਨਾਲ ਫਲਰਟ ਕਰਦੋ ਹੋਏ ਬਹੁਤ ਸ਼ਰਮ ਆਉਂਦੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵਿਆਹ ਤੋਂ 5 ਮਹੀਨੇ ਬਾਅਦ ਰੈਪਰ ਬਾਦਸ਼ਾਹ ਤੇ ਈਸ਼ਾ ਰਿਖੀ ਹੋਏ ਵੱਖ, ਆਪਸੀ ਸਹਿਮਤੀ ਨਾਲ ਅਲੱਗ ਹੋਏ ਦੋਵੇਂ

ਰੈਪਰ ਅਤੇ ਗਾਇਕ ਬਾਦਸ਼ਾਹ ਨੇ ਵਿਆਹ ਦੇ ਸਿਰਫ਼ ਪੰਜ ਮਹੀਨੇ ਬਾਅਦ ਹੀ ਪੰਜਾਬੀ ਅਦਾਕਾਰਾ...

ਬਾਬਾ ਜੀ, ਮੇਰੀ ਜਵਾਨੀ ਜਾਂ ਬੈਡਰੂਮ ਦੇ ਸੁਪਨੇ ਨਾ ਦੇਖੋ…’ ਕੰਗਨਾ ਰਣੌਤ ਦਾ ਰਾਮਦੇਵ ‘ਤੇ ਪਲਟਵਾਰ

ਭਾਜਪਾ (BJP) ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਨੇ ਯੋਗ ਗੁਰੂ ਬਾਬਾ ਰਾਮਦੇਵ 'ਤੇ...

ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ’ਤੇ FDA ਸਖ਼ਤ, ਤਿੰਨ ਬਾਲੀਵੁੱਡ ਅਦਾਕਾਰਾਂ ਨੂੰ ਨੋਟਿਸ

ਮਹਾਰਾਸ਼ਟਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ (FDA) ਨੇ ਚਿਊਇੰਗ ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ਨੂੰ ਲੈ...

‘ਖੁਦ ਨੂੰ ਕਾਕਰੋਚ ਕਹਿਣ ਵਾਲਾ ਗਟਰ ਦਾ ਹਿੱਸਾ’ MP ਕੰਗਨਾ ਰਣੌਤ ਨੇ ਗਟਰ ਵਾਲੇ ਬਿਆਨ ‘ਤੇ ਦਿੱਤੀ ਸਫ਼ਾਈ

ਭਾਜਪਾ MP ਕੰਗਨਾ ਰਣੌਤ ਨੇ ਗਟਰ ਵਾਲੇ ਬਿਆਨ ‘ਤੇ ਸਫ਼ਾਈ ਦਿੱਤੀ ਹੈ। ਉਨ੍ਹਾਂ ਨੇ...

ਅਦਾਕਾਰ ਰਾਜਪਾਲ ਯਾਦਵ ਦਾ ਘਰ ਹੋਵੇਗਾ ਕੁਰਕ

ਮੁੰਬਈ: ਬਾਲੀਵੁਡ ਅਦਾਕਾਰ ਰਾਜਪਾਲ ਯਾਦਵ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੈਂਟਰਲ ਬੈਂਕ ਆਫ਼...

ਚਾਰ ਕਰੋੜ ਦੀ ਘੜੀ ਪਾ ਕੇ ਸ਼ੋਅ ਵਿਚ ਆਏ ਕਰਨ ਔਜਲਾ

ਪੰਜਾਬੀ ਗਾਇਕ ਕਰਨ ਔਜਲਾ ਇੱਕ ਵਾਰ ਫਿਰ ਆਪਣੀ ਗਾਇਕੀ ਦੇ ਨਾਲ-ਨਾਲ ਆਪਣੇ ਮਹਿੰਗੇ ਸ਼ੌਕਾਂ...

‘ਮੇਰੇ ਪੁੱਤ ਸਿੱਧੂ ਦੀ ਫੈਨ following PM ਮੋਦੀ ਦੀ ਫੈਨ following ਦੇ ਬਰਾਬਰ ਹੈ’ : ਬਲਕੌਰ ਸਿੱਧੂ

ਕਾਂਗਰਸ ਪਾਰਟੀ ਵੱਲੋਂ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਬਰਨਾਲਾ ਵਿਖੇ ਸਮਾਗਮ ਕਰਵਾਇਆ ਗਿਆ।...

ਮਾਂ ਦੀ ਅੰਤਿਮ ਵਿਦਾਈ ‘ਤੇ ਭੁੱਬਾਂ ਮਾਰ ਰੋਏ ਗਾਇਕ ਜੱਸੀ ਗਿੱਲ, ਦੁੱਖ ਵੰਡਾਉਣ ਪਹੁੰਚੇ ਸਾਥੀ ਕਲਾਕਾਰ

ਬੀਤੇ ਦਿਨ ਮਸ਼ਹੂਰ ਪੰਜਾਬੀ ਗਾਇਕ ਜੱਸੀ ਗਿੱਲ ਦੀ ਮਾਤਾ ਰਵਿੰਦਰ ਕੌਰ ਦਾ ਦਿਹਾਂਤ ਹੋ...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...