October 25, 2026, 10:46 pm
----------- Advertisement -----------
HomeNewsEntertainmentਕੇਕੇ ਨੂੰ ਯਾਦ ਕਰਕੇ ਭਾਵੁਕ ਹੋਏ ਕਪਿਲ ਸ਼ਰਮਾ, ਸ਼ੇਅਰ ਕੀਤਾ ਆਖ਼ਰੀ ਮੁਲਾਕਾਤ...

ਕੇਕੇ ਨੂੰ ਯਾਦ ਕਰਕੇ ਭਾਵੁਕ ਹੋਏ ਕਪਿਲ ਸ਼ਰਮਾ, ਸ਼ੇਅਰ ਕੀਤਾ ਆਖ਼ਰੀ ਮੁਲਾਕਾਤ ਦਾ ਕਿੱਸਾ

Published on

----------- Advertisement -----------

ਮਸ਼ਹੂਰ ਗਾਇਕ ਕੇਕੇ ਦਾ ਦੇਹਾਂਤ ਹੋ ਗਿਆ ਹੈ। ਗਾਇਕ ਦੀ ਸਿਹਤ ਵਿਗੜ ਗਈ ਅਤੇ ਮੰਗਲਵਾਰ ਸ਼ਾਮ ਨੂੰ ਕੋਲਕਾਤਾ ਵਿੱਚ ਇੱਕ ਲਾਈਵ ਕੰਸਰਟ ਤੋਂ ਬਾਅਦ ਉਨ੍ਹਾਂ ਦਾ ਦਿਹਾਂਤ ਹੋ ਗਿਆ। ਕੇ.ਕੇ ਦੇ ਦੇਹਾਂਤ ਕਾਰਨ ਪੂਰਾ ਦੇਸ਼ ਸੋਗ ਵਿੱਚ ਹੈ, ਬਾਲੀਵੁੱਡ ਸਿਤਾਰਿਆਂ ਤੋਂ ਲੈ ਕੇ ਖੇਡਾਂ ਅਤੇ ਰਾਜਨੀਤਿਕ ਹਸਤੀਆਂ ਨੇ ਗਾਇਕ ਨੂੰ ਸ਼ਰਧਾਂਜਲੀ ਦਿੱਤੀ ਅਤੇ ਉਨ੍ਹਾਂ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ। ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਨੇ ਵੀ ਇੰਸਟਾਗ੍ਰਾਮ ‘ਤੇ ਕੇਕੇ ਨੂੰ ਸ਼ਰਧਾਂਜਲੀ ਦਿੱਤੀ। ਕਪਿਲ ਸ਼ਰਮਾ ਨੇ ਕਿਹਾ, ਅਸੀਂ ਕੁਝ ਸਮਾਂ ਪਹਿਲਾਂ ਮਿਲੇ ਸੀ। ਕਿੰਨੀ ਸੋਹਣੀ ਸ਼ਾਮ ਸੀ। ਮੈਨੂੰ ਨਹੀਂ ਪਤਾ ਸੀ ਕਿ ਉਹ ਮੁਲਾਕਾਤ ਆਖਰੀ ਹੋਵੇਗੀ। ਦਿਲ ਬਹੁਤ ਉਦਾਸ ਹੈ।

ਤੁਸੀਂ ਹਮੇਸ਼ਾ ਸਾਡੇ ਦਿਲਾਂ ਵਿੱਚ ਰਹੋਗੇ। ਅਲਵਿਦਾ, ਭਰਾ ਓਮ ਸ਼ਾਂਤੀ। ਮਸ਼ਹੂਰ ਗਾਇਕ ਕੇਕੇ ਜੋ ਕਿ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਪੰਜ ਤੱਤਾਂ ਚ ਵਿਲੀਨ ਹੋ ਗਏ ਹਨ। ਉਨ੍ਹਾਂ ਨੂੰ ਕ੍ਰਿਸ਼ਨ ਕੁਮਾਰ ਕੁਨਾਥ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ। 31 ਮਈ ਦੀ ਦੇਰ ਰਾਤ ਨੂੰ ਕੇਕੇ ਕੋਲਕਾਤਾ ‘ਚ ਲਾਈਵ ਕੰਸਰਟ ਕਰ ਰਹੇ ਸਨ, ਇਸ ਦੌਰਾਨ ਉਨ੍ਹਾਂ ਦੀ ਸਿਹਤ ਵਿਗੜ ਗਈ ਅਤੇ ਉਨ੍ਹਾਂ ਦੀ ਮੌਤ ਹੋ ਗਈ।ਕੇ.ਕੇ ਦੀ ਅਚਾਨਕ ਹੋਈ ਮੌਤ ਕਾਰਨ ਹਰ ਕਿਸੇ ਦੇ ਮਨ ਵਿੱਚ ਕਈ ਸਵਾਲ ਉੱਠ ਰਹੇ ਹਨ। ਪ੍ਰਸ਼ੰਸਕਾਂ ਦਾ ਕਹਿਣਾ ਹੈ ਕਿ ਆਡੀਟੋਰੀਅਮ ਵਿੱਚ ਬਹੁਤ ਸਾਰੀਆਂ ਸਮੱਸਿਆਵਾਂ ਸਨ, ਜਿਸ ਦੀ ਸਿੰਗਰ ਸ਼ਿਕਾਇਤ ਕਰ ਰਹੇ ਸਨ ਪਰ ਕੁਝ ਨਹੀਂ ਕੀਤਾ ਗਿਆ। ਪੁਲਿਸ ਵੀ ਮਾਮਲੇ ਦੀ ਜਾਂਚ ਕਰ ਰਹੀ ਹੈ, ਆਖਿਰ ਕੀ ਹੋਇਆ?

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਵੀਂ ਵਿਆਹੀ ਦਾ ਸਹੁਰਾ ਪਰਿਵਾਰ ਵੱਲੋਂ ਜ਼ਬਰਨ ਧਰਮ ਬਦਲਣ ਦੀ ਕੋਸ਼ਿਸ਼, ਪੁਲਿਸ ਨੇ ਕੀਤੀ ਕਾਰਵਾਈ

ਪੰਜਾਬ ਵਿੱਚ ਜ਼ਬਰੀ ਧਰਮ ਪਰਿਵਰਤਨ ਦਾ ਮਾਮਲਾ ਸਾਹਮਣੇ ਆਇਆ ਹੈ। ਲੁਧਿਆਣਾ ਦੇ ਚੂਰਪੁਰ ਰੋਡ...

ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਏ ਰਮਿੰਦਰ ਸਿੰਘ ਆਵਲਾ, ਸੁਖਬੀਰ ਬਾਦਲ ਨੇ ਪਾਰਟੀ ‘ਚ ਕੀਤਾ ਸਵਾਗਤ

ਸੀਨੀਅਰ ਕਾਂਗਰਸੀ ਆਗੂ ਅਤੇ ਜਲਾਲਾਬਾਦ ਦੇ ਸਾਬਕਾ ਵਿਧਾਇਕ, ਰਮਿੰਦਰ ਸਿੰਘ ਆਵਲਾ ਸ਼੍ਰੋਮਣੀ ਅਕਾਲੀ ਦਲ...

28 ਅਕਤੂਬਰ ਨੂੰ ਵਿਸ਼ਵ ਭਰ ’ਚ ਪਰਵਿੰਦਰ ਸਿੰਘ ਲਈ ਅਰਦਾਸ ਦੀ ਅਪੀਲ, ਜਥੇਦਾਰ ਗੜਗੱਜ ਦਾ ਸੰਦੇਸ਼

ਪੰਜਾਬ ਅੰਦਰ ਨਸ਼ਿਆਂ ਦਾ ਵਿਰੋਧ ਕਰਦਿਆਂ ਬੀਤੇ ਦਿਨੀਂ ਸ਼ਹੀਦ ਹੋਣ ਵਾਲੇ ਪਰਵਿੰਦਰ ਸਿੰਘ ਦੇ...

ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਅਰਵਿੰਦ ਕੇਜਰੀਵਾਲ

ਚੰਡੀਗੜ੍ਹ, 24 ਅਕਤੂਬਰ:ਆਮ ਆਦਮੀ ਪਾਰਟੀ ('ਆਪ') ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਿਆਸੀ ਮੌਕਾਪ੍ਰਸਤੀ...

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...