November 16, 2026, 2:18 am
----------- Advertisement -----------
HomeNewsEntertainmentਕਪਿਲ ਸ਼ਰਮਾ ਨੇ ਬਿਪਾਸ਼ਾ ਬਾਸੂ ਤੇ ਕਰਨ ਸਿੰਘ ਗਰੋਵਰ ਦਾ ਉਡਾਇਆ ਮਜ਼ਾਕ,...

ਕਪਿਲ ਸ਼ਰਮਾ ਨੇ ਬਿਪਾਸ਼ਾ ਬਾਸੂ ਤੇ ਕਰਨ ਸਿੰਘ ਗਰੋਵਰ ਦਾ ਉਡਾਇਆ ਮਜ਼ਾਕ, ਕਿਹਾ …

Published on

----------- Advertisement -----------

ਇਸ ਵਾਰ ‘ਦਿ ਕਪਿਲ ਸ਼ਰਮਾ ਸ਼ੋਅ’ ‘ਚ ਬਿਪਾਸ਼ਾ ਬਾਸੂ ਅਤੇ ਕਰਨ ਸਿੰਘ ਗਰੋਵਰ ਮਹਿਮਾਨ ਵਜੋਂ ਪਹੁੰਚੇ ਹਨ। ਚੈਨਲ ਨੇ ਸ਼ੋਅ ਦਾ ਪ੍ਰੋਮੋ ਰਿਲੀਜ਼ ਕਰ ਦਿੱਤਾ ਹੈ। ਕਪਿਲ ਕਰਨ ਦੇ ਟੈਟੂ ਅਤੇ ਬਿਪਾਸ਼ਾ ਦੀ ਫਿਟਨੈੱਸ ਦਾ ਮਜ਼ਾਕ ਉਡਾਉਂਦੇ ਨਜ਼ਰ ਆਏ। ਇਸ ਦੇ ਨਾਲ ਹੀ ਕਪਿਲ ਦੀ ਟੀਮ ਨੇ ਵੀ ਕਰਨ ਅਤੇ ਬਿਪਾਸ਼ਾ ਨੂੰ ਮਜ਼ਾਕੀਆ ਚੁਟਕਲੇ ਸੁਣਾ ਕੇ ਖੂਬ ਹਸਾਇਆ। ਬਿਪਾਸ਼ਾ ਕਰਨ ਦੇ ਹੱਥਾਂ ‘ਚ ਹੱਥ ਰੱਖ ਕੇ ਸ਼ੋਅ ‘ਚ ਪਹੁੰਚੀ।

ਕਪਿਲ ਨੇ ਕਿਹਾ, “ਤੁਸੀਂ ਓਨੇ ਹੀ ਪਿਆਰੇ ਲੱਗ ਰਹੇ ਹੋ ਜਿੰਨੇ 10 ਸਾਲ ਪਹਿਲਾਂ ਲੱਗਦੇ ਸੀ। ਕਪਿਲ ਨੇ ਇਹ ਵੀ ਕਿਹਾ ਕਿ ਹੁਣ ਵੀ ਪਹਿਲਾਂ ਵਾਂਗ ਫਿੱਟ ਲੱਗਦੇ ਹੋ। ਉਨ੍ਹਾਂ ਕਿਹਾ ਇਹ ਉਹੀ ਲੋਕ ਹਨ ਜੋ ਹਨੀਮੂਨ ‘ਤੇ ਦੁੱਧ ਦੀ ਬਜਾਏ ਪ੍ਰੋਟੀਨ ਸ਼ੇਕ ਪੀਂਦੇ ਹਨ। ਕਪਿਲ ਕਰਨ ਦੇ ਟੈਟੂ ਦਾ ਵੀ ਮਜ਼ਾਕ ਉਡਾਉਂਦੇ ਹਨ। ਕਰਨ ਦੇ ਸਰੀਰ ‘ਤੇ ਕਈ ਟੈਟੂ ਹਨ। ਕਪਿਲ ਦਾ ਕਹਿਣਾ ਹੈ ਕਿ ਤੁਹਾਨੂੰ ਆਪਣੇ ਸਰੀਰ ‘ਤੇ ਹੋਰ ਕਿੰਨੇ ਟੈਟੂ ਬਣਾਉਣੇ ਪੈਣਗੇ ਤਾਂ ਕਿ ਤੁਹਾਨੂੰ ਕੱਪੜੇ ਨਾ ਪਾਉਣੇ ਪੈਣ।

ਕਰਨ ਦੀ ਬਜਾਏ ਬਿਪਾਸ਼ਾ ਨੇ ਜਵਾਬ ਦਿੱਤਾ, ਅਜਿਹਾ ਨਹੀਂ ਹੋਣ ਵਾਲਾ ਹੈ। ਉਹ ਕੱਪੜਿਆਂ ਨੂੰ ਪਿਆਰ ਕਰਦੇ ਹਨ ਪਰ ਕੱਪੜਿਆਂ ਤੋਂ ਬਿਨਾਂ ਰਹਿਣਾ ਪਸੰਦ ਕਰਦੇ ਹਨ। ਇਸ ਦੇ ਨਾਲ ਹੀ ਦਸ ਦੇਈਏ ਕਿ ਅਗਲੇ ਐਪੀਸੋਡ ਵਿੱਚ, ਰਾਜਕੁਮਾਰ ਅਤੇ ਭੂਮੀ ਨਿਰਦੇਸ਼ਕ ਹਰਸ਼ਵਰਧਨ ਕੁਲਕਰਨੀ ਦੇ ਨਾਲ ਆਪਣੀ ਆਉਣ ਵਾਲੀ ਫਿਲਮ ‘ਬਧਾਈ ਦੋ’ ਦੇ ਪ੍ਰਚਾਰ ਲਈ ਸੈੱਟ ‘ਤੇ ਨਜ਼ਰ ਆਉਣਗੇ। ਕੁਝ ਮਜ਼ੇਦਾਰ ਗੱਲਬਾਤ ਅਤੇ ਮਨੋਰੰਜਕ ਪਲ ਤੁਹਾਡੇ ਵੈਲੇਨਟਾਈਨ ਦੇ ਵੀਕਐਂਡ ਨੂੰ ਖਾਸ ਬਣਾ ਦੇਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...