November 7, 2026, 12:54 am
----------- Advertisement -----------
HomeNewsEntertainmentਕੋਲਡ ਡ੍ਰਿੰਕ ਕੰਪਨੀ 'ਚ ਕੰਮ ਕਰ ਚੁੱਕੇ ਹਨ ਕਪਿਲ ਸ਼ਰਮਾ, ਸ਼ੇਅਰ ਕੀਤੀ...

ਕੋਲਡ ਡ੍ਰਿੰਕ ਕੰਪਨੀ ‘ਚ ਕੰਮ ਕਰ ਚੁੱਕੇ ਹਨ ਕਪਿਲ ਸ਼ਰਮਾ, ਸ਼ੇਅਰ ਕੀਤੀ ਸੰਘਰਸ਼ ਦੇ ਦਿਨਾਂ ਦੀ ਕਹਾਣੀ

Published on

----------- Advertisement -----------

ਕਪਿਲ ਸ਼ਰਮਾ ਇਨ੍ਹੀਂ ਦਿਨੀਂ ਆਪਣੀ ਫਿਲਮ ‘ਜਵਿਗਾਟੋ’ ਨੂੰ ਲੈ ਕੇ ਲਾਈਮਲਾਈਟ ‘ਚ ਹਨ। ਬੁੱਧਵਾਰ ਨੂੰ ਨਿਰਮਾਤਾਵਾਂ ਨੇ ਫਿਲਮ ਦਾ ਟੀਜ਼ਰ ਲਾਂਚ ਕੀਤਾ। ਇਸ ਦੌਰਾਨ ਪ੍ਰੈੱਸ ਕਾਨਫਰੰਸ ‘ਚ ਕਪਿਲ ਸ਼ਰਮਾ ਨੇ ਫਿਲਮ ਅਤੇ ਆਪਣੇ ਕਿਰਦਾਰ ਨਾਲ ਜੁੜੀਆਂ ਕਈ ਗੱਲਾਂ ਸਾਂਝੀਆਂ ਕੀਤੀਆਂ। ਗੱਲਬਾਤ ਦੌਰਾਨ ਕਪਿਲ ਨੇ ਆਪਣੇ ਸੰਘਰਸ਼ ਦੇ ਦਿਨਾਂ ਨੂੰ ਯਾਦ ਕੀਤਾ ਜਦੋਂ ਉਹ ਕੋਲਡ ਡਰਿੰਕ ਕੰਪਨੀ ਵਿੱਚ ਹੈਲਪਰ ਵਜੋਂ ਕੰਮ ਕਰਦੇ ਸਨ। ਇੰਨਾ ਹੀ ਨਹੀਂ ਕਪਿਲ ਨੇ ਮੰਨਿਆ ਕਿ ਇਹ ਫਿਲਮ ਕਰਨ ਤੋਂ ਬਾਅਦ ਉਨ੍ਹਾਂ ਨੂੰ ਡਿਲੀਵਰੀ ਬੁਆਏ ਦੀਆਂ ਮੁਸ਼ਕਿਲਾਂ ਦਾ ਅਹਿਸਾਸ ਹੋਇਆ। ਕਪਿਲ ਨੇ ਗੱਲਬਾਤ ਦੌਰਾਨ ਕਿਹਾ- ਅਸੀਂ ਉਨ੍ਹਾਂ ਦਿਨਾਂ ‘ਚ ਟੋਰਾਂਟੋ ਫਿਲਮ ਫੈਸਟੀਵਲ ‘ਚ ਸੀ, ਜਦੋਂ ਮੈਂ ਨੰਦਿਤਾ ਜੀ ਨੂੰ ਦੱਸਿਆ ਕਿ ਮੈਂ ਕੋਕਾ ਕੋਲਾ ‘ਚ ਸਹਾਇਕ ਦੇ ਤੌਰ ‘ਤੇ ਕਿਵੇਂ ਕੰਮ ਕੀਤਾ।

ਮੇਰੇ ਨਾਲ ਇੱਕ ਸੇਲਜ਼ਮੈਨ ਸੀ ਜਿਸ ਨੇ ਕੋਲਡ ਡਰਿੰਕ ਬਾਜ਼ਾਰ ਲਿਜਾਣ ਲਈ ਟਰੱਕ ਚਲਾਉਣਾ ਸੀ। ਉਸ ਦੇ ਨਾਲ ਇੱਕ ਸਹਾਇਕ ਦੀ ਲੋੜ ਸੀ। ਉਸ ਸਮੇਂ ਕੋਕ ਦੀ ਮੰਗ ਵਧ ਰਹੀ ਸੀ। ਅੱਜ ਦੇ ਮੁਕਾਬਲੇ ਪਹਿਲਾਂ ਇੰਨੀਆਂ ਮੁਸ਼ਕਲਾਂ ਨਹੀਂ ਸਨ, ਪਰ ਇਹ ਕੰਮ ਕਰਨ ਲਈ ਸਾਨੂੰ ਬਹੁਤ ਮਿਹਨਤ ਕਰਨੀ ਪੈਂਦੀ ਸੀ। ਕਪਿਲ ਨੇ ਕਿਹਾ, ‘ਜਦੋਂ ਨੰਦਿਤਾ ਨੇ ਜ਼ਵਿਗਾਟੋ ਲਈ ਮੇਰੇ ਨਾਲ ਸੰਪਰਕ ਕੀਤਾ ਤਾਂ ਮੈਨੂੰ ਫੂਡ ਡਿਲੀਵਰੀ ਰਾਈਡਰ ਦੀ ਜ਼ਿੰਦਗੀ ਦੀਆਂ ਮੁਸ਼ਕਿਲਾਂ ਦਾ ਅਹਿਸਾਸ ਹੋਇਆ। ਫਿਲਮ ਦੇ ਦੌਰਾਨ, ਨੰਦਿਤਾ ਮੈਮ ਦੀ ਖੋਜ ਨੂੰ ਦੇਖ ਕੇ ਮੈਨੂੰ ਅਹਿਸਾਸ ਹੋਇਆ ਕਿ ਫੂਡ ਡਿਲੀਵਰੀ ਏਜੰਟ ਦੀ ਜ਼ਿੰਦਗੀ ਕਿੰਨੀ ਔਖੀ ਹੁੰਦੀ ਹੈ। ਉਸ ਲਈ ਪ੍ਰਤੀ ਡਿਲੀਵਰੀ ਪੈਸੇ ਕਮਾਉਣੇ ਕਿੰਨੇ ਔਖੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ...

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ...

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...