October 15, 2026, 5:15 am
----------- Advertisement -----------
HomeNewsEntertainmentਸਿਨੇਮਾਘਰਾਂ 'ਚ 17 ਮਾਰਚ 2023 ਰਿਲੀਜ਼ ਹੋਵੇਗੀ ਕਪਿਲ ਸ਼ਰਮਾ ਦੀ ਫ਼ਿਲਮ 'Zwigato'

ਸਿਨੇਮਾਘਰਾਂ ‘ਚ 17 ਮਾਰਚ 2023 ਰਿਲੀਜ਼ ਹੋਵੇਗੀ ਕਪਿਲ ਸ਼ਰਮਾ ਦੀ ਫ਼ਿਲਮ ‘Zwigato’

Published on

----------- Advertisement -----------

ਚੰਡੀਗੜ੍ਹ, 6 ਮਾਰਚ 2023: ਕਪਿਲ ਸ਼ਰਮਾ ਦੀ ਬਹੁ-ਉਡੀਕੀ ਗਈ ਫਿਲਮ ‘Zwigato’ ਵਿੱਚ ਆਮ ਲੋਕਾਂ ਦੀ ਅਸਾਧਾਰਨ ਜ਼ਿੰਦਗੀ ਨੂੰ ਦੇਖਣ ਲਈ ਤਿਆਰ ਹੋ ਜਾਓ! ਅਪਲੌਜ਼ ਐਂਟਰਟੇਨਮੈਂਟ ਅਤੇ ਨੰਦਿਤਾ ਦਾਸ ਇਨੀਸ਼ੀਏਟਿਵਜ਼ ਦੁਆਰਾ ਨਿਰਮਿਤ ਫਿਲਮ ਦਾ ਟ੍ਰੇਲਰ ਆ ਚੁਕਿਆ ਹੈ ਅਤੇ ਇਹ ਤੁਹਾਨੂੰ ਇੱਕ ਭਾਵਨਾਤਮਕ ਰੋਲਰਕੋਸਟਰ ਰਾਈਡ ‘ਤੇ ਲੈ ਜਾਣ ਦਾ ਵਾਅਦਾ ਕਰਦਾ ਹੈ। ਇਹ ਇੱਕ ਸਾਬਕਾ ਫੈਕਟਰੀ ਫਲੋਰ ਮੈਨੇਜਰ ਦੀ ਕਹਾਣੀ ਹੈ ਜੋ ਮਹਾਂਮਾਰੀ ਦੇ ਦੌਰਾਨ ਆਪਣੀ ਨੌਕਰੀ ਗੁਆ ਬੈਠਦਾ ਹੈ, ਅਤੇ ਰੇਟਿੰਗਾਂ ਅਤੇ ਟਿਪਸ ਦੀ ਦੁਨੀਆ ਦੁਆਰਾ ਆਪਣੀ ਕਮਾਈ ਨੂੰ ਵਧਾਉਣ ਦੀ ਕੋਸ਼ਿਸ਼ ਕਰਦੇ ਹੋਏ ਫ਼ੂਡ ਡਿਲੀਵਰੀ ਰਾਈਡਰ ਬਣਦਾ ਹੈ।

ਇਸ ਦੌਰਾਨ ਉਸਦੀ ਪਤਨੀ ਵੀ ਆਪਣੇ ਪਤੀ ਦੀ ਮਦਦ ਕਰਨ ਲਈ ਨੌਕਰੀ ਦੇ ਨਵੇਂ ਮੌਕੇ ਲੱਭਣ ਵਿਚ ਜੁੱਟ ਜਾਂਦੀ ਹੈ। ‘Zwigato’, ਉਮੀਦ, ਅਟੁੱਟ ਹੌਂਸਲੇ ਅਤੇ ਹਿੰਮਤ ਦੀ ਇੱਕ ਦਿਲ ਨੂੰ ਛੂ ਲੈਣ ਵਾਲੀ ਕਹਾਣੀ ਹੈ। ਇਹ ਉਹਨਾਂ ਲੋਕਾਂ ਦੇ ਰੋਜ਼ਾਨਾ ਸੰਘਰਸ਼ਾਂ ਨੂੰ ਪੇਸ਼ ਕਰਦੀ ਹੈ ਜੋ ਅਕਸਰ ਨਜ਼ਰਅੰਦਾਜ਼ ਕੀਤੇ ਜਾਂਦੇ ਹਨ। ਪਰ ਛੋਟੇ ਛੋਟੇ ਖੁਸ਼ੀ ਦੇ ਪਲ ਅਤੇ ਇੱਕ ਦੂੱਜੇ ਪ੍ਰਤੀ ਪਿਆਰ ਹੀ ਇਹਨਾਂ ਮੁਸੀਬਤਾਂ ਵਿੱਚ ਵੀ ਜ਼ਿੰਦਗੀ ਜਿਉਣ ਦੀ ਹਿੰਮਤ ਦਿੰਦੇ ਹਨ। ਜ਼ਿੰਦਗੀ ਦੇ ਇਸ ਖ਼ੂਬਸੂਰਤ ਸਫ਼ਰ ਵਿੱਚ ਸਾਡੇ ਨਾਲ ਸ਼ਾਮਲ ਹੋਵੋ, ਅਤੇ 17 ਮਾਰਚ 2023 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਵਾਲੀ ਫਿਲਮ ਜ਼ਵਿਗਾਟੋ ਵਿੱਚ ਖ਼ੁਸ਼ੀਆਂ ਅਤੇ ਦੁੱਖਾਂ ਨੂੰ ਝੱਲਣ ਦੀ ਹਿੰਮਤ ਦਾ ਅਨੁਭਵ ਕਰੋ।

ਨੰਦਿਤਾ ਦਾਸ ਦੁਆਰਾ ਨਿਰਦੇਸ਼ਿਤ ਅਤੇ ਲਿਖੀ ਗਈ ਇਸ ਫ਼ਿਲਮ ਵਿੱਚ ਕਪਿਲ ਸ਼ਰਮਾ ਅਤੇ ਸ਼ਹਾਨਾ ਗੋਸਵਾਮੀ ਮੁੱਖ ਭੂਮਿਕਾਵਾਂ ਵਿੱਚ ਹਨ, ਇਹ ਫ਼ਿਲਮ ਤੁਹਾਡੇ ਦਿਲ ਨੂੰ ਛੂਹ ਲਵੇਗੀ ਅਤੇ ਤੁਹਾਡੇ ਚੇਹਰਿਆਂ ਨੂੰ ਮੁਸਕੁਰਾਹਟਾਂ ਨਾਲ ਭਰ ਦੇਵੇਗੀ। ਫਿਲਮ ਦਾ ਹਿੱਸਾ ਬਣਨ ਦੀ ਆਪਣੀ ਭਾਵਨਾ ਜ਼ਾਹਰ ਕਰਦੇ ਹੋਏ, ਕਪਿਲ ਸ਼ਰਮਾ ਕਹਿੰਦੇ ਹਨ, “ਇਹ ਫਿਲਮ ਡਿਲੀਵਰੀ ਮੈਨ ਦੁਆਰਾ ਝੱਲੀਆਂ ਜਾਂਦੀਆਂ ਹਕੀਕਤ ਦੀਆਂ ਮੁਸੀਬਤਾਂ ਨੂੰ ਦਰਸਾਉਂਦੀ ਹੈ ਅਤੇ ਕੁਝ ਅਜਿਹੀਆਂ ਗੱਲਾਂ ਜੋ ਮੈਨੂੰ ਉਨ੍ਹਾਂ ਸਮਿਆਂ ਦੀ ਯਾਦ ਦਿਵਾਉਂਦੀਆਂ ਹਨ ਜਦੋਂ ਮੈਂ ਉਹ ਨਹੀਂ ਸੀ ਜੋ ਮੈਂ ਅੱਜ ਹਾਂ। ਛੋਟੀਆਂ-ਛੋਟੀਆਂ ਚੀਜ਼ਾਂ ਜਿਵੇਂ ਖਾਣੇ ਦੀ ਮਿਲੀ-ਜੁੱਲੀ ਖੁਸ਼ਬੂ ਜੋ ਤੁਹਾਡੇ ਅਤੇ ਤੁਹਾਡੇ ਗੁਆਂਢੀ ਦੇ ਘਰ ਪੱਕਦਾ ਸੀ। ਬਾਈਕ ‘ਤੇ ਸ਼ਹਿਰ ਵਿੱਚ ਘੁੰਮਣ ਦਾ ਮੈਂ ਬਹੁਤ ਆਨੰਦ ਮਾਣਿਆ। ਹੁਣ ਇਹ ਸਭ ਜਿਵੇਂ ਗੁਆਚ ਜਿਹਾ ਗਿਆ ਹੈ ਅਤੇ ਮੈਨੂੰ ਉਸ ਸਭ ਦੀ ਬਹੁਤ ਯਾਦ ਆਉਂਦੀ ਹੈ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

. ਹੁਸ਼ਿਆਰਪੁਰ ਤੋਂ CM ਮਾਨ ਦਾ ਵੱਡਾ ਐਲਾਨ, ਪੰਜਾਬ ਵਿੱਚ 154 ਨਵੇਂ ਮੁਹੱਲਾ ਕਲੀਨਿਕ ਸ਼ੁਰੂ

  *ਹੁਸ਼ਿਆਰਪੁਰ, 14 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 154 ਨਵੇਂ ਆਮ ਆਦਮੀ...

ਪੰਜਾਬ ਅਤੇ ਹਰਿਆਣਾ ਦੇ ਪੈਟਰੋਲ ਪੰਪ ਮਾਲਕਾਂ ਦਾ ਐਲਾਨ: UPI ਰਾਹੀਂ ਭੁਗਤਾਨ ਬੰਦ ਕਰਨ ਦੀ ਚਿਤਾਵਨੀ

ਪੰਜਾਬ ਅਤੇ ਹਰਿਆਣਾ ਦੇ ਪੈਟਰੋਲੀਅਮ ਡੀਲਰਾਂ ਨੇ UPI ਉੱਤੇ ਲੱਗਣ ਵਾਲੇ MDR ਉੱਤੇ ਨਾਰਾਜ਼ਗੀ...

VVIP ਕਾਫ਼ਲੇ ‘ਚ ਤਾਇਨਾਤ ਪੰਜਾਬ ਪੁਲਿਸ ਦੇ ਕਾਂਸਟੇਬਲ ਨੂੰ BSF ਨੇ 15KG ਹੈਰੋਇਨ ਸਮੇਤ ਕੀਤਾ ਕਾਬੂ

ਚੰਡੀਗੜ੍ਹ- ਨਸ਼ਾ-ਵਿਰੋਧੀ ਮੁਹਿੰਮ ਬਾਰੇ ਪੰਜਾਬ ਸਰਕਾਰ ਅਤੇ ਪੁਲਿਸ ਦੇ ਦਾਅਵੇ ਖੋਖਲੇ ਸਾਬਤ ਹੋਏ ਹਨ। ਇੱਕ...

ਬਿਹਾਰ ‘ਚ ਵੱਡਾ ਹਾਦਸਾ, ਗੰਗਾ ਨਦੀ ‘ਚ ਕਿਸ਼ਤੀ ਡੁੱਬਣ ਨਾਲ 13 ਬੱਚਿਆਂ ਦੀ ਮੌਤ

ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ ‘ਚ ਗੰਗਾ ਨਦੀ ‘ਚ ਹੋਏ ਕਿਸ਼ਤੀ ਹਾਦਸਾ ਵਾਪਰਿਆ ਹੈ। ਰਾਘੋਪੁਰ...

ਮੋਹਾਲੀ ਵਿੱਚ ‘ਆਪ’ ਆਗੂ ਦੇ ਘਰ ‘ਤੇ ਗੋਲੀਬਾਰੀ, 8 ਰਾਊਂਡ ਕੀਤੇ ਫਾਇਰ

ਮੋਹਾਲੀ ਵਿੱਚ ਸਾਬਕਾ ਕਾਂਗਰਸੀ ਕੌਂਸਲਰ ਅਤੇ ਆਮ ਆਦਮੀ ਪਾਰਟੀ (ਆਪ) ਦੀ ਆਗੂ ਨੀਤੂ ਚੌਧਰੀ...

ਝੋਟਾ ਕਤਲ ਮਾਮਲਾ: ਮੁਲਜ਼ਮ ਦੇ ਘਰ-ਮੈਡੀਕਲ ਸਟੋਰ ‘ਤੇ ਚੱਲਿਆ ਪੀਲਾ ਪੰਜਾ, ਦੁਕਾਨ ਬਾਹਰ ਸੁੱਟੇ ਸਾਮਾਨ ਨੂੰ ਲੋਕਾਂ ਨੇ ਲਗਾਈ ਅੱਗ

ਮਾਨਸਾ ਪ੍ਰਸ਼ਾਸਨ ਅਤੇ ਪੁਲਿਸ ਨੇ ਪਰਮਿੰਦਰ ਸਿੰਘ ਝੋਟਾ ਕਤਲ ਕਾਂਡ ਦੇ ਮੁੱਖ ਮੁਲਜ਼ਮ ਅਸ਼ਵਨੀ...

ਸਿਹਤ ਕ੍ਰਾਂਤੀ: ਪੰਜਾਬ ਵਾਸੀਆਂ ਨੂੰ ਮਿਲਣਗੇ 153 ਨਵੇਂ ‘ਆਮ ਆਦਮੀ ਕਲੀਨਿਕ’

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਿਆਂਦੀ ਗਈ ਸਿਹਤ ਕ੍ਰਾਂਤੀ ਤਹਿਤ ਲਗਾਤਾਰ ਵੱਡੇ ਪੱਧਰ ਉੱਤੇ...

ਝੋਟਾ ਦੇ ਸਾਥੀ ਜੱਸੀ ਪੈਂਚਰ ਦੀ ਪੋਸਟ ਵਾਇਰਲ, ਗੋਲੀ ਦਾ ਬਦਲਾ ਗੋਲੀ ਨਾਲ ਲੈਣ ਦੀ ਧਮਕੀ

ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ...

ਮੈਡ ਸੰਧੂ ਕਤਲ ਕਾਂਡ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ, 3 ਪਿਸਤੌਲ, 5 ਮੈਗਜ਼ੀਨ ਅਤੇ 11 ਕਾਰਤੂਸ ਬਰਾਮਦ

 ਪੰਜਾਬੀ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਤਲ ਦੇ ਮਾਮਲੇ ਵਿੱਚ ਇੱਕ ਅਹਿਮ...