June 2, 2026, 8:24 pm
----------- Advertisement -----------
HomeNewsEntertainmentਨਣਦ ਕਰੀਨਾ ਕਪੂਰ ਅਤੇ ਕਰਿਸ਼ਮਾ ਕਪੂਰ ਨੇ ਇੰਝ ਕੀਤਾ ਭਾਬੀ ਆਲੀਆ ਦਾ...

ਨਣਦ ਕਰੀਨਾ ਕਪੂਰ ਅਤੇ ਕਰਿਸ਼ਮਾ ਕਪੂਰ ਨੇ ਇੰਝ ਕੀਤਾ ਭਾਬੀ ਆਲੀਆ ਦਾ ਸਵਾਗਤ

Published on

----------- Advertisement -----------

ਨਵੀਂ ਦਿੱਲੀ: ਆਲੀਆ ਰਣਬੀਰ ਦੇ ਵਿਆਹ ਵਿੱਚ ਉਸ ਦੀਆਂ ਭਰਜਾਈਆ ਸੁਰਖੀਆਂ ਵਿੱਚ ਰਹੀਆ । ਕਰੀਨਾ ਅਤੇ ਕਰਿਸ਼ਮਾ ਨੂੰ ਭਰਾ ਦੇ ਵਿਆਹ ਦੇ ਹਰ ਫੰਕਸ਼ਨ ਦਾ ਆਨੰਦ ਲੈਂਦੇ ਦੇਖਿਆ ਗਿਆ। ਰਣਵੀਰ ਉਹਨਾਂ ਦੇ ਚਾਚੇ ਦਾ ਬੇਟਾ ਹੈ ਅਤੇ ਪਰਿਵਾਰ ਦਾ ਬਹੁਤ ਪਿਆਰਾ ਹੈ। ਕਰੀਨਾ ਅਤੇ ਕਰਿਸ਼ਮਾ ਨੇ ਇੰਸਟਾ ਸਟੋਰੀ ‘ਤੇ ਵਿਆਹ ਦੀ ਫੋਟੋ ਸ਼ੇਅਰ ਕੀਤੀ ਅਤੇ ਨਵੀਂ ਭਾਬੀ ਆਲੀਆ ਦਾ ਨਿੱਘਾ ਸੁਆਗਤ ਲਿਖਿਆ। ਆਲੀਆ ਦਾ ਸਾਡੇ ਪਰਿਵਾਰ ਵਿੱਚ ਸੁਆਗਤ ਹੈ।

ਕਰਿਸ਼ਮਾ ਨੇ ਇਕ ਫੋਟੋ ਸ਼ੇਅਰ ਕੀਤੀ ਹੈ, ਜਿਸ ‘ਚ ਉਹ ਆਲੀਆ ਅਤੇ ਰਣਬੀਰ ਦੀ ਇਕੱਠੇ ਮੁਸਕਰਾਉਂਦੀ ਹੋਈ ਫੋਟੋ ਲਈ ਪੋਜ਼ ਦੇ ਰਹੀ ਹੈ। ਕਰਿਸ਼ਮਾ ਨੇ ਫੋਟੋ ਨੂੰ ਕੈਪਸ਼ਨ ਦਿੱਤਾ, ”ਇਸ ਖੂਬਸੂਰਤ ਜੋੜੀ ਨੂੰ ਵਧਾਈ। ਤੁਸੀਂ ਦੋਵੇਂ ਇੱਕ ਦੂਜੇ ਨਾਲ ਸਾਰੀ ਉਮਰ ਖੁਸ਼ ਰਹੋ। ਮੈਂ ਚਾਹੁੰਦੀ ਹਾਂ ਨਾਲ ਹੀ ਉਸਨੇ ਇੱਕ ਹੈਸ਼ਟੈਗ #familylove #merebhaikishaadihai ਲਿਖਿਆ ਹੈ।

a kpooor

ਇਸ ਦੇ ਨਾਲ ਹੀ ਕਰੀਨਾ ਨੇ ਸਟੋਰੀ ‘ਚ ਵਿਆਹ ਦੀ ਫੋਟੋ ਸ਼ੇਅਰ ਕੀਤੀ ਹੈ, ਜਿਸ ਦਾ ਕੈਪਸ਼ਨ ਦਿੱਤਾ ਗਿਆ ਹੈ, ‘ਸਾਡਾ ਦਿਲ ਪਿਆਰ ਨਾਲ ਭਰਿਆ ਹੋਇਆ ਹੈ। ਸਾਡੇ ਪਰਿਵਾਰ ਵਿੱਚ ਸੁਆਗਤ ਹੈ ਪਿਆਰੀ ਆਲੀਆ। ਤੁਹਾਨੂੰ ਦੱਸ ਦਈਏ ਕਿ ਆਲੀਆ ਰਣਬੀਰ ਦੋਵੇਂ ਸਾਲ 2018 ਤੋਂ ਰਿਲੇਸ਼ਨਸ਼ਿਪ ‘ਚ ਹਨ। ਫ਼ਿਲਮ ‘ਬ੍ਰਹਮਾਸਤਰ’ ਦੀ ਸ਼ੂਟਿੰਗ ਦੌਰਾਨ ਦੋਵੇਂ ਇਕ-ਦੂਜੇ ਦੇ ਕਰੀਬ ਆਏ ਅਤੇ ਫਿਰ ਦੋਵਾਂ ਦਾ ਇਹ ਰਿਸ਼ਤਾ ਹੋਰ ਡੂੰਘਾ ਹੋ ਗਿਆ। ਬੁਆਏਫ੍ਰੈਂਡ-ਗਰਲਫਰੈਂਡ ਤੋਂ ਬਾਅਦ ਹੁਣ ਦੋਵੇਂ ਪਤੀ-ਪਤਨੀ ਬਣ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਡੀਜੀਪੀ ਗੌਰਵ ਯਾਦਵ ਵੱਲੋਂ ਫੀਲਡ ਯੂਨਿਟਾਂ ਨੂੰ ਸੂਬੇ ਭਰ ਵਿੱਚ ਪੁਲਿਸ ਦੀ ਮੌਜੂਦਗੀ ਅਤੇ...

ਭਗਵੰਤ ਮਾਨ ਸਰਕਾਰ ਨੇ ਚੋਣ ਵਿਭਾਗ ਵਿੱਚ ਪ੍ਰਸ਼ਾਸਕੀ ਅੜਿੱਕੇ ਖਤਮ ਕੀਤੇ, ਅਹਿਮ ਅਸਾਮੀਆਂ ਭਰਨ ਲਈ ਰਾਹ ਪੱਧਰਾ ਹੋਇਆ

ਚੰਡੀਗੜ੍ਹ, 1 ਜੂਨ 2026ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ...

‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

ਚੰਡੀਗੜ੍ਹ, 1 ਜੂਨ:ਪੜ੍ਹਾਈ-ਲਿਖਾਈ ਵਿੱਚ ਸ਼ਾਨਦਾਰ ਪ੍ਰਦਰਸ਼ਨ ਨੂੰ ਮਾਨਤਾ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ....

ਪੰਜਾਬ ‘ਚ ਮੁੜ 4 ਨਗਰ ਕੌਂਸਲ ਲਈ 13 ਜੂਨ ਨੂੰ ਹੋਵੇਗੀ ਵੋਟਿੰਗ, EVM ਮਸ਼ੀਨਾਂ ਰਾਹੀਂ ਵੋਟਾਂ ਪਾਉਣ ਦੀ ਮਿਲੀ ਮਨਜ਼ੂਰੀ

ਪੰਜਾਬ ਵਿਚ 4 ਨਗਰ ਕੌਂਸਲਾਂ ਲਈ 13 ਜੂਨ ਨੂੰ ਵੋਟਾਂ ਪੈਣਗੀਆਂ। ਗੁਰਦਾਸਪੁਰ, ਕਾਦੀਆ, ਸ਼ਾਮ...

ਸਖ਼ਤ ਟੈਕਸ ਪਾਲਣਾ ਮੁਹਿੰਮਾਂ ਸਦਕਾ ਸੂਬੇ ਦਾ ਮਾਲੀਆ ਅਧਾਰ ਕੌਮੀ ਰੁਝਾਨਾਂ ਨਾਲੋਂ ਅੱਗੇ ਨਿਕਲਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਜੂਨ 2026:ਪੰਜਾਬ ਦੀ ਮਜ਼ਬੂਤ ਵਿੱਤੀ ਕਾਰਗੁਜ਼ਾਰੀ ਨੂੰ ਮੁੜ ਦੁਹਰਾਉਂਦਿਆਂ, ਸੂਬੇ ਦੇ ਵਿੱਤ,...

ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

ਚੰਡੀਗੜ੍ਹ; 01 ਜੂਨ 2026 ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਪੰਜਾਬ ਦੇ ਲੋਕਾਂ...

ਜੂਨ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਸਿਲੰਡਰ ਹੋਇਆ ਮਹਿੰਗਾ

ਅੱਜ ਜੂਨ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ ਨੂੰ ਮੁੜ ਮਹਿੰਗਾਈ ਦਾ ਝਟਕਾ ਲੱਗਿਆ...