November 6, 2026, 8:21 am
----------- Advertisement -----------
HomeNewsEntertainmentਅਮਿਤਾਭ ਬੱਚਨ ਤੋਂ ਲੈ ਕੇ ਕਰੀਨਾ ਕਪੂਰ ਤੱਕ, ਇਨ੍ਹਾਂ ਕਲਾਕਾਰਾਂ ਨੇ ਟੀਮ...

ਅਮਿਤਾਭ ਬੱਚਨ ਤੋਂ ਲੈ ਕੇ ਕਰੀਨਾ ਕਪੂਰ ਤੱਕ, ਇਨ੍ਹਾਂ ਕਲਾਕਾਰਾਂ ਨੇ ਟੀਮ ਇੰਡੀਆ ਨੂੰ U19 T20 ਵਿਸ਼ਵ ਕੱਪ ਜਿੱਤਣ ‘ਤੇ ਦਿੱਤੀ ਵਧਾਈ

Published on

----------- Advertisement -----------

ਅੰਡਰ 19 ਮਹਿਲਾ ਟੀ-20 ਵਿਸ਼ਵ ਕੱਪ 2023 ਦੇ ਖ਼ਿਤਾਬੀ ਮੈਚ ਵਿੱਚ ਭਾਰਤ ਨੇ ਇੰਗਲੈਂਡ ਨੂੰ ਹਰਾ ਦਿੱਤਾ ਹੈ। ਇਸ ਦੇ ਨਾਲ ਹੀ ਇਸ ਟੂਰਨਾਮੈਂਟ ਦੇ ਪਹਿਲੇ ਐਡੀਸ਼ਨ ਦੀ ਚੈਂਪੀਅਨ ਅੰਡਰ-19 ਭਾਰਤੀ ਮਹਿਲਾ ਕ੍ਰਿਕਟ ਟੀਮ ਬਣ ਗਈ ਹੈ। ਇਸ ਵੱਡੀ ਜਿੱਤ ਨਾਲ ਅੰਡਰ-19 ਮਹਿਲਾ ਟੀਮ ਇੰਡੀਆ ਨੇ ਇਤਿਹਾਸ ਰਚ ਦਿੱਤਾ ਹੈ। ਅਜਿਹੇ ‘ਚ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਸ਼ਾਨਦਾਰ ਜਿੱਤ ‘ਤੇ ਹਿੰਦੀ ਸਿਨੇਮਾ ਦੇ ਸਾਰੇ ਕਲਾਕਾਰਾਂ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ ਅਤੇ ਟੀਮ ਨੂੰ ਵਧਾਈ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...

ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ਚ ਮੌਤ, ਪੇਕੇ ਪਰਿਵਾਰ ਨੇ ਪਤੀ ‘ਤੇ ਲਗਾਏ ਇਲਜ਼ਾਮ

ਫਗਵਾੜਾ ਨਾਲ ਸਬੰਧਤ ਡਾਕਟਰ ਸ਼ਿਵਾਨੀ ਦੀ ਇੰਗਲੈਂਡ ਵਿਖੇ ਆਪਣੇ ਘਰ ‘ਚ ਅੱਗ ਲੱਗਣ ਕਾਰਨ...

ਗੱਡੀ ਚਲਾਉਣੀ ਸਿੱਖ ਰਹੇ ਡਰਾਈਵਰ ਨੇ ਕਈ ਲੋਕਾਂ ਨੂੰ ਕੁਚਲਿਆ, ਇਕ ਦੀ ਮੌਤ

ਲੁਧਿਆਣਾ ਵਿਚ ਅੱਜ ਸਵੇਰੇ ਕਰੀਬ 8:15 ਵਜੇ, ਇੱਕ ਰੁਝੇਵੇਂ ਭਰੀ ਸੜਕ 'ਤੇ ਇੱਕ 'ਵਰਨਾ'...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤੀ ਨੇ ਪਤਨੀ ਨੂੰ ਜ਼ਿੰਦਾ ਸਾੜਿਆ

ਉੱਤਰ ਪ੍ਰਦੇਸ਼ ਦੇ ਕਨੌਜ ਵਿੱਚ, ਇੱਕ ਪਤੀ ਨੇ ਆਪਣੀ ਪਤਨੀ ਨੂੰ ਜਿਉਂਦਾ ਸਾੜ ਦਿੱਤਾ,...

ਪਰਵਿੰਦਰ ਝੋਟਾ ਮਾਮਲੇ ‘ਚ ਇਨਸਾਫ ਕਮੇਟੀ ਦੀ ਸਰਕਾਰ ਨਾਲ ਬਣੀ ਸਹਿਮਤੀ, ਜਲਦ ਹੋ ਸਕਦਾ ਹੈ ਸਸਕਾਰ !

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੇ ਵਿੱਚ ਇਨਸਾਫ ਕਮੇਟੀ ਅਤੇ ਸਰਕਾਰ ਦੇ ਵਿਚਕਾਰ ਸਹਿਮਤੀ...

ਅਮਰਜੀਤ ਸਿੰਘ ਚਾਵਲਾ ਜਬਰ-ਜਨਾਹ ਮਾਮਲੇ ‘ਚ ਨਵਾਂ ਮੋੜ, ਤਿੰਨ ਹੋਰ ਵਿਅਕਤੀ ਨਾਮਜ਼ਦ; ਨਵੀਆਂ ਧਾਰਾਵਾਂ ਵੀ ਜੋੜੀਆਂ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਜਬਰ-ਜਨਾਹ ਦੇ ਮਾਮਲੇ ‘ਚ ਪੁਲਿਸ ਨੇ ਆਪਣੀ ਕਾਰਵਾਈ ਤੇਜ਼ ਕਰਦਿਆਂ...

ਪੰਜਾਬ ਸਰਕਾਰ ਨੂੰ ਵੱਡੀ ਰਾਹਤ, SC ਨੇ ਡੀਏ ਨਾਲ ਜੁੜੇ ਦੋਵੇਂ ਮਾਮਲਿਆਂ ‘ਤੇ HC ਦੇ ਆਦੇਸ਼ ‘ਤੇ ਲਗਾਈ ਰੋਕ

ਸੁਪਰੀਮ ਕੋਰਟ ਨੇ ਡੀਏ ਨਾਲ ਸਬੰਧਤ ਦੋਵਾਂ ਉਲੰਘਣਾ ਮਾਮਲਿਆਂ ਵਿੱਚ ਪੰਜਾਬ ਸਰਕਾਰ ਨੂੰ ਵਡੀ...

ਸੀਨੀਅਰ ਦਲਿਤ ਕਾਂਗਰਸੀ ਆਗੂ ਦੀ ਕੁੱਟਮਾਰ ਤੇ ਅਪਮਾਨ ਵਿਰੁੱਧ ‘ਆਪ’ ਨੇ ਚੰਡੀਗੜ੍ਹ ‘ਚ ਕਾਂਗਰਸ ਭਵਨ ਦਾ ਕੀਤਾ ਘੇਰਾਓ

ਚੰਡੀਗੜ੍ਹ, 4 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਬੁੱਧਵਾਰ ਨੂੰ ਪੰਜਾਬ ਕਾਂਗਰਸ ਦੇ ਆਗੂ...

ਕਾਂਗਰਸ ਕੋਲ ਨਾ ਪੰਜਾਬ ਲਈ ਵਿਜ਼ਨ, ਨਾ ਲੀਡਰਸ਼ਿਪ; ਦਲਿਤ ਵਿਰੋਧੀ ਮਾਨਸਿਕਤਾ ਵੀ ਹੋਈ ਬੇਨਕਾਬ: ਅਮਨ ਅਰੋੜਾ

ਚੰਡੀਗੜ੍ਹ; 4 ਨਵੰਬਰ:ਆਮ ਆਦਮੀ ਪਾਰਟੀ (ਆਪ) ਨੇ ਬੁੱਧਵਾਰ ਨੂੰ ਸੰਗਰੂਰ ਵਿੱਚ ਰਾਹੁਲ ਗਾਂਧੀ ਦੀ...