June 8, 2026, 3:26 pm
----------- Advertisement -----------
HomeNewsEntertainmentਕਰੀਨਾ ਕਪੂਰ ਨੇ ਆਪਣੇ ਬੇਟੇ ਜੇਹ ਦੇ ਨਾਲ ਕੁਝ ਇਸ ਅੰਦਾਜ਼ 'ਚ...

ਕਰੀਨਾ ਕਪੂਰ ਨੇ ਆਪਣੇ ਬੇਟੇ ਜੇਹ ਦੇ ਨਾਲ ਕੁਝ ਇਸ ਅੰਦਾਜ਼ ‘ਚ ਮਨਾਈ ਹੋਲੀ

Published on

----------- Advertisement -----------

ਬਾਲੀਵੁੱਡ ਅਦਾਕਾਰਾ ਕਰੀਨਾ ਕਪੂਰ ਇਸ ਸਾਲ ਹੋਲੀ ਦੇ ਮੌਕੇ ‘ਤੇ ਆਪਣੇ ਪਰਿਵਾਰ ਨਾਲ ਮਾਲਦੀਵ ‘ਚ ਕੁਆਲਿਟੀ ਟਾਈਮ ਬਿਤਾਉਂਦੀ ਨਜ਼ਰ ਆਈ ਹੈ। ਤੁਹਾਨੂੰ ਦੱਸ ਦੇਈਏ ਕਿ ਕਰੀਨਾ ਕਪੂਰ ਦੇ ਦੂਜੇ ਬੇਟੇ ਜੇਹ ਦੀ ਇਹ ਪਹਿਲੀ ਹੋਲੀ ਹੈ। ਇਸ ਕੜੀ ‘ਚ ਕਰੀਨਾ ਨੇ ਆਪਣੇ ਲਾਡਲੇ ਬੇਟੇ ਨਾਲ ਇਕ ਤਸਵੀਰ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਹੈ। ਦਰਅਸਲ, ਕਰੀਨਾ ਕਪੂਰ ਨੇ ਇਹ ਤਸਵੀਰ ਇੰਸਟਾਗ੍ਰਾਮ ‘ਤੇ ਪੋਸਟ ਕੀਤੀ ਹੈ।

ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਕਰੀਨਾ ਨੇ ਲਿਖਿਆ, ‘ਅਸੀਂ ਹੋਲੀ ‘ਤੇ ਰੇਤ ਦਾ ਮਹਿਲ ਬਣਾ ਰਹੇ ਹਾਂ। ਹੈਪੀ ਹੋਲੀ।’ ਇਸ ਵਾਇਰਲ ਫੋਟੋ ‘ਚ ਕਰੀਨਾ ਬਲੈਕ ਡਰੈੱਸ ‘ਚ ਨਜ਼ਰ ਆ ਰਹੀ ਹੈ। ਫੋਟੋ ਵਿੱਚ, ਉਹ ਆਪਣੇ ਪਿਆਰੇ ਪੁੱਤਰ ਨਾਲ ਬੀਚ ‘ਤੇ ਇੱਕ ਰੇਤ ਦਾ ਮਹਿਲ ਬਣਾਉਂਦੀ ਦਿਖਾਈ ਦੇ ਰਹੀ ਹੈ। ਫੈਨਜ਼ ਉਨ੍ਹਾਂ ਦੀ ਇਸ ਤਸਵੀਰ ‘ਤੇ ਖੂਬ ਪਿਆਰ ਲੁਟਾ ਰਹੇ ਹਨ। ਇਸ ਦੇ ਨਾਲ ਹੀ ਯੂਜ਼ਰਸ ਵੀ ਸ਼ਾਨਦਾਰ ਰਿਸਪਾਂਸ ਦਿੰਦੇ ਨਜ਼ਰ ਆ ਰਹੇ ਹਨ। ਇੰਨਾ ਹੀ ਨਹੀਂ ਮਾਂ-ਬੇਟੇ ਦੀ ਇਸ ਖੂਬਸੂਰਤ ਬਾਂਡਿੰਗ ‘ਤੇ ਬਾਲੀਵੁੱਡ ਸੈਲੇਬਸ ਵੀ ਕਮੈਂਟ ਕਰਦੇ ਨਜ਼ਰ ਆ ਰਹੇ ਹਨ। ਇਨ੍ਹਾਂ ਸਿਤਾਰਿਆਂ ‘ਚ ਆਲੀਆ ਭੱਟ ਤੋਂ ਲੈ ਕੇ ਸਬਾ ਅਲੀ ਤੱਕ ਦੇ ਨਾਂ ਸ਼ਾਮਲ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...