August 24, 2026, 3:29 pm
----------- Advertisement -----------
HomeNewsEntertainmentMother's Day 'ਤੇ ਕਰੀਨਾ ਕਪੂਰ ਨੇ ਦੋਹਾਂ ਬੇਟਿਆਂ ਨਾਲ ਪੂਲ 'ਚ ਕੀਤੀ...

Mother’s Day ‘ਤੇ ਕਰੀਨਾ ਕਪੂਰ ਨੇ ਦੋਹਾਂ ਬੇਟਿਆਂ ਨਾਲ ਪੂਲ ‘ਚ ਕੀਤੀ ਮਸਤੀ, ਅਦਾਕਾਰਾ ਨੇ ਸ਼ੇਅਰ ਕੀਤੀ ਤਸਵੀਰ

Published on

----------- Advertisement -----------

ਮਾਂ ਆਪਣੇ ਆਪ ਵਿੱਚ ਸਾਰਾ ਸੰਸਾਰ ਹੈ। ਉਸ ਦੀ ਕਮੀ ਕੋਈ ਨਹੀਂ ਭਰ ਸਕਦਾ ਅਤੇ ਉਸ ਦੀ ਥਾਂ ਕੋਈ ਨਹੀਂ ਲੈ ਸਕਦਾ। ਉਹ ਕੀਮਤੀ ਹੈ। ਕਿਹਾ ਜਾਂਦਾ ਹੈ ਕਿ ਧਰਤੀ ‘ਤੇ ਜੇਕਰ ਕੋਈ ਦੇਵਤਾ ਹੈ ਤਾਂ ਉਹ ਮਾਂ ਹੈ। ਵੈਸੇ ਵੀ ਮਾਂ ਹਰ ਕਿਸੇ ਦੀ ਜ਼ਿੰਦਗੀ ‘ਚ ਖਾਸ ਹੁੰਦੀ ਹੈ। ਸੁੱਖ ਦੁੱਖ ਦਾ ਸਾਥੀ ਹੈ। ਅਜਿਹੇ ‘ਚ ਮਦਰਜ਼ ਡੇ ਸੈਲੀਬ੍ਰੇਸ਼ਨ ਨੂੰ ਆਮ ਲੋਕਾਂ ਦੇ ਨਾਲ ਨਾਲ ਬਾਲੀਵੁਡ ਸੈਲਬਸ ਵੀ ਆਪਣੀ ਮਾਂ ਨਾਲ ਆਪਣੀਆਂ ਕੁਝ ਮਿੱਠੀਆਂ ਅਤੇ ਖੱਟੀਆਂ ਯਾਦਾਂ ਸਾਂਝੀਆਂ ਕਰ ਰਹੇ ਹਨ। ਬਾਲੀਵੁੱਡ ਅਦਾਕਾਰਾ ਕਰੀਨਾ ਕਪੂਰ ਨੇ ਵੀ ਸੋਸ਼ਲ ਮੀਡੀਆ ‘ਤੇ ਇਕ ਖੂਬਸੂਰਤ ਤਸਵੀਰ ਸ਼ੇਅਰ ਕੀਤੀ ਹੈ। ਜੋ ਲੋਕਾਂ ਦਾ ਧਿਆਨ ਖਿੱਚ ਰਿਹਾ ਹੈ।

ਦਰਅਸਲ, ਕਰੀਨਾ ਕਪੂਰ ਨੇ ਆਪਣੇ ਦੋ ਬੇਟੇ ਤੈਮੂਰ ਅਲੀ ਖਾਨ ਅਤੇ ਜਹਾਂਗੀਰ ਨਾਲ ਇੱਕ ਤਸਵੀਰ ਸ਼ੇਅਰ ਕੀਤੀ ਹੈ। ਕਰੀਨਾ ਕਪੂਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇਕ ਤਸਵੀਰ ਸ਼ੇਅਰ ਕੀਤੀ ਹੈ। ਇਸ ‘ਚ ਉਹ ਆਪਣੇ ਦੋ ਬੱਚਿਆਂ ਨਾਲ ਪੂਲ ‘ਚ ਮਸਤੀ ਕਰਦੀ ਨਜ਼ਰ ਆ ਰਹੀ ਹੈ। ਕਰੀਨਾ ਕਪੂਰ ਨੇ ਦੋਹਾਂ ਪੁੱਤਰਾਂ ਤੈਮੂਰ ਅਲੀ ਖਾਨ ਜਹਾਂਗੀਰ ਨੂੰ ਗੋਦ ‘ਚ ਫੜਿਆ ਹੋਇਆ ਹੈ। ਕਰੀਨਾ ਕਪੂਰ ਨੇ ਇਸ ਤਸਵੀਰ ਦੇ ਨਾਲ ਕੈਪਸ਼ਨ ਲਿਖਿਆ, ‘ਮੇਰੀ ਜ਼ਿੰਦਗੀ ਦੀ ਲੰਬਾਈ ਅਤੇ ਚੌੜਾਈ। ਧੰਨ ਮਾਵਾਂ। ਉਸ ਨੇ ਇਸ ਨਾਲ ਦਿਲ ਦਾ ਇਮੋਜੀ ਬਣਾਇਆ ਹੈ। ਕਰੀਨਾ ਕਪੂਰ ਦੀ ਇਸ ਤਸਵੀਰ ਨੂੰ ਪ੍ਰਸ਼ੰਸਕ ਕਾਫੀ ਪਸੰਦ ਕਰ ਰਹੇ ਹਨ ਅਤੇ ਖੂਬ ਕੁਮੈਂਟ ਕਰ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਰਸ਼ ਡੱਲਾ ਦੀ ਕਥਿਤ ਆਡੀਓ ਵਿੱਚ ਪੰਜਾਬੀ ਗਾਇਕ ਦਾ ਨਾਂਅ ਆਇਆ ਸਾਹਮਣੇ

ਅਰਸ਼ ਡੱਲਾ ਨੇ ਗੈਂਗਸਟਰ ਗੋਲਡੀ ਬਰਾੜ ਦੇ ਦੋਸ਼ਾਂ ਦਾ ਜਵਾਬ ਦਿੱਤਾ ਹੈ। ਉਸਨੇ ਕਿਹਾ,...

‘ਜੇ ਸੱਜਣ ਕੁਮਾਰ ਰੋਲ ਮਾਡਲ ਨੇ ਤਾਂ ਰਾਹੁਲ ਗਾਂਧੀ ਬੱਸ ਅੱਗੇ ਉਨ੍ਹਾਂ ਦੀ ਫੋਟੋ ਲਾ ਕੇ ਆਉਣ’ : ਧਾਲੀਵਾਲ

ਕਾਂਗਰਸੀ ਸੰਸਦ ਮੈਂਬਰ ਦੀਪੇਂਦਰ ਹੁੱਡਾ ਵੱਲੋਂ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਦੇ ਮਾਮਲੇ...

ਮਜੀਠੀਆ ਤੋਂ ਬਾਅਦ ਬਾਦਲ-ਕੈਪਟਨ ਦੇ ਗੜ੍ਹਾਂ ’ਚ ਪਹੁੰਚਣਗੇ CM ਮਾਨ, 26 ਅਗਸਤ ਤੋਂ ਮੁੜ ‘ਲੋਕ ਮਿਲਣੀ’

ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਸੂਬੇ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ...

ਬੱਚਿਆਂ ਲਈ ਕਿਤਾਬਾਂ ਲੈਣ ਗਿਆ ਪੰਜਾਬੀ ਨੌਜਵਾਨ, ਇਟਲੀ ‘ਚ ਦਰਦਨਾਕ ਹਾਦਸੇ ਨੇ ਲਈ ਜਾਨ

ਇਟਲੀ ਤੋਂ ਪੰਜਾਬੀ ਭਾਈਚਾਰੇ ਲਈ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮੋਗਾ ਜ਼ਿਲ੍ਹੇ ਦੇ ਪਿੰਡ...

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ‘ਤੇ ਉੱਠੇ ਸਵਾਲ, ਸਾਬਕਾ ਮੇਅਰ ਨੇ PU ਪ੍ਰਸ਼ਾਸਨ ਤੋਂ ਮੰਗੀ ਜਾਂਚ

ਪੰਜਾਬ ਯੂਨੀਵਰਸਿਟੀ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਐੱਮ.ਏ. ਪਬਲਿਕ ਐਡਮਿਨਿਸਟ੍ਰੇਸ਼ਨ ਦੀ...

ਪੰਜਾਬ ਦੇ ਨੌਜਵਾਨ ਨੇ ਵਧਾਇਆ ਮਾਣ, ਕੈਨੇਡਾ ਪੁਲਿਸ ‘ਚ ਹੋਇਆ ਭਰਤੀ

ਸ਼ਿਵਾਲਿਕ ਹਿੱਲਜ਼ ਪਬਲਿਕ ਹਾਈ ਸਕੂਲ ਰੁਘਵਾਲ ਦੇ ਹੋਣਹਾਰ ਸਾਬਕਾ ਵਿਦਿਆਰਥੀ ਦੀਪਕ ਕੁਮਾਰ ਪੁੱਤਰ ਮਲਕੀਤ...

ਮਹਿੰਗਾਈ ਦਾ ਵੱਡਾ ਝਟਕਾ: ਆਟਾ, ਖੰਡ ਤੇ ਤੇਲ ਸਭ ਹੋਇਆ ਮਹਿੰਗਾ, ਆਮ ਜਨਤਾ ਦਾ ਗੁਜ਼ਾਰਾ ਹੋਇਆ ਔਖਾ!

ਰਸੋਈ ਦੇ ਜ਼ਰੂਰੀ ਸਾਮਾਨ ਦੀਆਂ ਵਧਦੀਆਂ ਕੀਮਤਾਂ ਨੇ ਆਮ ਲੋਕਾਂ ਦਾ ਬਜਟ ਪੂਰੀ ਤਰ੍ਹਾਂ...

ਮੁੰਬਈ ‘ਚ ਗਣੇਸ਼ ਉਤਸਵ ਤੋਂ ਪਹਿਲਾਂ ਵੱਡਾ ਹਾਦਸਾ, 22 ਫੁੱਟ ਦੀ ਪ੍ਰਤਿਮਾ ਡਿੱਗਣ ਨਾਲ 2 ਦੀ ਮੌਤ; 5 ਜ਼ਖ਼ਮੀ

ਦੱਖਣੀ ਮੁੰਬਈ ਦੇ ਭੁਲੇਸ਼ਵਰ ਇਲਾਕੇ ਵਿਚ ਸ਼ਨੀਵਾਰ ਰਾਤ ਨੂੰ ਗਣੇਸ਼ ਪ੍ਰਤਿਮਾ ਦੇ ਆਗਮਨ ਜਲੂਸ...