September 19, 2026, 1:27 am
----------- Advertisement -----------
HomeNewsEntertainmentਕਰੀਨਾ ਕਪੂਰ ਨਾਲ ਸਮਾਂ ਬਿਤਾਉਣ ਲਈ ‘The Devotion of Suspect X’ ਦੇ...

ਕਰੀਨਾ ਕਪੂਰ ਨਾਲ ਸਮਾਂ ਬਿਤਾਉਣ ਲਈ ‘The Devotion of Suspect X’ ਦੇ ਸੈੱਟ ਤੇ ਪਹੁੰਚੇ ਸੈਫ਼ ਅਲੀ ਖਾਨ

Published on

----------- Advertisement -----------

ਕਰੀਨਾ ਕਪੂਰ ਏਨੀਂ ਦਿਨੀਂ ਆਪਣੀ ਫ਼ਿਲਮ ‘ਦਿ ਡਿਵੋਸ਼ਨ ਆਫ਼ ਸਸਪੈਕਟ’ (‘The Devotion of Suspect X’) ਦੀ ਸ਼ੂਟਿੰਗ ‘ਚ ਰੁੱਝੀ ਹੋਈ ਹੈ । ਕਰੀਨਾ ਕਪੂਰ ਦੀਆਂ ਕੁਝ ਤਸਵੀਰਾਂ ਇਸ ਫ਼ਿਲਮ ਦੇ ਸੈੱਟ ਤੋਂ ਵਾਇਰਲ ਹੋ ਰਹੀਆਂ ਹਨ ।ਹਾਲ ਹੀ ਵਿੱਚ ਸੈਫ ਅਲੀ ਖਾਨ ਵੀ ਆਪਣੀ ਪਤਨੀ ਕਰੀਨਾ ਕਪੂਰ ਖਾਨ ਨਾਲ ਸਮਾਂ ਬਿਤਾਉਣ ਲਈ ਸ਼ਾਮ ਨੂੰ ਦਾਰਜੀਲਿੰਗ ਪਹੁੰਚੇ। ਕੁਝ ਪਲ ਪਹਿਲਾਂ, ਫਿਲਮ ਨਿਰਮਾਤਾ ਜੇ ਸ਼ੇਵਕਰਮਣੀ ਨੇ ਆਪਣੇ ਇੰਸਟਾਗ੍ਰਾਮ ਸਟੋਰੀ ‘ਤੇ ਇੱਕ ਖੂਬਸੂਰਤ ਤਸਵੀਰ ਸਾਂਝੀ ਕੀਤੀ ਹੈ। ਜਿਸ ਵਿੱਚ ਸੈਫ ਅਲੀ ਖਾਨ ,ਕਰੀਨਾ ਕਪੂਰ ਅਤੇ ਬਾਕੀ ਦੇ ਟੀਮ ਮੈਂਬਰ ਵੀ ਉਹਨਾਂ ਨਾ ਡਿਨਰ ਕਰ ਰਹੇ ਹਨ।

ਇਸ ਤੋਂ ਇਲਾਵਾ ਕਰੀਨਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਅਦਾਕਾਰਾ ਆਮਿਰ ਖ਼ਾਨ ਦੇ ਨਾਲ ਆਪਣੀ ਫ਼ਿਲਮ ‘ਲਾਲ ਸਿੰਘ ਚੱਢਾ’ ਨੂੰ ਲੈ ਕੇ ਚਰਚਾ ‘ਚ ਹੈ । ਇਸ ਫ਼ਿਲਮ ‘ਚ ਉਸ ਨੇ ਇੱਕ ਸਰਦਾਰ ਕੁੜੀ ਦਾ ਸਧਾਰਨ ਜਿਹਾ ਕਿਰਦਾਰ ਨਿਭਾਇਆ ਹੈ, ਜਦੋਂਕਿ ਆਮਿਰ ਖ਼ਾਨ ਇੱਕ ਸਰਦਾਰ ਦੀ ਭੂਮਿਕਾ ਨਿਭਾ ਰਹੇ ਹਨ ।ਇਸ ਤੋਂ ਇਲਾਵਾ ਆਮਿਰ ਖ਼ਾਨ ਇਸੇ ਫ਼ਿਲਮ ‘ਚ ਹੋਰ ਵੀ ਕਈ ਕਿਰਦਾਰ ਨਿਭਾ ਰਹੇ ਹਨ । ਇਨ੍ਹਾਂ ਫ਼ਿਲਮਾਂ ‘ਚ ਉਸ ਦੀ ਅਦਾਕਾਰੀ ਨੂੰ ਕਾਫੀ ਪਸੰਦ ਕੀਤਾ ਗਿਆ ਹੈ । ਉਸ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਸ ਨੇ ਸੈਫ ਅਲੀ ਖ਼ਾਨ ਦੇ ਨਾਲ ਕੁਝ ਸਾਲ ਪਹਿਲਾਂ ਵਿਆਹ ਕਰਵਾਇਆ ਸੀ । ਇਸ ਵਿਆਹ ਤੋਂ ਉਸ ਦੇ ਦੋ ਬੇਟੇ ਹਨ ਤੈਮੂਰ ਅਲੀ ਖ਼ਾਨ ਅਤੇ ਜੇਹ ਅਲੀ ਖ਼ਾਨ । ਦੋਵਾਂ ਦੇ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੇ ਰਹਿੰਦੇ ਹਨ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਚੰਡੀਗੜ੍ਹ 18 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ...

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ; 17 ਸਤੰਬਰ:ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ...

ਭਾਰਤੀ ਮਹਿਲਾ ਟੀਮ ਨੇ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ‘ਚ ਜਗ੍ਹਾ ਕੀਤੀ ਪੱਕੀ, ਜਾਪਾਨ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤੀ ਮਹਿਲਾ ਕ੍ਰਿਕਟ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ 2026 ਵਿੱਚ ਪਹੁੰਚ ਗਈ ਹੈ। ਟੀਮ...

ਚੰਡੀਗੜ੍ਹ ‘ਚ ਭਲਕੇ ਲਾਂਚ ਹੋਵੇਗੀ ਭਾਰਤ ਟੈਕਸੀ, ਘੱਟ ਕਿਰਾਇਆ, ਡਰਾਈਵਰਾਂ ਨੂੰ ਮਿਲੇਗੀ ਕਮਿਸ਼ਨ

ਚੰਡੀਗੜ੍ਹ ਵਿਚ ਭਲਕੇ ਭਾਰਤ ਟੈਕਸੀ ਲਾਂਚ ਹੋਵੇਗੀ। ਇਹ ਸਕੀਮ ਕੇਂਦਰੀ ਸਹਿਕਾਰਤਾ ਵਿਭਾਗ ਦੇ ਅਧੀਨ...

ਪੰਜਾਬ ਦੇ ਮੁਲਾਜ਼ਮਾਂ ਨੂੰ ਹੁਣ ਮਿਲੇਗਾ 50% DA, CM ਮਾਨ ਨਾਲ ਮੀਟਿੰਗ ‘ਚ 8% ਦੇ ਵਾਧੇ ‘ਤੇ ਬਣੀ ਸਹਿਮਤੀ

ਪੰਜਾਬ ਵਿੱਚ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਡੀਏ ਸਮੇਤ ਲੰਬਿਤ ਡੀਏ ਮੰਗਾਂ ਬਾਰੇ ਅੱਜ ਇੱਕ...

ਹਵਾਰਾ ਨੂੰ ਪੰਜਾਬ ਦੀ ਜੇਲ੍ਹ ਭੇਜਣ ਦੀ ਪਟੀਸ਼ਨ ਦਾ ਦਿੱਲੀ ਸਰਕਾਰ ਵੱਲੋਂ ਵਿਰੋਧ, 13 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਸ਼ਿਫਟ ਕਰਨ ਦਾ...

Zomato ਡਿਲਵਰੀ ਬੁਆਏ ਦਾ ਗੋਲੀਆਂ ਮਾਰ ਕੇ ਕਤਲ, ਇਕ ਸਾਲ ਦੇ ਮਾਸੂਮ ਦਾ ਪਿਤਾ ਸੀ ਸਾਹਿਲ

ਅੰਮ੍ਰਿਤਸਰ ਦੇ ਕੋਟ ਖਾਲਸਾ ਪੁਲਿਸ ਚੌਕੀ ਨੇੜੇ ਇਕ ਨੌਜਵਾਨ ਦਾ ਕਤਲ ਹੋਇਆ ਹੈ। ਮ੍ਰਿਤਕ...

CM ਮਾਨ ਨੇ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ASI ਲਈ ਪ੍ਰਗਟਾਇਆ ਦੁੱਖ, ਪਰਿਵਾਰ ਲਈ ਕੀਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਖੇ...