August 2, 2026, 7:48 am
----------- Advertisement -----------
HomeNewsEntertainmentਡਾਈਟ ਛੱਡ ਹਲਵਾ ਖਾਂਦੀ ਨਜ਼ਰ ਆਈ ਕਰੀਨਾ ਕਪੂਰ,ਦੇਖੋ ਵਾਇਰਲ ਵੀਡੀਓ

ਡਾਈਟ ਛੱਡ ਹਲਵਾ ਖਾਂਦੀ ਨਜ਼ਰ ਆਈ ਕਰੀਨਾ ਕਪੂਰ,ਦੇਖੋ ਵਾਇਰਲ ਵੀਡੀਓ

Published on

----------- Advertisement -----------

ਕਰੀਨਾ ਕਪੂਰ ਕਈ ਵਾਰ ਇੰਟਰਵਿਊਜ਼ ‘ਚ ਕਹਿ ਚੁੱਕੀ ਹੈ ਕਿ ਉਹ ਖਾਣ ਪੀਣ ਦੀ ਸ਼ੌਕੀਨ ਹੈ, ਇਹ ਹਾਲ ਹੀ ‘ਚ ਉਸ ਦੇ ਇੰਸਟਾਗ੍ਰਾਮ ਵੀਡੀਓ ਨੂੰ ਦੇਖ ਕੇ ਸਾਫ ਹੋ ਗਿਆ ਹੈ। ਕਰੀਨਾ ਨੇ ਇਸ ਤੋਂ ਪਹਿਲਾਂ ਆਪਣੇ ਇੰਸਟਾਗ੍ਰਾਮ ‘ਤੇ ਇਕ ਵੀਡੀਓ ਸ਼ੇਅਰ ਕੀਤੀ ਸੀ, ਜਿਸ ‘ਚ ਉਹ ਆਪਣੀ ਟੀਮ ਨਾਲ ਬਿਰਯਾਨੀ ਖਾ ਰਹੀ ਸੀ। ਉਸੇ ਵੀਡੀਓ ਵਿੱਚ, ਉਸਨੇ ਵਾਅਦਾ ਕੀਤਾ ਸੀ ਕਿ ਉਹ ਅਗਲੇ ਦਿਨ ਹਲਵਾ ਲਿਆਵੇਗੀ। ਇਸ ਲਈ ਉਸ ਨੇ ਆਪਣਾ ਵਾਅਦਾ ਪੂਰਾ ਕੀਤਾ। ਕਰੀਨਾ ਨੇ ਇਸ ਦੀ ਵੀਡੀਓ ਵੀ ਸ਼ੇਅਰ ਕੀਤੀ, ਅਜਿਹੇ ‘ਚ ਹਰ ਕੋਈ ਹਜ਼ਮ ਨਹੀਂ ਕਰ ਸਕਿਆ ਕਿ ਕਰੀਨਾ ਡਾਈਟ ਛੱਡ ਕੇ ਹਲਵਾ ਕਿਵੇਂ ਖਾ ਸਕਦੀ ਹੈ।

ਸੋਸ਼ਲ ਮੀਡੀਆ ‘ਤੇ ਅਦਾਕਾਰਾ ਦੇ ਇਸ ਵੀਡੀਓ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ । ਅਦਾਕਾਰਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ । ਕਰੀਨਾ ਕਪੂਰ ਨੇ ਸੈਫ ਅਲੀ ਖ਼ਾਨ ਦੇ ਨਾਲ ਵਿਆਹ ਕਰਵਾਇਆ ਹੈ। ਕਰੀਨਾ ਕਪੂਰ ਦਾ ਸੈਫ ਅਲੀ ਖ਼ਾਨ ਦੇ ਨਾਲ ਪਹਿਲਾ ਵਿਆਹ ਹੈ, ਜਦੋਂਕਿ ਸੈਫ ਅਲੀ ਖ਼ਾਨ ਦੇ ਨਾਲ ਕਰੀਨਾ ਦਾ ਦੂਜਾ ਵਿਆਹ ਹੈ । ਦੋਵਾਂ ਦੇ ਦੋ ਬੇਟੇ ਹਨ ਤੈਮੂਰ ਅਲੀ ਖ਼ਾਨ ਅਤੇ ਜੇਹ ਅਲੀ ਖ਼ਾਨ । ਇਸ ਤੋਂ ਇਲਾਵਾ ਸੈਫ ਅਲੀ ਖ਼ਾਨ ਦੇ ਦੋ ਬੱਚੇ ਸਾਰਾ ਅਲੀ ਖ਼ਾਨ ਅਤੇ ਇੱਕ ਬੇਟਾ ਇਬ੍ਰਾਹੀਮ ਖਾਨ । ਜੋ ਕਿ ਉਨ੍ਹਾਂ ਦੀ ਪਹਿਲੀ ਪਤਨੀ ਤੋਂ ਹਨ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...

ਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤਾ ਗਿਆ ਮੁਅੱਤਲ

ਕਾਂਗਰਸ ਵੱਲੋਂ ਸਾਬਕਾ MLA ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ...

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...

ਅਗਸਤ ਮਹੀਨੇ ਦੇ ਪਹਿਲੇ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ

ਅੱਜ ਅਗਸਤ ਦੇ ਪਹਿਲੇ ਦਿਨ 19 ਕਿਲੋਗ੍ਰਾਮ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਸਸਤਾ ਹੋ ਗਿਆ...

ਫੁਟਬਾਲ ਜਗਤ ‘ਚ ਸੋਗ ਦੀ ਲਹਿਰ, ਵਰਲਡ ਕੱਪ ਜੇਤੂ ਫ੍ਰੇਂਕੋ ਬਾਰੇਸੀ ਦਾ ਹੋਇਆ ਦਿਹਾਂਤ

ਫੁੱਟਬਾਲ ਦੇ ਸਭ ਤੋਂ ਮਹਾਨ ਡਿਫੈਂਡਰਾਂ ਵਿੱਚੋਂ ਇੱਕ ਫ੍ਰੈਂਕੋ ਬਰੇਸੀ ਹੁਣ ਇਸ ਦੁਨੀਆ ਵਿਚ...

ਮਸ਼ਹੂਰ ਕਬੱਡੀ ਖਿਡਾਰੀ ਦੀ ਪਤਨੀ ਨੇ ਚੁੱਕਿਆ ਖੌਫਨਾਕ ਕਦਮ, ਢਾਈ ਸਾਲ ਪਹਿਲਾਂ ਹੋਇਆ ਸੀ ਵਿਆਹ

ਹਰਿਆਣਾ ਦੇ ਰੋਹਤਕ ਵਿੱਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸ਼ੀਲੂ ਬਲਹਾਰਾ ਦੀ ਪਤਨੀ ਮੁਸਕਾਨ (23) ਨੇ...

40 ਲੱਖ ਮਹਿਲਾਵਾਂ ਦੇ ਖਾਤਿਆਂ ‘ਚ ਪਹੁੰਚੀ ਆਰਥਿਕ ਸਹਾਇਤਾ, CM ਮਾਨ ਨੇ ਜਾਰੀ ਕੀਤੀ ਯੋਜਨਾ’ ਦੀ ਕਿਸ਼ਤ

ਪੰਜਾਬ ਸਰਕਾਰ ਨੇ ਸ਼ਨੀਵਾਰ ਯਾਨੀ ਕਿ ਅੱਜ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਸੂਬੇ...

• ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ:...

ਚੰਡੀਗੜ੍ਹ; 31 ਜੁਲਾਈ:ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਪੰਜਾਬ...