August 1, 2026, 6:25 am
----------- Advertisement -----------
HomeNewsEntertainmentਕਰੀਨਾ-ਸੈਫ ਨੇ ਪਰਿਵਾਰ ਨਾਲ ਬਿਤਾਇਆ ਕੁਆਲਿਟੀ ਟਾਈਮ , ਬੌਸ ਲੇਡੀ ਲੁੱਕ 'ਚ...

ਕਰੀਨਾ-ਸੈਫ ਨੇ ਪਰਿਵਾਰ ਨਾਲ ਬਿਤਾਇਆ ਕੁਆਲਿਟੀ ਟਾਈਮ , ਬੌਸ ਲੇਡੀ ਲੁੱਕ ‘ਚ ਨਜ਼ਰ ਆਈ ‘ਬੇਬੋ’

Published on

----------- Advertisement -----------

ਬਾਲੀਵੁੱਡ ਦੀ ਮਸ਼ਹੂਰ ਜੋੜੀ ਕਰੀਨਾ ਕਪੂਰ ਖਾਨ ਅਤੇ ਸੈਫ ਅਲੀ ਖਾਨ ਇਸ ਸਮੇਂ ਪਰਿਵਾਰ ਨਾਲ ਕੁਆਲਿਟੀ ਟਾਈਮ ਬਤੀਤ ਕਰਦੇ ਨਜ਼ਰ ਆ ਰਹੇ ਹਨ। ਦਰਅਸਲ ਸੈਫ ਦੀ ਭੈਣ ਸੋਹਾ ਅਲੀ ਖਾਨ ਨੇ ਸੋਸ਼ਲ ਮੀਡੀਆ ‘ਤੇ ਇਕ ਫੋਟੋ ਸ਼ੇਅਰ ਕੀਤੀ ਹੈ, ਜਿਸ ‘ਚ ਕਰੀਨਾ ਅਤੇ ਸੈਫ, ਭੈਣ ਸੋਹਾ, ਮਾਂ ਸ਼ਰਮੀਲਾ ਟੈਗੋਰ, ਇਬਰਾਹਿਮ, ਜੇਹ, ਤੈਮੂਰ ਅਤੇ ਸੋਹਾ ਦੀ ਬੇਟੀ ਇਨਾਇਆ ਨੌਮੀ ਖੇਮੂ ਇਕੱਠੇ ਲੰਚ ਦਾ ਆਨੰਦ ਲੈਂਦੇ ਨਜ਼ਰ ਆ ਰਹੇ ਹਨ। ਸੋਹਾ ਨੇ ਇਸ ਫੋਟੋ ਨੂੰ ਸ਼ੇਅਰ ਕਰਦੇ ਹੋਏ ਲਿਖਿਆ, ‘ਦਿ ਪ੍ਰਾਈਡ’। ਜਦਕਿ ਸੋਹਾ ਦੀ ਵੱਡੀ ਭੈਣ ਸਬਾਹ ਨੇ ਇਸ ਨੂੰ ਸ਼ੇਅਰ ਕਰਦੇ ਹੋਏ ਲਿਖਿਆ, ‘ਫੈਮਿਲੀਆ। ਇਸ ਪਲ ਨੂੰ ਸਾਂਝਾ ਕਰਨ ਲਈ ਭੈਣ ਦਾ ਧੰਨਵਾਦ, ਜਲਦੀ ਮਿਲਦੇ ਹਾਂ।

ਕ੍ਰੈਡਿਟ- ਸੋਹਾ ਅਤੇ ਇਗੀ (ਇਬਰਾਹਿਮ)। ਸੈਫ ਅਤੇ ਕਰੀਨਾ ਦੀ ਗੱਲ ਕਰੀਏ ਤਾਂ ਦੋਹਾਂ ਨੇ ਚਾਰ ਸਾਲ ਡੇਟ ਕਰਨ ਤੋਂ ਬਾਅਦ 16 ਅਕਤੂਬਰ 2012 ਨੂੰ ਵਿਆਹ ਕਰ ਲਿਆ ਸੀ। ਇਸ ਤੋਂ ਬਾਅਦ ਉਨ੍ਹਾਂ ਦੇ 2 ਬੱਚੇ ਹੋਏ, ਜਿਨ੍ਹਾਂ ਦਾ ਨਾਂ ਤੈਮੂਰ ਅਤੇ ਜੇਹ ਹੈ। ਕਰੀਨਾ ਸੈਫ ਦੀ ਦੂਜੀ ਪਤਨੀ ਹੈ। ਸੈਫ ਅਲੀ ਖਾਨ ਦਾ ਪਹਿਲਾ ਵਿਆਹ ਅੰਮ੍ਰਿਤਾ ਸਿੰਘ ਨਾਲ ਹੋਇਆ ਸੀ ਪਰ ਦੋਹਾਂ ਦਾ ਤਲਾਕ ਹੋ ਗਿਆ ਸੀ। ਸੈਫ ਅਤੇ ਅੰਮ੍ਰਿਤਾ ਦੇ ਵੀ ਦੋ ਬੱਚੇ ਹਨ, ਜਿਨ੍ਹਾਂ ਦਾ ਨਾਂ ਸਾਰਾ ਅਲੀ ਖਾਨ ਅਤੇ ਇਬਰਾਹਿਮ ਹੈ। ਸੈਫ ਦੇ ਆਉਣ ਵਾਲੇ ਪ੍ਰੋਜੈਕਟਾਂ ਦੀ ਗੱਲ ਕਰੀਏ ਤਾਂ ਉਹ ਪ੍ਰਭਾਸ ਅਤੇ ਕ੍ਰਿਤੀ ਸੈਨਨ ਦੇ ਨਾਲ ਓਮ ਰਾਉਤ ਦੀ ਫਿਲਮ ‘ਆਦਿਪੁਰਸ਼’ ‘ਚ ਨਜ਼ਰ ਆਉਣਗੇ। ਇਸ ਦੇ ਨਾਲ ਹੀ ਕਰੀਨਾ ‘ਦਿ ਕਰੂ’ ‘ਚ ਤੱਬੂ ਅਤੇ ਕ੍ਰਿਤੀ ਸੈਨਨ ਨਾਲ ਨਜ਼ਰ ਆਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

• ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ:...

ਚੰਡੀਗੜ੍ਹ; 31 ਜੁਲਾਈ:ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਪੰਜਾਬ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ

*ਸੁਨਾਮ ਊਧਮ ਸਿੰਘ ਵਾਲਾ, 31 ਜੁਲਾਈ*:ਮਹਾਨ ਇਨਕਲਾਬੀ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ...

ਪੰਜਾਬ ਦੇ ਲੋਕ ਭਗਵੰਤ ਮਾਨ ਸਰਕਾਰ ਨੂੰ ਮੁੜ ਚੁਣਨ ਦਾ ਮਨ ਬਣਾ ਚੁੱਕੇ ਹਨ, ਕਾਂਗਰਸ ਸਿਰਫ਼ ਆਪਸ ਵਿੱਚ ਹੀ ਲੜ ਰਹੀ ਹੈ: ਬਲਤੇਜ ਪੰਨੂ

*ਚੰਡੀਗੜ੍ਹ 31 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਪੰਜਾਬ...

ਦੇਸ਼ ਸ਼ਹੀਦ ਊਧਮ ਸਿੰਘ ਜੀ ਦੀ ਲਾਮਿਸਾਲ ਦੇਸ਼ ਭਗਤੀ ਅਤੇ ਕੁਰਬਾਨੀ ਲਈ ਹਮੇਸ਼ਾ ਰਿਣੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਸੁਨਾਮ ਊਧਮ ਸਿੰਘ ਵਾਲਾ, 31 ਜੁਲਾਈ,2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ...

ਪੰਜਾਬ ਸਰਕਾਰ ਪਹਿਲੀ ਅਗਸਤ ਤੋਂ ਖਾਟੂ ਸ਼ਿਆਮ, ਸਾਲਾਸਰ, ਵ੍ਰਿੰਦਾਵਨ ਅਤੇ ਰਿਸ਼ੀਕੇਸ਼ ਲਈ ਮੁਫ਼ਤ ਤੀਰਥ ਯਾਤਰਾ ਕਰਵਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੁਹਾਲੀ (ਐਸ.ਏ.ਐਸ. ਨਗਰ), 31 ਜੁਲਾਈ,2026*:ਇੱਥੇ "ਹਰਿ ਹਰਿ ਮਹਾਦੇਵ" ਦੇ ਜੈਕਾਰਿਆਂ ਅਤੇ ਅਲੌਕਿਕ ਮਾਹੌਲ ਵਿਚਕਾਰ...

ਸ਼ਾਹਕੋਟ ‘ਚ ਫ਼ੌਜ ਦੇ ਟਰੱਕ ਦੀ ਟੱਕਰ ਨਾਲ ਕਿਸਾਨ ਦੀ ਮੌਤ, ਪੀੜਤ ਪਰਿਵਾਰ ਨੂੰ 10 ਸਾਲ ਬਾਅਦ ਮਿਲਿਆ ਇਨਸਾਫ਼; ਹੁਣ ਮਿਲੇਗਾ 35 ਲੱਖ ਦਾ...

ਸੜਕ ਹਾਦਸੇ 'ਚ ਜਾਨ ਗੁਆਉਣ ਵਾਲੇ ਇੱਕ ਕਿਸਾਨ ਦੇ ਪਰਿਵਾਰ ਨੂੰ ਮੋਟਰ ਐਕਸੀਡੈਂਟ ਕਲੇਮ...

35 ਸਾਲਾਂ ਦੀ ਸਮਰਪਿਤ ਸੇਵਾਵਾਂ ਉਪਰੰਤ ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ ਹੋਏ ਸੇਵਾਮੁਕਤ

ਚੰਡੀਗੜ੍ਹ (30 ਜੁਲਾਈ 2026)ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਦੀ ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਘਰਵਾਲੇ ਨੂੰ ਮਾਰਿਆ, 12 ਫੁੱਟ ਡੂੰਘੇ ਟੋਏ ਵਿਚ ਦੱਬੀ ਲਾਸ਼

ਗੁਜਰਾਤ ਦੇ ਰਾਜਕੋਟ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਇੱਕ...