August 2, 2026, 1:58 pm
----------- Advertisement -----------
HomeNewsEntertainmentਮਾਂ ਕਰੀਨਾ ਕਪੂਰ ਖਾਨ ਨੇ ਜੇਹ ਦੇ ਪਹਿਲੇ ਜਨਮਦਿਨ 'ਤੇ ਸ਼ੇਅਰ ਕੀਤੀ...

ਮਾਂ ਕਰੀਨਾ ਕਪੂਰ ਖਾਨ ਨੇ ਜੇਹ ਦੇ ਪਹਿਲੇ ਜਨਮਦਿਨ ‘ਤੇ ਸ਼ੇਅਰ ਕੀਤੀ ਖੂਬਸੂਰਤ ਤਸਵੀਰ, ਲਿਖਿਆ ਖਾਸ ਕੈਪਸ਼ਨ

Published on

----------- Advertisement -----------

ਸੈਫ ਅਲੀ ਖਾਨ ਅਤੇ ਕਰੀਨਾ ਕਪੂਰ ਖਾਨ ਦਾ ਛੋਟਾ ਬੇਟਾ ਜਹਾਂਗੀਰ ਅਲੀ ਖਾਨ ਅੱਜ 1 ਸਾਲ ਦਾ ਹੋ ਗਿਆ ਹੈ। ਕਰੀਨਾ ਕਪੂਰ ਖਾਨ ਨੇ ਪ੍ਰਸ਼ੰਸਕਾਂ ਲਈ ਇੰਸਟਾਗ੍ਰਾਮ ‘ਤੇ ਆਪਣੇ ਲਾਡਲੇ ਬੇਟੇ ਦੀ ਇਕ ਅਣਦੇਖੀ ਤਸਵੀਰ ਸ਼ੇਅਰ ਕੀਤੀ ਹੈ। ਫੋਟੋ ਸ਼ੇਅਰ ਕਰਦੇ ਹੋਏ ਕਰੀਨਾ ਕਪੂਰ ਖਾਨ ਨੇ ਜੇਹ ਲਈ ਇਕ ਖੂਬਸੂਰਤ ਕੈਪਸ਼ਨ ਲਿਖਿਆ ਹੈ। ਤਸਵੀਰ ਵਿੱਚ, ਤੁਸੀਂ ਤੈਮੂਰ ਅਲੀ ਖਾਨ ਅਤੇ ਜਹਾਂਗੀਰ ਅਲੀ ਖਾਨ ਨੂੰ ਆਪਣੇ ਇਕੱਠੇ ਖੇਡਦੇ ਦੇਖ ਸਕਦੇ ਹੋ।

ਇਸ ਅਨਮੋਲ ਤਸਵੀਰ ਨੂੰ ਇੰਸਟਾਗ੍ਰਾਮ ‘ਤੇ ਪ੍ਰਸ਼ੰਸਕਾਂ ਨਾਲ ਸ਼ੇਅਰ ਕਰਦੇ ਹੋਏ ਅਦਾਕਾਰਾ ਨੇ ਕੈਪਸ਼ਨ ਲਿਖਿਆ, ”ਭਰਾ, ਮੇਰਾ ਇੰਤਜ਼ਾਰ ਕਰੋ, ਮੈਂ ਅੱਜ ਇਕ ਸਾਲ ਦਾ ਹੋ ਗਿਆ ਹਾਂ। ਬੇਸ਼ੱਕ, ਮੰਮਾ ਹਰ ਜਗ੍ਹਾ ਸਾਡਾ ਪਿੱਛਾ ਕਰੇ ,ਕਰੀਨਾ ਨੇ ਅੱਗੇ ਲਿਖਿਆ, ਜਨਮਦਿਨ ਮੁਬਾਰਕ ਮੇਰੀ ਪਿਆਰੀ… ਮੇਰੀ ਜਾਨ। ਇਸ ਤਸਵੀਰ ਨੂੰ ਕਾਫੀ ਪਸੰਦ ਅਤੇ ਸ਼ੇਅਰ ਕੀਤਾ ਜਾ ਰਿਹਾ ਹੈ ਅਤੇ ਲੋਕ ਕਮੈਂਟ ਸੈਕਸ਼ਨ ‘ਚ ਇਸ ਤਸਵੀਰ ‘ਤੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।

ਕਰੀਨਾ ਕਪੂਰ ਖਾਨ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਉਹ ਅਦਵੈਤ ਚੰਦਨ ਦੇ ਨਿਰਦੇਸ਼ਨ ‘ਚ ਬਣ ਰਹੀ ਫਿਲਮ ‘ਲਾਲ ਸਿੰਘ ਚੱਢਾ’ ‘ਚ ਨਜ਼ਰ ਆਉਣ ਵਾਲੀ ਹੈ। ਇਸ ਫਿਲਮ ‘ਚ ਆਮਿਰ ਖਾਨ ਅਤੇ ਕਰੀਨਾ ਕਪੂਰ ਖਾਨ ਮੁੱਖ ਭੂਮਿਕਾਵਾਂ ਨਿਭਾਅ ਰਹੇ ਹਨ। ਫਿਲਮ ਮੁੱਖ ਪਾਤਰ ਦੇ ਸਫ਼ਰ ਦੇ ਵੱਖ-ਵੱਖ ਸਮੇਂ ਦੇ ਦੌਰ ਵਿੱਚ ਫੈਲੀ ਹੋਈ ਹੈ। ਇਸ ਦੇ ਨਾਲ ਹੀ ਉਸ ਦੌਰਾਨ ਵਾਪਰੀਆਂ ਕੁਝ ਸਿਆਸੀ ਘਟਨਾਵਾਂ ਨੂੰ ਵੀ ਫਿਲਮ ‘ਚ ਦਿਖਾਇਆ ਜਾਵੇਗਾ। Viacom18 ਸਟੂਡੀਓਜ਼ ਦੁਆਰਾ ਪੇਸ਼ ਕੀਤੀ ਗਈ, ਫਿਲਮ ਨੂੰ ਭਾਰਤ ਭਰ ਵਿੱਚ 100 ਤੋਂ ਵੱਧ ਸਥਾਨਾਂ ‘ਤੇ ਸ਼ੂਟ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...

ਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤਾ ਗਿਆ ਮੁਅੱਤਲ

ਕਾਂਗਰਸ ਵੱਲੋਂ ਸਾਬਕਾ MLA ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ...

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...

ਅਗਸਤ ਮਹੀਨੇ ਦੇ ਪਹਿਲੇ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ

ਅੱਜ ਅਗਸਤ ਦੇ ਪਹਿਲੇ ਦਿਨ 19 ਕਿਲੋਗ੍ਰਾਮ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਸਸਤਾ ਹੋ ਗਿਆ...

ਫੁਟਬਾਲ ਜਗਤ ‘ਚ ਸੋਗ ਦੀ ਲਹਿਰ, ਵਰਲਡ ਕੱਪ ਜੇਤੂ ਫ੍ਰੇਂਕੋ ਬਾਰੇਸੀ ਦਾ ਹੋਇਆ ਦਿਹਾਂਤ

ਫੁੱਟਬਾਲ ਦੇ ਸਭ ਤੋਂ ਮਹਾਨ ਡਿਫੈਂਡਰਾਂ ਵਿੱਚੋਂ ਇੱਕ ਫ੍ਰੈਂਕੋ ਬਰੇਸੀ ਹੁਣ ਇਸ ਦੁਨੀਆ ਵਿਚ...

ਮਸ਼ਹੂਰ ਕਬੱਡੀ ਖਿਡਾਰੀ ਦੀ ਪਤਨੀ ਨੇ ਚੁੱਕਿਆ ਖੌਫਨਾਕ ਕਦਮ, ਢਾਈ ਸਾਲ ਪਹਿਲਾਂ ਹੋਇਆ ਸੀ ਵਿਆਹ

ਹਰਿਆਣਾ ਦੇ ਰੋਹਤਕ ਵਿੱਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸ਼ੀਲੂ ਬਲਹਾਰਾ ਦੀ ਪਤਨੀ ਮੁਸਕਾਨ (23) ਨੇ...

40 ਲੱਖ ਮਹਿਲਾਵਾਂ ਦੇ ਖਾਤਿਆਂ ‘ਚ ਪਹੁੰਚੀ ਆਰਥਿਕ ਸਹਾਇਤਾ, CM ਮਾਨ ਨੇ ਜਾਰੀ ਕੀਤੀ ਯੋਜਨਾ’ ਦੀ ਕਿਸ਼ਤ

ਪੰਜਾਬ ਸਰਕਾਰ ਨੇ ਸ਼ਨੀਵਾਰ ਯਾਨੀ ਕਿ ਅੱਜ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਸੂਬੇ...

• ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ:...

ਚੰਡੀਗੜ੍ਹ; 31 ਜੁਲਾਈ:ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਪੰਜਾਬ...