July 26, 2026, 4:42 pm
----------- Advertisement -----------
HomeNewsEntertainmentਕਰੀਨਾ ਕਪੂਰ ਨੂੰ ਪਸੰਦ ਨਹੀਂ ਹੈ ਹੋਲੀ ਦਾ ਤਿਉਹਾਰ, ਅਦਾਕਾਰਾ ਨੇ ਖ਼ੁਦ...

ਕਰੀਨਾ ਕਪੂਰ ਨੂੰ ਪਸੰਦ ਨਹੀਂ ਹੈ ਹੋਲੀ ਦਾ ਤਿਉਹਾਰ, ਅਦਾਕਾਰਾ ਨੇ ਖ਼ੁਦ ਦੱਸੀ ਇਸਦੀ ਵਜ੍ਹਾ

Published on

----------- Advertisement -----------

ਹੋਲੀ ਦਾ ਤਿਉਹਾਰ ਆ ਗਿਆ ਹੈ ਅਤੇ ਬਾਲੀਵੁੱਡ ਸਿਤਾਰੇ ਵੀ ਹੋਲੀ ਦੇ ਰੰਗਾਂ ਵਿੱਚ ਰੰਗੇ ਨਜ਼ਰ ਆਉਣਗੇ। ਹਰ ਕਿਸੇ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਧੂਮ ਮਚਾ ਰਹੀਆਂ ਹਨ। ਪਰ ਕਰੀਨਾ ਕਪੂਰ ਹੋਲੀ ਦੇ ਤਿਉਹਾਰ ‘ਤੇ ਮਸਤੀ ਕਰਦੀ ਨਜ਼ਰ ਨਹੀਂ ਆ ਰਹੀ ਹੈ। ਕਰੀਨਾ ਕਪੂਰ ਨੂੰ ਹੁਣ ਹੋਲੀ ਮਨਾਉਣਾ ਪਸੰਦ ਨਹੀਂ ਹੈ ਪਰ ਇਕ ਸਮਾਂ ਸੀ ਜਦੋਂ ਉਹ ਧੂਮ-ਧਾਮ ਨਾਲ ਹੋਲੀ ਮਨਾਉਂਦੀ ਸੀ। ਕਰੀਨਾ ਕਪੂਰ ਆਪਣੇ ਦਾਦਾ ਰਾਜ ਕਪੂਰ ਦੇ ਬਹੁਤ ਕਰੀਬ ਸੀ। ਜਦੋਂ ਰਾਜ ਕਪੂਰ ਜ਼ਿੰਦਾ ਸੀ ਤਾਂ ਪੂਰਾ ਕਪੂਰ ਪਰਿਵਾਰ ਹੋਲੀ ਚੰਗੀ ਤਰ੍ਹਾਂ ਮਨਾਉਂਦਾ ਸੀ। ਰਾਜ ਕਪੂਰ ਦੇ ਆਰਕੇ ਸਟੂਡੀਓ ‘ਚ ਹੋਲੀ ਪਾਰਟੀ ਰੱਖੀ ਗਈ, ਜਿਸ ‘ਚ ਬਾਲੀਵੁੱਡ ਦੇ ਸਾਰੇ ਸਿਤਾਰੇ ਸ਼ਾਮਲ ਹੋਏ।

ਰਾਜ ਕਪੂਰ ਦੇ ਦਿਹਾਂਤ ਦੇ ਨਾਲ ਹੀ ਕਪੂਰ ਪਰਿਵਾਰ ‘ਚ ਹੋਲੀ ਦਾ ਜਸ਼ਨ ਖਤਮ ਹੋ ਗਿਆ। ਇੱਕ ਇੰਟਰਵਿਊ ਦੌਰਾਨ ਆਪਣੇ ਦਾਦਾ ਜੀ ਨੂੰ ਯਾਦ ਕਰਦਿਆਂ ਕਰੀਨਾ ਨੇ ਦੱਸਿਆ ਸੀ ਕਿ ਹੋਲੀ ਦੇ ਮੌਕੇ ‘ਤੇ ਪੂਰਾ ਕਪੂਰ ਪਰਿਵਾਰ ਰਾਜ ਕਪੂਰ ਸਾਹਬ ਨੂੰ ਯਾਦ ਕਰਦਾ ਹੈ। ਉਨ੍ਹਾਂ ਦੇ ਜਾਣ ਤੋਂ ਬਾਅਦ ਹੋਲੀ ਦਾ ਜਸ਼ਨ ਫਿੱਕਾ ਪੈ ਗਿਆ ਹੈ। ਇਸ ਲਈ ਹਰ ਕੋਈ ਬੜੀ ਸਾਦਗੀ ਨਾਲ ਹੋਲੀ ਖੇਡਦਾ ਹੈ। ਹਾਲਾਂਕਿ ਸੈਫ ਅਲੀ ਖਾਨ ਨਾਲ ਵਿਆਹ ਕਰਨ ਤੋਂ ਬਾਅਦ ਕਰੀਨਾ ਹੁਣ ਆਪਣੇ ਬੱਚਿਆਂ ਨਾਲ ਹੋਲੀ ਖੇਡਦੀ ਨਜ਼ਰ ਆ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਲੋਕਾਂ ਨੇ 2027 ਵਿੱਚ ਮੁੜ ‘ਆਪ’ ਸਰਕਾਰ ਲਿਆਉਣ ਦਾ ਮਨ ਬਣਾ ਲਿਆ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਗਾ, 25 ਜੁਲਾਈ,2026*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੂਰੇ ਵਿਸ਼ਵਾਸ ਨਾਲ...

‘ਪੈਸਾ ਸਹੀ ਹੱਥਾਂ ਤੱਕ ਪਹੁੰਚਿਆ’: ਪੰਜਾਬ ਦੀਆਂ ਔਰਤਾਂ ਨੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਡੀਬੀਟੀ ਦੀ ਸ਼ਲਾਘਾ ਕੀਤੀ

ਚੰਡੀਗੜ੍ਹ, 25 ਜੁਲਾਈ 2026::ਭਗਵੰਤ ਮਾਨ ਸਰਕਾਰ ਵੱਲੋਂ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਔਰਤਾਂ...

ਧਰਮੇਂਦਰ ਪ੍ਰਧਾਨ ਦਾ ਅਸਤੀਫਾ ਕਰੋੜਾਂ ਵਿਦਿਆਰਥੀਆਂ ਅਤੇ ਲੋਕਤੰਤਰ ਵਿੱਚ ਵਿਸ਼ਵਾਸ ਰੱਖਣ ਵਾਲੇ ਹਰ ਵਿਅਕਤੀ ਦੀ ਜਿੱਤ ਹੈ: ਮਾਲਵਿੰਦਰ ਕੰਗ

*ਚੰਡੀਗੜ੍ਹ; 25 ਜੁਲਾਈ,2026* ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼ਨੀਵਾਰ ਨੂੰ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ...

ਪੰਜਾਬ ਸਰਕਾਰ ਵੱਲੋਂ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦਾ ਹੋਰ ਵਿਸਥਾਰ ; 100 ਨਵੇਂ ਆਮ ਆਦਮੀ ਕਲੀਨਿਕਾਂ ਦੀ ਸੁਰੂਆਤ, ਕੁੱਲ ਗਿਣਤੀ 1,090 ‘ਤੇ ਪੁੱਜੀ

*ਚੰਡੀਗੜ੍ਹ, 25 ਜੁਲਾਈ,2026*ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ...

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...