September 20, 2026, 1:22 am
----------- Advertisement -----------
HomeNewsEntertainmentਸਮੁੰਦਰ ਕਿਨਾਰੇ ਰੋਮਾਂਟਿਕ ਹੋਏ ਸੈਫ ਅਲੀ ਖਾਨ-ਕਰੀਨਾ ਕਪੂਰ,ਪਤਨੀ ਨੂੰ ਕਿਸ ਕਰਦੇ ਆਏ...

ਸਮੁੰਦਰ ਕਿਨਾਰੇ ਰੋਮਾਂਟਿਕ ਹੋਏ ਸੈਫ ਅਲੀ ਖਾਨ-ਕਰੀਨਾ ਕਪੂਰ,ਪਤਨੀ ਨੂੰ ਕਿਸ ਕਰਦੇ ਆਏ ਨਜ਼ਰ

Published on

----------- Advertisement -----------

ਬਾਲੀਵੁੱਡ ਅਦਾਕਾਰਾ ਕਰੀਨਾ ਕਪੂਰ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਅਕਸਰ ਆਪਣੇ ਪਰਿਵਾਰ ਦੀਆਂ ਤਸਵੀਰਾਂ ਪ੍ਰਸ਼ੰਸਕਾਂ ਨਾਲ ਸ਼ੇਅਰ ਕਰਦੀ ਰਹਿੰਦੀ ਹੈ। ਕਰੀਨਾ ਇਨ੍ਹੀਂ ਦਿਨੀਂ ਇੰਗਲੈਂਡ ‘ਚ ਪਤੀ ਸੈਫ ਅਲੀ ਖਾਨ ਨਾਲ ਕੁਆਲਿਟੀ ਟਾਈਮ ਬਤੀਤ ਕਰ ਰਹੀ ਹੈ ਅਤੇ ਇੱਥੋਂ ਹੀ ਅਦਾਕਾਰਾ ਨੇ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ‘ਚ ਕਰੀਨਾ ਅਤੇ ਸੈਫ ਅਲੀ ਖਾਨ ਰੋਮਾਂਟਿਕ ਕਰਦੇ ਨਜ਼ਰ ਆ ਰਹੇ ਹਨ। ਫੈਨਜ਼ ਦੋਵਾਂ ਦੇ ਇਸ ਅੰਦਾਜ਼ ਨੂੰ ਕਾਫੀ ਪਸੰਦ ਕਰ ਰਹੇ ਹਨ। ਕਰੀਨਾ ਕਪੂਰ ਨੇ ਇਹ ਤਸਵੀਰਾਂ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀਆਂ ਹਨ, ਜਿਸ ‘ਚ ਉਹ ਅਤੇ ਸੈਫ ਅਲੀ ਖਾਨ ਰੋਮਾਂਟਿਕ ਮੂਡ ‘ਚ ਨਜ਼ਰ ਆ ਰਹੇ ਹਨ।

ਪਹਿਲੀ ਤਸਵੀਰ ‘ਚ ਕਰੀਨਾ ਸੈਲਫੀ ਲੈ ਰਹੀ ਹੈ ਅਤੇ ਸੈਫ ਮੂੰਹ ਖੋਲ੍ਹ ਕੇ ਖੜ੍ਹੇ ਹਨ। ਦੋਵੇਂ ਇਕੱਠੇ ਕਾਫੀ ਕਿਊਟ ਲੱਗ ਰਹੇ ਹਨ। ਦੂਜੀ ਤਸਵੀਰ ‘ਚ ਸੈਫ ਆਪਣੀ ਪਿਆਰੀ ਪਤਨੀ ਨੂੰ ਕਿੱਸ ਕਰ ਰਹੇ ਹਨ। ਆਖਰੀ ਤਸਵੀਰ ‘ਚ ਕਰੀਨਾ ਇਕੱਲੀ ਹੈ ਅਤੇ ਆਪਣੇ ਵਾਲਾਂ ‘ਚ ਕੰਘੀ ਕਰ ਰਹੀ ਹੈ। ਤਸਵੀਰਾਂ ‘ਚ ਕਰੀਨਾ ਬਿਨਾਂ ਮੇਕਅੱਪ ਲੁੱਕ ‘ਚ ਬੇਹੱਦ ਖੂਬਸੂਰਤ ਲੱਗ ਰਹੀ ਹੈ। ਦੋਵਾਂ ਦੀਆਂ ਇਹ ਤਸਵੀਰਾਂ ਸਮੁੰਦਰ ਕਿਨਾਰੇ ਦੀਆਂ ਹਨ। ਇਨ੍ਹਾਂ ਤਸਵੀਰਾਂ ਦੇ ਨਾਲ ਕਰੀਨਾ ਕਪੂਰ ਨੇ ਕੈਪਸ਼ਨ ‘ਚ ਲਿਖਿਆ, ‘ਜੈਕਟ ਆਨ ਦ ਬੀਚ… ਐਂਡ ਏ ਕਿੱਸ… ਦਿ ਇੰਗਲਿਸ਼ ਚੈਨਲ… ਕੀ ਇੰਗਲੈਂਡ ‘ਚ ਗਰਮੀਆਂ ਹਨ?’ ਕਰੀਨਾ ਅਤੇ ਸੈਫ ਦੀਆਂ ਇਨ੍ਹਾਂ ਤਸਵੀਰਾਂ ‘ਤੇ ਫੈਨਜ਼ ਕਾਫੀ ਪਿਆਰ ਪਾ ਰਹੇ ਹਨ। ਇਕ ਯੂਜ਼ਰ ਨੇ ਲਿਖਿਆ, ‘ਮੇਰਾ ਪਸੰਦੀਦਾ ਜੋੜਾ।’ ਇਕ ਹੋਰ ਨੇ ਲਿਖਿਆ, ‘ਮੇਰੀ ਪਸੰਦੀਦਾ ਅਦਾਕਾਰਾ ।’ ਇਸ ਤੋਂ ਇਲਾਵਾ ਕਈ ਪ੍ਰਸ਼ੰਸਕਾਂ ਨੇ ਇਨ੍ਹਾਂ ਤਸਵੀਰਾਂ ‘ਤੇ ਦਿਲ ਅਤੇ ਅੱਗ ਦੇ ਇਮੋਜੀ ਭੇਜੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...