September 18, 2026, 9:50 pm
----------- Advertisement -----------
HomeNewsEntertainmentਲੰਡਨ 'ਚ ਕਰੀਨਾ ਕਪੂਰ ਕਰ ਰਹੀ ਹੈ ਸ਼ੂਟਿੰਗ, ਬ੍ਰੇਕ ਮਿਲਦੇ ਹੀ ਕਰਨ...

ਲੰਡਨ ‘ਚ ਕਰੀਨਾ ਕਪੂਰ ਕਰ ਰਹੀ ਹੈ ਸ਼ੂਟਿੰਗ, ਬ੍ਰੇਕ ਮਿਲਦੇ ਹੀ ਕਰਨ ਲੱਗੀ ਨੰਨ੍ਹੇ ਜੇਹ ਨਾਲ ਮਸਤੀ, ਵੇਖੋ ਤਸਵੀਰਾਂ

Published on

----------- Advertisement -----------

ਕਰੀਨਾ ਕਪੂਰ ਖਾਨ ਨੇ ਲੰਡਨ ਤੋਂ ਆਪਣੇ ਅਤੇ ਬੇਟੇ ਜੇਹ ਦੇ ਖੂਬਸੂਰਤ ਪਲਾਂ ਦੀਆਂ ਤਸਵੀਰਾਂ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ‘ਚ ਕਰੀਨਾ ਬੇਟੇ ਜੇਹ ਨਾਲ ਪਾਰਕ ‘ਚ ਸੈਰ ਕਰਦੀ ਨਜ਼ਰ ਆ ਰਹੀ ਹੈ। ਕਰੀਨਾ ਕਪੂਰ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀਆਂ ਹਨ। ਅਦਾਕਾਰਾ ਕਰੀਨਾ ਕਪੂਰ ਇਨ੍ਹੀਂ ਦਿਨੀਂ ਲੰਡਨ ‘ਚ ਆਪਣੀ ਆਉਣ ਵਾਲੀ ਫ਼ਿਲਮ ਦੀ ਸ਼ੂਟਿੰਗ ‘ਚ ਰੁੱਝੀ ਹੋਈ ਹੈ। ਅਦਾਕਾਰਾ ਕਰੀਨਾ ਕਪੂਰ ਅਕਸਰ ਸ਼ੂਟਿੰਗ ਤੋਂ ਸਮਾਂ ਮਿਲਣ ‘ਤੇ ਬੇਟੇ ਜੇਹ ਨਾਲ ਸੈਰ ਕਰਨ ਜ਼ਰੂਰ ਜਾਂਦੀ ਹੈ। ਇਨ੍ਹਾਂ ਤਸਵੀਰਾਂ ਨੂੰ ਅਦਾਕਾਰਾ ਕਰੀਨਾ ਕਪੂਰ ਨੇ ਖੁਦ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸ਼ੇਅਰ ਕੀਤਾ ਹੈ। ਕਰੀਨਾ ਕਪੂਰ ਜੇਹ ਨਾਲ ਕੁਆਲਿਟੀ ਟਾਈਮ ਬਤੀਤ ਕਰ ਰਹੀ ਹੈ।

ਕਰੀਨਾ ਕਪੂਰ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀਆਂ ਹਨ। ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਕਰੀਨਾ ਕਪੂਰ ਨੇ ਕੈਪਸ਼ਨ ‘ਚ ਲਿਖਿਆ, ”ਅੱਜ ਕੰਮ ਤੋਂ ਛੁੱਟੀ”। ਮਾਂ-ਪੁੱਤ ਦੀਆਂ ਇਹ ਕਿਊਟ ਤਸਵੀਰਾਂ ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀਆਂ ਹਨ। ਇਸ ਪੋਸਟ ਉੱਤੇ ਲੱਖਾਂ ਦੀ ਗਿਣਤੀ ਵਿੱਚ ਲਾਈਕਸ ਆ ਚੁੱਕੇ ਹਨ। ਇਸ ਤਸਵੀਰ ‘ਚ ਕਰੀਨਾ ਕਪੂਰ ਅਤੇ ਜੇਹ ਅਲੀ ਖ਼ਾਨ ਪਾਰਕ ‘ਚ ਮਸਤੀ ਕਰਦੇ ਨਜ਼ਰ ਆ ਰਹੇ ਹਨ। ਇਸ ਤਸਵੀਰ ‘ਚ ਕਰੀਨਾ ਕਪੂਰ ਕਾਲੇ ਰੰਗ ਦੀ ਜੈਕੇਟ ਪਾਈ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਉਸ ਨੇ ਕਾਲੇ ਰੰਗ ਦੀ ਐਨਕ ਵੀ ਪਾਈ ਹੋਈ ਹੈ। ਦੂਜੇ ਪਾਸੇ, ਜੇਹ ਅਲੀ ਖ਼ਾਨ ਲਾਲ ਰੰਗ ਦੀ ਜੈਕੇਟ ਵਿੱਚ ਬਹੁਤ ਪਿਆਰੇ ਲੱਗ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਚੰਡੀਗੜ੍ਹ 18 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ...

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ; 17 ਸਤੰਬਰ:ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ...

ਭਾਰਤੀ ਮਹਿਲਾ ਟੀਮ ਨੇ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ‘ਚ ਜਗ੍ਹਾ ਕੀਤੀ ਪੱਕੀ, ਜਾਪਾਨ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤੀ ਮਹਿਲਾ ਕ੍ਰਿਕਟ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ 2026 ਵਿੱਚ ਪਹੁੰਚ ਗਈ ਹੈ। ਟੀਮ...

ਚੰਡੀਗੜ੍ਹ ‘ਚ ਭਲਕੇ ਲਾਂਚ ਹੋਵੇਗੀ ਭਾਰਤ ਟੈਕਸੀ, ਘੱਟ ਕਿਰਾਇਆ, ਡਰਾਈਵਰਾਂ ਨੂੰ ਮਿਲੇਗੀ ਕਮਿਸ਼ਨ

ਚੰਡੀਗੜ੍ਹ ਵਿਚ ਭਲਕੇ ਭਾਰਤ ਟੈਕਸੀ ਲਾਂਚ ਹੋਵੇਗੀ। ਇਹ ਸਕੀਮ ਕੇਂਦਰੀ ਸਹਿਕਾਰਤਾ ਵਿਭਾਗ ਦੇ ਅਧੀਨ...

ਪੰਜਾਬ ਦੇ ਮੁਲਾਜ਼ਮਾਂ ਨੂੰ ਹੁਣ ਮਿਲੇਗਾ 50% DA, CM ਮਾਨ ਨਾਲ ਮੀਟਿੰਗ ‘ਚ 8% ਦੇ ਵਾਧੇ ‘ਤੇ ਬਣੀ ਸਹਿਮਤੀ

ਪੰਜਾਬ ਵਿੱਚ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਡੀਏ ਸਮੇਤ ਲੰਬਿਤ ਡੀਏ ਮੰਗਾਂ ਬਾਰੇ ਅੱਜ ਇੱਕ...

ਹਵਾਰਾ ਨੂੰ ਪੰਜਾਬ ਦੀ ਜੇਲ੍ਹ ਭੇਜਣ ਦੀ ਪਟੀਸ਼ਨ ਦਾ ਦਿੱਲੀ ਸਰਕਾਰ ਵੱਲੋਂ ਵਿਰੋਧ, 13 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਸ਼ਿਫਟ ਕਰਨ ਦਾ...

Zomato ਡਿਲਵਰੀ ਬੁਆਏ ਦਾ ਗੋਲੀਆਂ ਮਾਰ ਕੇ ਕਤਲ, ਇਕ ਸਾਲ ਦੇ ਮਾਸੂਮ ਦਾ ਪਿਤਾ ਸੀ ਸਾਹਿਲ

ਅੰਮ੍ਰਿਤਸਰ ਦੇ ਕੋਟ ਖਾਲਸਾ ਪੁਲਿਸ ਚੌਕੀ ਨੇੜੇ ਇਕ ਨੌਜਵਾਨ ਦਾ ਕਤਲ ਹੋਇਆ ਹੈ। ਮ੍ਰਿਤਕ...

CM ਮਾਨ ਨੇ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ASI ਲਈ ਪ੍ਰਗਟਾਇਆ ਦੁੱਖ, ਪਰਿਵਾਰ ਲਈ ਕੀਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਖੇ...