August 6, 2026, 4:38 pm
----------- Advertisement -----------
HomeNewsEntertainmentਵਿਆਹ ਤੋਂ ਬਾਅਦ ਕਰਿਸ਼ਮਾ ਤੰਨਾ ਦੀ ਪਹਿਲੀ ਰਸੋਈ ,ਬਣਾਇਆ ਹਲਵਾ, ਦੇਖੋ ਵੀਡੀਓ

ਵਿਆਹ ਤੋਂ ਬਾਅਦ ਕਰਿਸ਼ਮਾ ਤੰਨਾ ਦੀ ਪਹਿਲੀ ਰਸੋਈ ,ਬਣਾਇਆ ਹਲਵਾ, ਦੇਖੋ ਵੀਡੀਓ

Published on

----------- Advertisement -----------

ਟੀਵੀ ਦੀ ਨਾਗਿਨ ਕਰਿਸ਼ਮਾ ਤੰਨਾ ਵਿਆਹ ਦੇ ਬੰਧਨ ਵਿੱਚ ਬੱਝ ਗਈ ਹੈ। ਵਿਆਹ ਤੋਂ ਬਾਅਦ, ਪਿਛਲੇ ਦਿਨੀਂ ਅਦਾਕਾਰਾ ਕਰਿਸ਼ਮਾ ਤੰਨਾ ਅਤੇ ਵਰੁਣ ਬੰਗੇਰਾ ਇੱਕ ਰਵਾਇਤੀ ਗ੍ਰਹਿ ਪ੍ਰਵੇਸ਼ ਸਮਾਰੋਹ ਦੇ ਨਾਲ ਉਨ੍ਹਾਂ ਦੇ ਘਰ ਵਿੱਚ ਦਾਖਲ ਹੋਏ। ਕਰਿਸ਼ਮਾ ਤੰਨਾ ਦਾ ਉਨ੍ਹਾਂ ਦੇ ਸਹੁਰੇ ਘਰ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਦੌਰਾਨ ਕਰਿਸ਼ਮਾ ਤੰਨਾ ਨੇ ਪਹਿਲੀ ਰਸੋਈ ਦੀ ਰਸਮ ਵੀ ਨਿਭਾਈ ਹੈ। ਆਪਣੇ ਸਹੁਰੇ ਘਰ ‘ਚ ਪਹਿਲੀ ਰਸੋਈ ਵਾਲੀ ਰਸਮ ‘ਚ ਅਦਾਕਾਰਾ ਨੇ ਹਲਵਾ ਬਣਾਇਆ, ਜਿਸ ਦੀ ਵੀਡੀਓ ਵੀ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤਾ ਹੈ।

ਵੀਡੀਓ ‘ਚ ਨਾ ਸਿਰਫ ਕਰਿਸ਼ਮਾ ਪਿਆਰ ਨਾਲ ਹਲਵਾ ਬਣਾਉਂਦੀ ਨਜ਼ਰ ਆ ਰਹੀ ਹੈ ਸਗੋਂ ਉਹ ਆਪਣੇ ਪਤੀ ਨੂੰ ਖੁਆਉਂਦੀ ਵੀ ਨਜ਼ਰ ਆ ਰਹੀ ਹੈ। ਦੋਹਾਂ ਦਾ ਇਹ ਕਿਊਟ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ। ਇਸ ‘ਤੇ ਅਦਾਕਾਰਾ ਨੇ ਕੈਪਸ਼ਨ ਲਿਖਿਆ, ‘ਪਹਿਲੀ ਰਸੋਈ, ਕੁਝ ਮਿੱਠਾ ਹੋਣਾ ਚਾਹੀਦਾ ਹੈ।’ ਹੁਣ ਇਸ ਪੋਸਟ ਨੂੰ ਸ਼ੇਅਰ ਕਰਨ ਤੋਂ ਬਾਅਦ ਲੋਕਾਂ ਨੇ ਆਪਣੀਆਂ ਭਾਵਨਾਵਾਂ ਦਾ ਪ੍ਰਗਟਾਵਾ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਵੀਡੀਓ ਉੱਤੇ ਦੋ ਲੱਖ ਤੋਂ ਵੱਧ ਲਾਈਕਸ ਤੇ ਕਮੈਂਟ ਆ ਚੁੱਕੇ ਨੇ। ਇਸ ਤੋਂ ਪਹਿਲਾਂ ਵੀ ਕਰਿਸ਼ਮਾ ਤੰਨਾ ਨੇ ਆਪਣੀ ਵਿਆਹ ਦੀਆਂ ਕਈ ਤਸਵੀਰਾਂ ਤੇ ਇੱਕ ਬਹੁਤ ਹੀ ਪਿਆਰੀ ਜਿਹੀ ਵੀਡੀਓ ਵੀ ਪੋਸਟ ਕੀਤੀ ਸੀ।

ਜਿਸ ‘ਚ ਉਨ੍ਹਾਂ ਨੇ ਵਿਆਹ ‘ਚ ਕੀਤੀ ਆਪਣੀ ਸ਼ਾਨਦਾਰ ਐਂਟਰੀ ਨੂੰ ਦਿਖਾਇਆ ਸੀ। ਦੱਸ ਦਈਏ ਕਰਿਸ਼ਮਾ ਤੰਨਾ ਅਜੇ ਹਨੀਮੂਨ ਤੇ ਨਹੀਂ ਜਾ ਰਹੀ ਹੈ। ਉਨ੍ਹਾਂ ਨੇ ਵਿਆਹ ਤੋਂ ਕੁਝ ਦਿਨ ਬਾਅਦ ਹੀ ਕੰਮ ਤੇ ਵਾਪਿਸ ਕਰ ਲਈ ਹੈ। ਜਿਸ ਦੀ ਜਾਣਕਾਰੀ ਕਰਿਸ਼ਮਾ ਨੇ ਆਪਣੀ ਇੰਸਟਾ ਸਟੋਰੀ ‘ਚ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਤੀਕ ਅਹਿਮਦ ਦੇ ਸਭ ਤੋਂ ਛੋਟੇ ਪੁੱਤ ਦੀ ਸੜਕ ਹਾਦਸੇ ‘ਚ ਮੌਤ

ਮਾਫੀਆ ਡੌਨ ਅਤੇ ਸਾਬਕਾ ਸੰਸਦ ਮੈਂਬਰ ਅਤੀਕ ਅਹਿਮਦ ਦੇ ਸਭ ਤੋਂ ਛੋਟੇ ਪੁੱਤ ਅਬਾਨ...

ਜਬਰ ਜਨਾਹ ਮਾਮਲੇ ‘ਚ ਤਰੁਣ ਤੇਜਪਾਲ ਨੂੰ ਵੱਡਾ ਝਟਕਾ: ਹਾਈ ਕੋਰਟ ਨੇ ਸੁਣਾਈ 10 ਸਾਲ ਦੀ ਸਜ਼ਾ

ਸਾਲ 2013 ਦੇ ਚਰਚਿਤ ਜਿਨਸੀ ਸ਼ੋਸ਼ਣ ਮਾਮਲੇ ਵਿੱਚ ‘ਤਹਿਲਕਾ’ ਮੈਗਜ਼ੀਨ ਦੇ ਸਾਬਕਾ ਐਡੀਟਰ-ਇਨ-ਚੀਫ਼ ਤਰੁਣ...

43.44 ਕਰੋੜ ਨਸ਼ਾ ਛਡਾਊ ਗੋਲੀ ਛੱਕ ਗਏ ਪੰਜਾਬੀ 

ਪੰਜਾਬ ’ਚ ਨਸ਼ੇੜੀ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਬੁਪ੍ਰੇਨੋਰਫਾਈਨ (ਨਸ਼ਾ ਛਡਾਊ ਗੋਲੀ) ਦੀਆਂ 43.44...

ਪਟਿਆਲਾ: ਮਜੀਠੀਆ ਦੇ ਕਰੀਬੀ ਹਿਤੇਂਦਰ ਹੈਰੀ ਦੇ ਘਰ ‘ਤੇ ED ਦਾ ਛਾਪਾ

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੇ ਕਰੀਬੀ...

ਸਾਹਮਣੇ ਆਓ ਚੰਨੀ ਜੀ, ਭਾਜਪਾ ਦੀ ਕਿਉਂ ਮੰਨੀ ਜੀ: ਰਾਜਾ ਵੜਿੰਗ ਦੀ ਹਾਜ਼ਰੀ ’ਚ ਚੰਨੀ ਤੇ ਆਸ਼ੂ ਦੇ ਲੱਗੇ ਨਾਅਰੇ

ਲੁਧਿਆਣਾ ਵਿੱਚ ਕਾਂਗਰਸ ਦੀ ਮੀਟਿੰਗ ਦੌਰਾਨ ਉਸ ਸਮੇਂ ਹੰਗਾਮਾ ਦੇਖਣ ਨੂੰ ਮਿਲਿਆ ਜਦੋਂ ਆਸ਼ੂ...

“ਅਸ਼ਵਨੀ ਜੀ ਪੰਜਾਬ ਦੀਆਂ ਮਾਵਾਂ-ਭੈਣਾਂ ਤੋਂ ਕੰਨ ਫੜ ਕੇ ਮੁਆਫੀ ਮੰਗਣ” : ਮੰਤਰੀ ਅਮਨ ਅਰੋੜਾ

ਵਿਧਾਨ ਸਭਾ ਵਿਚ ਮੰਤਰੀ ਅਮਨ ਅਰੋੜਾ ਨੇ ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਦੀ ਟਿੱਪਣੀ ‘ਤੇ...

• ਪੰਜਾਬ ਵਿੱਚ ਨੌਜਵਾਨਾਂ ਦੀ ਬੇਰੁਜ਼ਗਾਰੀ ਦਰ 19.1 ਪ੍ਰਤੀਸ਼ਤ ਤੋਂ ਘੱਟ ਕੇ 17 ਪ੍ਰਤੀਸ਼ਤ ਹੋਈ: ਅਮਨ ਅਰੋੜਾ

ਚੰਡੀਗੜ੍ਹ, 5 ਅਗਸਤ:ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਨੂੰ ਘੇਰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ,...

ਭਾਰਤ ‘ਚ ਬੈਨ ਹੋਇਆ ਅਰਵਿੰਦ ਕੇਜਰੀਵਾਲ ਦਾ Meta ਅਕਾਊਂਟ, ਪੋਸਟ ਕਰਕੇ ਮੈਟਾ ਇੰਡੀਆ ਤੋਂ ਮੰਗਿਆ ਜਵਾਬ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ ਕੰਪਨੀ Meta ‘ਤੇ...

*ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ/ਚੰਡੀਗੜ੍ਹ, 5 ਅਗਸਤ:ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ...