September 11, 2026, 2:27 am
----------- Advertisement -----------
HomeNewsEntertainmentਰਾਖੀ ਸਾਵੰਤ ਦੇ ਸਮਰਥਨ 'ਚ ਆਈ ਕਸ਼ਮੀਰਾ ਸ਼ਾਹ, ਅਦਾਕਾਰਾ ਨੇ ਗੁੱਸੇ 'ਚ...

ਰਾਖੀ ਸਾਵੰਤ ਦੇ ਸਮਰਥਨ ‘ਚ ਆਈ ਕਸ਼ਮੀਰਾ ਸ਼ਾਹ, ਅਦਾਕਾਰਾ ਨੇ ਗੁੱਸੇ ‘ਚ ਆਦਿਲ ਲਈ ਆਖੀ ਇਹ ਗੱਲ

Published on

----------- Advertisement -----------

ਕਾਮੇਡੀਅਨ ਕ੍ਰਿਸ਼ਨਾ ਅਭਿਸ਼ੇਕ ਦੀ ਪਤਨੀ ਅਤੇ ਅਦਾਕਾਰਾ ਕਸ਼ਮੀਰਾ ਸ਼ਾਹ ਇਨ੍ਹੀਂ ਦਿਨੀਂ ਸੁਰਖੀਆਂ ‘ਚ ਹੈ। ਹਾਲ ਹੀ ‘ਚ ਇਸ ਜੋੜੇ ਨੇ ਕੈਮਰੇ ਦੇ ਸਾਹਮਣੇ ਲਿਪ-ਲਾਕ ਕਰ ਕੇ ਵਿਵਾਦ ਪੈਦਾ ਕਰ ਦਿੱਤਾ ਹੈ। ਇਸ ਦੌਰਾਨ ਕਸ਼ਮੀਰਾ ਸ਼ਾਹ ਨੇ ਡਰਾਮਾ ਕੁਈਨ ਰਾਖੀ ਰਾਖੀ ਸਾਵੰਤ ਨੂੰ ਆਪਣਾ ਸਮਰਥਨ ਦਿੱਤਾ ਹੈ। ਕਸ਼ਮੀਰਾ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਉਹ ਆਦਿਲ ਦਾ ਬੈਂਡ ਵਜਾਉਣ ਦੀ ਧਮਕੀ ਦੇ ਰਹੀ ਹੈ। ਦੱਸ ਦੇਈਏ ਕਿ ਰਾਖੀ ਸਾਵੰਤ ਦਾ ਪਤੀ ਆਦਿਲ ਖਾਨ ਦੁਰਾਨੀ ਨਾਲ ਵਿਵਾਦ ਚੱਲ ਰਿਹਾ ਹੈ। ਆਦਿਲ ਖਾਨ ਦੁਰਾਨੀ ਫਿਲਹਾਲ ਪੁਲਸ ਹਿਰਾਸਤ ‘ਚ ਹੈ ਅਤੇ ਰਾਖੀ ਇਨਸਾਫ ਲਈ ਅਦਾਲਤ ਦੇ ਚੱਕਰ ਲਗਾ ਰਹੀ ਹੈ ਪਰ ਇਸ ਮਾਮਲੇ ‘ਚ ਰਾਖੀ ਨੂੰ ਫਿਲਮ ਇੰਡਸਟਰੀ ਦੇ ਕਲਾਕਾਰਾਂ ਦਾ ਸਹਿਯੋਗ ਮਿਲ ਰਿਹਾ ਹੈ।

ਇਸ ਤੋਂ ਪਹਿਲਾਂ ਅਦਾਕਾਰਾ ਸ਼ਰਲਿਨ ਚੋਪੜਾ ਨੇ ਰਾਖੀ ਨੂੰ ਆਪਣਾ ਸਮਰਥਨ ਦਿੱਤਾ ਸੀ। ਹੁਣ ਕਸ਼ਮੀਰੀ ਸ਼ਾਹ ਵੀ ਰਾਖੀ ਦੇ ਸਮਰਥਨ ‘ਚ ਸਾਹਮਣੇ ਆਏ ਹਨ। ਰਾਖੀ ਸਾਵੰਤ ਦੇ ਸਮਰਥਨ ‘ਚ ਆ ਕੇ ਕਸ਼ਮੀਰਾ ਸ਼ਾਹ ਨੇ ਆਪਣੇ ਪਤੀ ਆਦਿਲ ਖਾਨ ਦੁਰਾਨੀ ‘ਤੇ ਨਿਸ਼ਾਨਾ ਸਾਧਿਆ ਹੈ। ਹਾਲ ਹੀ ‘ਚ ਕਸ਼ਮੀਰਾ ਸ਼ਾਹ ਨੂੰ ਮੁੰਬਈ ‘ਚ ਇਕ ਪਾਰਟੀ ਅਟੈਂਡ ਕਰਦੇ ਦੇਖਿਆ ਗਿਆ। ਇੱਥੇ ਉਨ੍ਹਾਂ ਦੇ ਨਾਲ ਉਨ੍ਹਾਂ ਦੇ ਪਤੀ ਅਤੇ ਕਾਮੇਡੀਅਨ ਕ੍ਰਿਸ਼ਨਾ ਅਭਿਸ਼ੇਕ ਵੀ ਮੌਜੂਦ ਸਨ। ਪਾਪਾਰਾਜ਼ੀ ਲਈ ਪੋਜ਼ ਦਿੰਦੇ ਹੋਏ ਕਸ਼ਮੀਰਾ ਨੇ ਰਾਖੀ ਸਾਵੰਤ ਦੇ ਮੁੱਦੇ ‘ਤੇ ਗੱਲ ਕੀਤੀ। ਉਸ ਨੇ ਦੱਸਿਆ ਕਿ ਜਦੋਂ ਰਾਖੀ ਦੀ ਮਾਂ ਦਾ ਦਿਹਾਂਤ ਹੋਇਆ ਤਾਂ ਉਹ ਅਮਰੀਕਾ ਵਿਚ ਹੋਣ ਕਾਰਨ ਇਸ ਵਿਚ ਸ਼ਾਮਲ ਨਹੀਂ ਹੋ ਸਕੀ। ਇਸੇ ਲਈ ਹੁਣ ਉਹ ਰਾਖੀ ਦਾ ਸਾਥ ਦੇ ਰਹੀ ਹੈ। ਅਦਾਕਾਰਾ ਨੇ ਕੈਮਰੇ ਦੇ ਸਾਹਮਣੇ ਕਿਹਾ। ਮੈਂ ਆਦਿਲ ਦਾ ਬੈਂਡ ਵਜਾਵਾਂਗੀ… ਉਸ ਦੀ ਹਿੰਮਤ ਕਿਵੇਂ ਹੋਈ ਰਾਖੀ ਨਾਲ ਇਹ ਸਭ ਕਰਨ ਦੀ..?

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...