May 31, 2026, 6:05 pm
----------- Advertisement -----------
HomeNewsEntertainmentਕੈਟਰੀਨਾ ਕੈਫ ਤੇ ਸਲਮਾਨ ਖ਼ਾਨ ਦਾ ਰੋਮਾਂਟਿਕ ਵੀਡੀਓ ਖੂਬ ਹੋ ਰਿਹਾ ਹੈ...

ਕੈਟਰੀਨਾ ਕੈਫ ਤੇ ਸਲਮਾਨ ਖ਼ਾਨ ਦਾ ਰੋਮਾਂਟਿਕ ਵੀਡੀਓ ਖੂਬ ਹੋ ਰਿਹਾ ਹੈ ਵਾਇਰਲ,ਦੇਖੋ ਵੀਡੀਓ

Published on

----------- Advertisement -----------

ਬਾਲੀਵੁਡ ਅਦਾਕਾਰ ਸਲਮਾਨ ਖ਼ਾਨ ਅਤੇ ਕੈਟਰੀਨਾ ਕੈਫ ਦਾ ਇੱਕ ਵੀਡੀਓ ਸੋਸ਼ਲ ਮੀਡਿਆ ਤੇ ਤੇਜੀ ਨਾਲ ਵਾਇਰਲ ਹੋ ਰਿਹਾ ਹੈ। ਯਸ਼ਰਾਜ ਫਿਲਮਜ਼ ਨੇ ਫਿਲਮ ‘ਏਕ ਥਾ ਟਾਈਗਰ’ ਦੀ ਸ਼ੂਟਿੰਗ ਦੌਰਾਨ ਆਪਣੇ ਆਫੀਸੀਅਲ ਇੰਸਟਾ ਪੇਜ ‘ਤੇ ਇੱਕ ਵੀਡੀਓ ਸ਼ੇਅਰ ਕੀਤਾ ਹੈ, ਜਿਸ ਨੂੰ ਪ੍ਰਸ਼ੰਸਕ ਕਾਫੀ ਪਸੰਦ ਕਰ ਰਹੇ ਹਨ ਅਤੇ ਇਸ ‘ਤੇ ਆਪਣੀ ਪ੍ਰਤੀਕਿਰਿਆ ਵੀ ਦੇ ਰਹੇ ਹਨ। ਇਸ ਵੀਡੀਓ ਨੂੰ ਥੋੜ੍ਹੇ ਸਮੇਂ ਵਿੱਚ ਹੀ ਵੱਡੀ ਗਿਣਤੀ ਚ ਵਿਊਜ਼ ਆ ਚੁੱਕੇ ਹਨ। ਇਸ ਵਾਇਰਲ ਵੀਡੀਓ ‘ਚ ਤੁਸੀਂ ਸਲਮਾਨ ਅਤੇ ਕੈਟਰੀਨਾ ਨੂੰ ਆਪਣੇ ਮਸ਼ਹੂਰ ਗੀਤ ‘ਮਾਸ਼ਾਅੱਲ੍ਹਾ’ ਦੀ ਸ਼ੂਟਿੰਗ ਕਰਦੇ ਦੇਖ ਸਕਦੇ ਹੋ।

ਇਸ ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਕੈਟਰੀਨਾ ਆਪਣੇ ਡਾਂਸ ਸਟੈਪ ਕਰ ਰਹੀ ਹੈ ਅਤੇ ਨਾਲ ਹੀ ਆਪਣੇ ਹਾਸੇ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਤੁਸੀਂ ਦੇਖ ਸਕਦੇ ਹੋ ਕਿ ਸ਼ੁਰੂਆਤ ‘ਚ ਕੈਟਰੀਨਾ ਸਲਮਾਨ ਨਾਲ ਡਾਂਸ ਕਰਦੀ ਹੈ, ਜਿਸ ਤੋਂ ਬਾਅਦ ਸਲਮਾਨ ਉਸ ਤੋਂ ਮੂੰਹ ਮੋੜ ਲੈਂਦੇ ਹਨ ਅਤੇ ਕਹਿੰਦੇ ਹਨ, ”ਆਊਟਸਟੈਂਡਿੰਗ ਉਹ ਹੈ”। ਇਸ ਤੋਂ ਬਾਅਦ ਉਹ ਵੀਡੀਓ ‘ਚ ਅਭਿਨੇਤਰੀ ਦਾ ਮਜ਼ਾਕ ਉਡਾਉਂਦੇ ਵੀ ਨਜ਼ਰ ਆ ਰਹੇ ਹਨ, ਜਿਸ ਤੋਂ ਬਾਅਦ ਕੈਟਰੀਨਾ ਕੈਫ ਮਜ਼ਾਕ ‘ਚ ਉਸ ਦਾ ਗਲਾ ਫੜ੍ਹ ਲੈਂਦੀ ਹੈ।

ਦੋਵਾਂ ਕਲਾਕਾਰਾਂ ਦਾ ਇਹ ਮਜ਼ੇਦਾਰ ਵੀਡੀਓ ਪ੍ਰਸ਼ੰਸਕਾਂ ਨੂੰ ਖੂਬ ਪਸੰਦ ਆ ਰਹੀ ਹੈ। ਜ਼ਿਕਰਯੋਗ ਹੈ ਕਿ ਸਲਮਾਨ ਅਤੇ ਕੈਟਰੀਨਾ ਦੀ ਸਭ ਤੋਂ ਮਸ਼ਹੂਰ ਫਿਲਮ ‘ਏਕ ਥਾ ਟਾਈਗਰ’ ਸਾਲ 2012 ‘ਚ ਰਿਲੀਜ਼ ਹੋਈ ਸੀ। ਇਸ ਫਿਲਮ ਨੇ ਬਾਕਸ ਆਫਿਸ ‘ਤੇ ਜ਼ਬਰਦਸਤ ਕਾਰੋਬਾਰ ਕੀਤਾ ਸੀ। ਹੁਣ ਜਲਦ ਹੀ ਕੈਟਰੀਨਾ ਸਲਮਾਨ ਨਾਲ ਏਕ ਥਾ ਟਾਈਗਰ ਦੀ ਫਰੈਂਚਾਇਜ਼ੀ ‘ਟਾਈਗਰ 3’ ‘ਚ ਨਜ਼ਰ ਆਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗਵੰਤ ਮਾਨ ਸਰਕਾਰ ਵੱਲੋਂ ਲੜਕੀਆਂ ਲਈ ਦੇਸ਼ ਦੀਆਂ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚ ਸ਼ਾਮਲ ਸਕੂਲ-ਅਧਾਰਤ ਮਾਹਵਾਰੀ ਸਿਹਤ ਸਿੱਖਿਆ ਦੀ ਸ਼ੁਰੂਆਤ

ਚੰਡੀਗੜ੍ਹ; 30 ਮਈ 2026:ਸੂਬੇ ਵਿੱਚ ਕੁੜੀਆਂ ਦੀ ਸਿੱਖਿਆ, ਬਾਲਗ ਸਿਹਤ ਅਤੇ ਲਿੰਗ-ਸੰਵੇਦਨਸ਼ੀਲ ਪੜ੍ਹਾਈ ਨੂੰ...

ਮਾਨ ਸਰਕਾਰ ਨੇ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਕਰਵਾ ਕੇ ਸਿੱਖਿਆ ਵਿੱਚ ਪੰਜਾਬ ਦੀ ਅੱਵਲ ਦਰਜਾਬੰਦੀ ਦਾ ਜਸ਼ਨ ਮਨਾਇਆ

ਚੰਡੀਗੜ੍ਹ, 30 ਮਈ:ਕੌਮੀ ਸਿੱਖਿਆ ਦਰਜਾਬੰਦੀ 'ਚ ਪੰਜਾਬ ਵੱਲੋਂ ਸਿਖ਼ਰਲਾ ਸਥਾਨ ਮੱਲਣ ਦੇ ਜਸ਼ਨ ਮਨਾਉਣ...

ਪੰਜਾਬ ਸਰਕਾਰ ਵਿੱਚ ਠੇਕਾ ਸਿਸਟਮ ਹੋਇਆ ਖਤਮ

ਚੰਡੀਗੜ੍ਹ, 30 ਮਈ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ...

ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਸਰਕਾਰ ਦੇ ਕੰਮ ਦੀ ਕੀਤੀ ਪ੍ਰਸ਼ੰਸਾ, ਈਡੀ ਪਾਰਟੀ ਦਾ ਸਫਾਇਆ ਕਰ ਦਿੱਤਾ – ਕੇਜਰੀਵਾਲ

ਨਵੀਂ ਦਿੱਲੀ, 29 ਮਈ:ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਸ਼ਹਿਰੀ ਸਥਾਨਕ ਨਿਕਾਏ...

ਪੰਜਾਬ ਨੇ ਨਫ਼ਰਤ ਦੀ ਰਾਜਨੀਤੀ ਨੂੰ ਨਕਾਰਿਆ; ‘ਈ.ਡੀ. ਪਾਰਟੀ’ (ਭਾਜਪਾ) ਪੰਜਵੇਂ ਸਥਾਨ ‘ਤੇ ਖਿਸਕੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 29 ਮਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਿਉਂਸਪਲ ਚੋਣਾਂ ਵਿੱਚ ਆਮ...

‘ਭਾਜਪਾ ਇੱਕਲਿਆਂ ਚੋਣ ਜਿੱਤਣ ਦੀ ਸਥਿਤੀ ‘ਚ ਨਹੀਂ’, ਕੈਪਟਨ ਨੇ ਮੁੜ SAD-BJP ਗੱਠਜੋੜ ਦੀ ਕੀਤੀ ਵਕਾਲਤ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਤੇ...

ਗਰਮੀ ਦੇ ਮੱਦੇਨਜ਼ਰ ਪੰਜਾਬ ਦੇ ਸਮੂਹ ਸਰਕਾਰੀ, ਏਡਿਡ ਅਤੇ ਨਿੱਜੀ ਸਕੂਲਾਂ ਵਿਚ 1 ਜੂਨ ਤੋਂ 30 ਜੂਨ ਤੱਕ ਛੁੱਟੀਆਂ

ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਜਾਰੀ ਪੱਤਰ ਅਨੁਸਾਰ ਵੱਧ ਰਹੀ ਗਰਮੀ ਦੇ ਮੱਦੇਨਜ਼ਰ...

ਅਜੇ ਨਹੀਂ ਬਦਲੇਗਾ ਪੰਜਾਬ ਕਾਂਗਰਸ ਦਾ ਪ੍ਰਧਾਨ, ਦਿੱਲੀ ‘ਚ ਹਾਈਕਮਾਨ ਨੇ ਦਿੱਤੇ ਸੰਕੇਤ

ਪੰਜਾਬ ਕਾਂਗਰਸ ਦੇ ਆਗੂਆਂ ਵਿੱਚ ਅੰਦਰੂਨੀ ਲੜਾਈ ਦਾ ਮੁੱਦਾ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਉਠਾਇਆ...