August 1, 2026, 6:42 pm
----------- Advertisement -----------
HomeNewsEntertainmentਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਰੋਮਾਂਟਿਕ ਤਰੀਕੇ ਨਾਲ ਮਨਾਇਆ ਕ੍ਰਿਸਮਸ, ਵੇਖੋ...

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਰੋਮਾਂਟਿਕ ਤਰੀਕੇ ਨਾਲ ਮਨਾਇਆ ਕ੍ਰਿਸਮਸ, ਵੇਖੋ ਖੂਬਸੂਰਤ ਤਸਵੀਰਾਂ

Published on

----------- Advertisement -----------

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਵਿਆਹ ਤੋਂ ਬਾਅਦ ਆਪਣੇ-ਆਪਣੇ ਪ੍ਰੋਜੈਕਟਾਂ ‘ਤੇ ਕੰਮ ਸ਼ੁਰੂ ਕਰ ਦਿੱਤਾ ਹੈ। ਵਿੱਕੀ ਕੌਸ਼ਲ ਫਿਲਮ ਦੀ ਸ਼ੂਟਿੰਗ ਲਈ ਮੁੰਬਈ ਤੋਂ ਬਾਹਰ ਗਏ ਹੋਏ ਸਨ। ਪਰ ਵਿਆਹ ਤੋਂ ਬਾਅਦ ਉਹ ਪਹਿਲਾ ਕ੍ਰਿਸਮਸ ਮਨਾਉਣ ਮੁੰਬਈ ਵਾਪਸ ਆ ਗਏ। ਇਸ ਮੌਕੇ ‘ਤੇ ਜੋੜੇ ਨੇ ਆਪਣੇ ਨਵੇਂ ਘਰ ਨੂੰ ਬਹੁਤ ਹੀ ਖੂਬਸੂਰਤ ਤਰੀਕੇ ਨਾਲ ਸਜਾਇਆ। ਇਕ ਤਸਵੀਰ ‘ਚ ਕੈਟਰੀਨਾ ਕ੍ਰਿਸਮਿਸ ਟ੍ਰੀ ਦੇ ਕੋਲ ਵਿੱਕੀ ਦੀਆਂ ਬਾਹਾਂ ‘ਚ ਲਿਪਟੀ ਨਜ਼ਰ ਆਈ। ਦੋਵੇਂ ਇਕ ਦੂਜੇ ਦੇ ਪਿਆਰ ‘ਚ ਡੁੱਬੇ ਨਜ਼ਰ ਆਏ। ਲੁੱਕ ਦੀ ਗੱਲ ਕਰੀਏ ਤਾਂ ਕੈਟਰੀਨਾ ਮਲਟੀ ਰੰਗ ਦੀ ਡਰੈੱਸ ‘ਚ ਬੇਹੱਦ ਪਿਆਰੀ ਲੱਗ ਰਹੀ ਹੈ।

ਨੋ ਮੇਕਅਪ ਲੁੱਕ ‘ਚ ਉਹ ਬਹੁਤ ਕਿਊਟ ਲੱਗ ਰਹੀ ਹੈ। ਉਧਰ ਵਿੱਕੀ ਨੇ ਕੈਜੂਅਲ ਵੀਅਰ ਨੂੰ ਚੁਣਿਆ। ਉਧਰ ਕੁਝ ਤਸਵੀਰਾਂ ‘ਚ ਜੋੜਾ ਦੋਸਤਾਂ ਨਾਲ ਮਸਤੀ ਕਰਦਾ ਦਿਖ ਰਿਹਾ ਹੈ। ਤਸਵੀਰਾਂ ‘ਚ ਵਿੱਕੀ ਕੈਟਰੀਨਾ ਆਪਣੇ ਡਰਾਇੰਗ ਰੂਮ ‘ਚ ਦੋਸਤਾਂ ਦੇ ਨਾਲ ਪੋਜ਼ ਦਿੰਦੇ ਦਿਖਾਈ ਦੇ ਰਿਹਾ ਹੈ। ਜੋੜੇ ਨੇ ਆਪਣੇ ਡਰਾਇੰਗ ਰੂਮ ਨੂੰ ਬਹੁਤ ਹੀ ਸਿੰਪਲ ਵਸਤੂਆਂ ਨਾਲ ਸਜਾਇਆ ਹੈ।

ਕੰਮ ਦੀ ਗੱਲ ਕਰੀਏ ਤਾਂ ਵਿੱਕੀ ਜਲਦ ਹੀ ‘ਸੈਮ ਬਹਾਦੁਰ’ ‘ਚ ਫਾਤਿਮਾ ਸਨਾ ਸ਼ੇਖ ਅਤੇ ਸਨਾਇਆ ਮਲਹੋਤਰਾ ਦੇ ਨਾਲ ਦਿਖਾਈ ਦੇਣਗੇ। ਇਸ ਤੋਂ ਇਲਾਵਾ ਵਿੱਕੀ ਦੇ ਕੋਲ ਸਾਰਾ ਅਲੀ ਖ਼ਾਨ ਦੇ ਨਾਲ ਲਕਸ਼ਮਣ ਉਟੇਕਰ ਦੀ ‘ਰੋਮ-ਕਾਮ’ ਹੈ। ਕੈਟਰੀਨਾ ਕੈਫ ਨੇ ਹਾਲ ਹੀ ‘ਚ ਸੁਪਰਸਟਾਰ ਵਿਜੇ ਸੇਤੁਪਤੀ ਦੇ ਨਾਲ ਆਪਣੀ ਫਿਲਮ ‘ਮੈਰੀ ਕ੍ਰਿਸਮਿਸ’ ਦੀ ਘੋਸ਼ਣਾ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...

ਅਗਸਤ ਮਹੀਨੇ ਦੇ ਪਹਿਲੇ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ

ਅੱਜ ਅਗਸਤ ਦੇ ਪਹਿਲੇ ਦਿਨ 19 ਕਿਲੋਗ੍ਰਾਮ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਸਸਤਾ ਹੋ ਗਿਆ...

ਫੁਟਬਾਲ ਜਗਤ ‘ਚ ਸੋਗ ਦੀ ਲਹਿਰ, ਵਰਲਡ ਕੱਪ ਜੇਤੂ ਫ੍ਰੇਂਕੋ ਬਾਰੇਸੀ ਦਾ ਹੋਇਆ ਦਿਹਾਂਤ

ਫੁੱਟਬਾਲ ਦੇ ਸਭ ਤੋਂ ਮਹਾਨ ਡਿਫੈਂਡਰਾਂ ਵਿੱਚੋਂ ਇੱਕ ਫ੍ਰੈਂਕੋ ਬਰੇਸੀ ਹੁਣ ਇਸ ਦੁਨੀਆ ਵਿਚ...

ਮਸ਼ਹੂਰ ਕਬੱਡੀ ਖਿਡਾਰੀ ਦੀ ਪਤਨੀ ਨੇ ਚੁੱਕਿਆ ਖੌਫਨਾਕ ਕਦਮ, ਢਾਈ ਸਾਲ ਪਹਿਲਾਂ ਹੋਇਆ ਸੀ ਵਿਆਹ

ਹਰਿਆਣਾ ਦੇ ਰੋਹਤਕ ਵਿੱਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸ਼ੀਲੂ ਬਲਹਾਰਾ ਦੀ ਪਤਨੀ ਮੁਸਕਾਨ (23) ਨੇ...

40 ਲੱਖ ਮਹਿਲਾਵਾਂ ਦੇ ਖਾਤਿਆਂ ‘ਚ ਪਹੁੰਚੀ ਆਰਥਿਕ ਸਹਾਇਤਾ, CM ਮਾਨ ਨੇ ਜਾਰੀ ਕੀਤੀ ਯੋਜਨਾ’ ਦੀ ਕਿਸ਼ਤ

ਪੰਜਾਬ ਸਰਕਾਰ ਨੇ ਸ਼ਨੀਵਾਰ ਯਾਨੀ ਕਿ ਅੱਜ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਸੂਬੇ...

• ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ:...

ਚੰਡੀਗੜ੍ਹ; 31 ਜੁਲਾਈ:ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਪੰਜਾਬ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ

*ਸੁਨਾਮ ਊਧਮ ਸਿੰਘ ਵਾਲਾ, 31 ਜੁਲਾਈ*:ਮਹਾਨ ਇਨਕਲਾਬੀ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ...

ਪੰਜਾਬ ਦੇ ਲੋਕ ਭਗਵੰਤ ਮਾਨ ਸਰਕਾਰ ਨੂੰ ਮੁੜ ਚੁਣਨ ਦਾ ਮਨ ਬਣਾ ਚੁੱਕੇ ਹਨ, ਕਾਂਗਰਸ ਸਿਰਫ਼ ਆਪਸ ਵਿੱਚ ਹੀ ਲੜ ਰਹੀ ਹੈ: ਬਲਤੇਜ ਪੰਨੂ

*ਚੰਡੀਗੜ੍ਹ 31 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਪੰਜਾਬ...