September 8, 2026, 4:44 pm
----------- Advertisement -----------
HomeNewsEntertainmentਕੀ ਪ੍ਰੇਗਨੈਂਟ ਹੈ ਕੈਟਰੀਨਾ ਕੈਫ ? ਅਦਾਕਾਰਾ ਦੇ ਲੇਟੈਸਟ ਲੁੱਕ ਨੂੰ ਦੇਖ...

ਕੀ ਪ੍ਰੇਗਨੈਂਟ ਹੈ ਕੈਟਰੀਨਾ ਕੈਫ ? ਅਦਾਕਾਰਾ ਦੇ ਲੇਟੈਸਟ ਲੁੱਕ ਨੂੰ ਦੇਖ ਹੋ ਰਹੀ ਚਰਚਾ (ਵੀਡੀਓ)

Published on

----------- Advertisement -----------

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਬਾਲੀਵੁੱਡ ਦੀਆਂ ਪਸੰਦੀਦਾ ਜੋੜੀਆਂ ਵਿੱਚੋਂ ਇੱਕ ਹਨ। ਫਿਲਮਾਂ ਤੋਂ ਇਲਾਵਾ ਇਹ ਦੋਵੇਂ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਵੀ ਸੁਰਖੀਆਂ ‘ਚ ਰਹਿੰਦੇ ਹਨ। ਹਾਲ ਹੀ ‘ਚ ਦੋਵੇਂ ਛੁੱਟੀਆਂ ਮਨਾ ਕੇ ਵਾਪਸ ਆਏ ਹਨ। ਇਸ ਦੇ ਨਾਲ ਹੀ ਅਦਾਕਾਰਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ, ਜੋ ਇਸ ਸਮੇਂ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਹਾਲ ਹੀ ਵਿੱਚ ਕੈਟਰੀਨਾ ਨੂੰ ਮੁੰਬਈ ਏਅਰਪੋਰਟ ‘ਤੇ ਸਪਾਟ ਕੀਤਾ ਗਿਆ। ਇਸ ਦੌਰਾਨ ਉਹ ਰਵਾਇਤੀ ਲੁੱਕ ‘ਚ ਨਜ਼ਰ ਆਈ। ਉਸ ਨੇ ਬੇਬੀ ਪਿੰਕ ਕਲਰ ਦਾ ਸਲਵਾਰ ਸੂਟ ਪਾਇਆ ਹੋਇਆ ਸੀ। ਉਸ ਨੇ ਧੁੱਪ ਦੀਆਂ ਐਨਕਾਂ ਪਾਈਆਂ ਹੋਈਆਂ ਸਨ। ਉਸ ਨੇ ਮਾਸਕ ਵੀ ਪਾਇਆ ਹੋਇਆ ਸੀ।

ਕੈਟਰੀਨਾ ਭਾਰਤੀ ਪਹਿਰਾਵੇ ‘ਚ ਕਾਫੀ ਖੂਬਸੂਰਤ ਲੱਗ ਰਹੀ ਸੀ। ਕੈਟਰੀਨਾ ਦੇ ਏਅਰਪੋਰਟ ਲੁੱਕ ਨੂੰ ਪ੍ਰਸ਼ੰਸਕਾਂ ਨੇ ਕਾਫੀ ਪਸੰਦ ਕੀਤਾ। ਸੋਸ਼ਲ ਮੀਡੀਆ ਉੱਤੇ ਇਹ ਵੀਡੀਓ ਖੂਬ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਨੂੰ ਬਾਲੀਵੁੱਡ ਦੇ ਮਸ਼ਹੂਰ ਫੋਟੋਗ੍ਰਾਫਰ ਵਿਰਲ ਭਿਯਾਨੀ ਨੇ ਆਪਣੇ ਇੰਸਟਾਗ੍ਰਾਮ ਪੇਜ ‘ਤੇ ਸ਼ੇਅਰ ਕੀਤਾ ਹੈ। ਹਾਲਾਂਕਿ, ਉਸ ਦੇ ਇਸ ਲੁੱਕ ਨੂੰ ਦੇਖ ਕੇ ਕਈ ਯੂਜ਼ਰਸ ਪ੍ਰੈਗਨੈਂਸੀ ਨੂੰ ਲੈ ਕੇ ਕਿਆਸ ਲਗਾਉਣ ਲੱਗੇ। ਕੈਟਰੀਨਾ ਦਾ ਏਅਰਪੋਰਟ ਲੁੱਕ ਦੇਖ ਕੇ ਇਕ ਯੂਜ਼ਰ ਨੇ ਕਿਹਾ, ‘ਪ੍ਰੈਗਨੈਂਟ?’ ਇਕ ਹੋਰ ਯੂਜ਼ਰ ਨੇ ਕਿਹਾ, ‘ਕੀ ਉਹ ਗਰਭਵਤੀ ਹੈ?’ ਇਸ ਤਰ੍ਹਾਂ ਕੁਝ ਯੂਜ਼ਰ ਕੈਟਰੀਨਾ ਦੀ ਲੁੱਕ ਦੀ ਤਾਰੀਫ ਕਰ ਰਹੇ ਨੇ ਤੇ ਕੁਝ ਹੋਰ ਕੈਟਰੀਨਾ ਦੀ ਪ੍ਰੈਗਨੈਂਸੀ ਦੇ ਕਿਆਸ ਲਗਾ ਰਹੇ ਹਨ।

ਵਿਆਹ ਤੋਂ ਬਾਅਦ ਕੈਟਰੀਨਾ ਅਤੇ ਵਿੱਕੀ ਨੇ ਸੋਸ਼ਲ ਮੀਡੀਆ ‘ਤੇ ਖੁੱਲ੍ਹ ਕੇ ਆਪਣੇ ਪਿਆਰ ਦਾ ਇਜ਼ਹਾਰ ਕੀਤਾ। ਹਾਲ ਹੀ ‘ਚ ਕੈਟਰੀਨਾ ਨੇ ਵਿੱਕੀ ਲਈ ਨਾਸ਼ਤਾ ਬਣਾਇਆ ਅਤੇ ਉਸ ਨੇ ਇਕ ਫੋਟੋ ਸ਼ੇਅਰ ਕਰਕੇ ਇਸ ਦੀ ਜਾਣਕਾਰੀ ਦਿੱਤੀ। ਦੋਵੇਂ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਇਕ-ਦੂਜੇ ਲਈ ਆਪਣੇ ਪਿਆਰ ਦਾ ਇਜ਼ਹਾਰ ਕਰਨ ਦਾ ਕੋਈ ਮੌਕਾ ਨਹੀਂ ਛੱਡਦੇ। ਤੁਹਾਨੂੰ ਦੱਸ ਦੇਈਏ ਕਿ ਪਿਛਲੇ ਸਾਲ ਯਾਨੀ 9 ਦਸੰਬਰ 2021 ਨੂੰ ਦੋਹਾਂ ਦਾ ਵਿਆਹ ਰਾਜਸਥਾਨ ਦੇ ਬਰਵਾੜਾ ਸਿਕਸ ਸੈਂਸ ਫੋਰਟ ‘ਚ ਹੋਇਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...