October 25, 2026, 2:06 am
----------- Advertisement -----------
HomeNewsEntertainmentਵਿੱਕੀ ਕੌਸ਼ਲ ਦੀ ਫਿਲਮ 'ਗੋਵਿੰਦਾ ਨਾਮ ਮੇਰਾ' ਦੇ ਪੋਸਟਰ 'ਤੇ ਆਈ ਕੈਟਰੀਨਾ...

ਵਿੱਕੀ ਕੌਸ਼ਲ ਦੀ ਫਿਲਮ ‘ਗੋਵਿੰਦਾ ਨਾਮ ਮੇਰਾ’ ਦੇ ਪੋਸਟਰ ‘ਤੇ ਆਈ ਕੈਟਰੀਨਾ ਕੈਫ਼ ਦੀ ਪ੍ਰਤੀਕਿਰਿਆ, ਕਿਹਾ –

Published on

----------- Advertisement -----------

ਬਾਲੀਵੁੱਡ ਅਭਿਨੇਤਾ ਵਿੱਕੀ ਕੌਸ਼ਲ, ਕਿਆਰਾ ਅਡਵਾਨੀ ਅਤੇ ਭੂਮੀ ਪੇਡਨੇਕਰ ਸਟਾਰਰ ਮੋਸਟ ਅਵੇਟਿਡ ਫਿਲਮ ‘ਗੋਵਿੰਦਾ ਨਾਮ ਮੇਰਾ’ ਦਾ ਧਮਾਕੇਦਾਰ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਫਿਲਮ ਦੇ ਟ੍ਰੇਲਰ ਨੂੰ ਦਰਸ਼ਕਾਂ ਵੱਲੋਂ ਕਾਫੀ ਚੰਗਾ ਹੁੰਗਾਰਾ ਮਿਲ ਰਿਹਾ ਹੈ, ਇਸ ਦੇ ਨਾਲ ਹੀ ਫਿਲਮ ਦੇ ਪੋਸਟਰ ਵੀ ਕਾਫੀ ਮਜ਼ਾਕੀਆ ਹਨ। ਹਾਲ ਹੀ ‘ਚ ਇਕ ਇਵੈਂਟ ਦੌਰਾਨ ਵਿੱਕੀ ਕੌਸ਼ਲ ਤੋਂ ਪੁੱਛਿਆ ਗਿਆ ਕਿ ਫਿਲਮ ਦਾ ਪੋਸਟਰ ਦੇਖ ਕੇ ਉਨ੍ਹਾਂ ਦੀ ਪਤਨੀ ਅਤੇ ਅਦਾਕਾਰਾ ਕੈਟਰੀਨਾ ਕੈਫ ਦਾ ਕੀ ਪ੍ਰਤੀਕਰਮ ਹੈ? ਇਸ ਦਾ ਜਵਾਬ ਦਿੰਦੇ ਹੋਏ ਵਿੱਕੀ ਪਹਿਲਾਂ ਮੁਸਕਰਾਉਂਦੇ ਹਨ ਅਤੇ ਫਿਰ ਕਹਿੰਦੇ ਹਨ ਕਿ ਕੈਟਰੀਨਾ ਨੂੰ ਫਿਲਮ ਦਾ ਪੋਸਟਰ ਬਹੁਤ ਪਸੰਦ ਆਇਆ ਹੈ। ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਵੀਡੀਓ ‘ਚ ਵਿੱਕੀ ਕੌਸ਼ਲ ਪ੍ਰਸ਼ੰਸਕਾਂ ਅਤੇ ਪਾਪਰਾਜ਼ੀ ਨਾਲ ਘਿਰੇ ਨਜ਼ਰ ਆ ਰਹੇ ਹਨ। ਇਸ ਦੌਰਾਨ ਕਿਸੇ ਨੇ ਵਿੱਕੀ ਨੂੰ ਇਹ ਵੀ ਪੁੱਛਿਆ ਕਿ ਕੀ ਤੁਸੀਂ ਦੋਵੇਂ ਯਾਨੀ ਕੈਟਰੀਨਾ ਅਤੇ ਵਿੱਕੀ ਕਿਸੇ ਫਿਲਮ ਵਿੱਚ ਇਕੱਠੇ ਨਜ਼ਰ ਆਉਣਗੇ ਤਾਂ ਵਿੱਕੀ ਨੇ ਮਜ਼ਾਕ ਵਿੱਚ ਕਿਹਾ ਕਿ ਤੁਹਾਨੂੰ ਫਿਲਮ ਨੂੰ ਪ੍ਰੋਡਿਊਸ ਕਰਨਾ ਚਾਹੀਦਾ ਹੈ।

ਵਿੱਕੀ ਕੌਸ਼ਲ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ ‘ਗੋਵਿੰਦਾ ਨਾਮ ਮੇਰਾ’ ਨੂੰ ਲੈ ਕੇ ਕਾਫੀ ਚਰਚਾ ‘ਚ ਹਨ। ਹਾਲ ਹੀ ‘ਚ ਫਿਲਮ ਦਾ ਟ੍ਰੇਲਰ ਵੀ ਰਿਲੀਜ਼ ਹੋਇਆ ਹੈ, ਜਿਸ ਨੂੰ ਸ਼ੇਅਰ ਕਰਦੇ ਹੋਏ ਕੈਟਰੀਨਾ ਨੇ ਲਿਖਿਆ, ‘ਇਹ ਬਹੁਤ ਫਨੀ ਲੱਗ ਰਿਹਾ ਹੈ’। ‘ਗੋਵਿੰਦਾ ਨਾਮ ਮੇਰਾ’ ਵਿੱਚ ਵਿੱਕੀ ਕੌਸ਼ਲ ਦੀ ਪਤਨੀ ਦੇ ਰੂਪ ਵਿੱਚ ਭੂਮੀ ਪੇਡਨੇਕਰ ਅਤੇ ਕਿਆਰਾ ਅਡਵਾਨੀ ਉਸਦੀ ਪ੍ਰੇਮਿਕਾ ਦੇ ਰੂਪ ਵਿੱਚ ਨਜ਼ਰ ਆਵੇਗੀ। ਇਹ ਫਿਲਮ 16 ਦਸੰਬਰ, 2022 ਨੂੰ ਸਿਨੇਮਾਘਰਾਂ ਵਿੱਚ ਨਹੀਂ ਸਗੋਂ OTT ਪਲੇਟਫਾਰਮ ਡਿਜ਼ਨੀ ਪਲੱਸ ਹੌਟਸਟਾਰ ‘ਤੇ ਰਿਲੀਜ਼ ਹੋਣ ਵਾਲੀ ਹੈ। ਕੈਟਰੀਨਾ ਕੈਫ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਉਸ ਦੀ ਫਿਲਮ ‘ਫੋਨ ਭੂਤ’ 4 ਨਵੰਬਰ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਈ ਸੀ। ਇਸ ਫਿਲਮ ‘ਚ ਕੈਟਰੀਨਾ ਦੇ ਨਾਲ ਸਿਧਾਂਤ ਚਤੁਰਵੇਦੀ ਅਤੇ ਈਸ਼ਾਨ ਖੱਟਰ ਮੁੱਖ ਭੂਮਿਕਾਵਾਂ ‘ਚ ਨਜ਼ਰ ਆਏ ਸਨ। ਫਿਲਮ ਬਾਕਸ ਆਫਿਸ ‘ਤੇ ਕੁਝ ਖਾਸ ਕਮਾਲ ਨਹੀਂ ਦਿਖਾ ਸਕੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...

ਪੰਜਾਬ ‘ਤੇ ਬੋਲਣ ਤੋਂ ਪਹਿਲਾਂ ਭਾਜਪਾ ਸ਼ਾਸਤ ਰਾਜਾਂ ਵਿੱਚ ਨਸ਼ਾ ਖ਼ਤਮ ਕਰਕੇ ਦਿਖਾਉਣ ਅਮਿਤ ਸ਼ਾਹ – ਕੇਜਰੀਵਾਲ

ਨਵੀਂ ਦਿੱਲੀ, 22 ਅਕਤੂਬਰ:ਆਮ ਆਦਮੀ ਪਾਰਟੀ ਨੇ ਭਾਜਪਾ ਸ਼ਾਸਤ ਰਾਜਾਂ ਵਿੱਚ ਸ਼ਰੇਆਮ ਚੱਲ ਰਹੇ...

ਕਾਂਗਰਸ ਆਈ ਤਾਂ ਖੋਹ ਲਵੇਗੀ ਪੰਜਾਬੀਆਂ ਦੀਆਂ ਸਹੂਲਤਾਂ!,ਅਮਨ ਅਰੋੜਾ ਨੇ ਰਾਜਾ ਵੜਿੰਗ ਨੂੰ ਘੇਰਿਆ

ਚੰਡੀਗੜ੍ਹ; 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...