September 9, 2026, 9:39 pm
----------- Advertisement -----------
HomeNewsEntertainmentਵਿਆਹ ਦਾ ਇਕ ਮਹੀਨਾ ਪੂਰਾ ਹੋਣ 'ਤੇ ਕੈਟਰੀਨਾ ਕੈਫ ਨੇ ਵਿੱਕੀ ਨਾਲ...

ਵਿਆਹ ਦਾ ਇਕ ਮਹੀਨਾ ਪੂਰਾ ਹੋਣ ‘ਤੇ ਕੈਟਰੀਨਾ ਕੈਫ ਨੇ ਵਿੱਕੀ ਨਾਲ ਸ਼ੇਅਰ ਕੀਤੀ ਰੋਮਾਂਟਿਕ ਤਸਵੀਰ

Published on

----------- Advertisement -----------

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਵਿਆਹ ਤੋਂ ਬਾਅਦ ਦੋਵੇਂ ਹੀ ਲਾਈਮਲਾਈਟ ‘ਚ ਰਹਿੰਦੇ ਹਨ। ਇਸ ਦੇ ਨਾਲ ਹੀ ਦੱਸ ਦੇਈਏ ਕਿ ਦੋਵਾਂ ਦੇ ਵਿਆਹ ਨੂੰ ਇੱਕ ਮਹੀਨਾ ਪੂਰਾ ਹੋ ਗਿਆ ਹੈ। ਇਸ ਦੇ ਨਾਲ ਹੀ ਇਸ ਜੋੜੇ ਨੇ ਆਪਣੇ ਪਹਿਲੇ ਖੂਬਸੂਰਤ ਮਹੀਨੇ ਨੂੰ ਖਾਸ ਤਰੀਕੇ ਨਾਲ ਮਨਾਉਂਦੇ ਹੋਏ ਇਕ ਤਸਵੀਰ ਸ਼ੇਅਰ ਕੀਤੀ ਹੈ। ਹਾਲ ਹੀ ‘ਚ ਕੈਟਰੀਨਾ ਕੈਫ ਨੇ ਆਪਣੇ ਇੰਸਟਾਗ੍ਰਾਮ ਹੈਂਡਲ ‘ਤੇ ਵਿੱਕੀ ਕੌਸ਼ਲ ਨਾਲ ਇਕ ਬੇਹੱਦ ਰੋਮਾਂਟਿਕ ਤਸਵੀਰ ਸ਼ੇਅਰ ਕੀਤੀ ਹੈ।

https://www.instagram.com/p/CYf0kAGt94j/?utm_source=ig_embed&ig_rid=ae963f4f-dea5-4329-b4a4-77c2a1971eda

ਇਹ ਤਸਵੀਰ ਸ਼ੇਅਰ ਹੁੰਦੇ ਹੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਪ੍ਰਸ਼ੰਸਕਾਂ ਦੇ ਨਾਲ-ਨਾਲ ਸੈਲੇਬਸ ਵੀ ਤਸਵੀਰ ‘ਤੇ ਕਮੈਂਟ ਕਰਕੇ ਉਨ੍ਹਾਂ ਨੂੰ ਵਧਾਈ ਦੇ ਰਹੇ ਹਨ। ਕੈਟਰੀਨਾ ਕੈਫ ਨੇ ਵਿੱਕੀ ਕੌਸ਼ਲ ਨੂੰ ਗਲੇ ਲਗਾਉਂਦੇ ਹੋਏ ਆਪਣੇ ਇੰਸਟਾ ਹੈਂਡਲ ‘ਤੇ ਇਕ ਖੂਬਸੂਰਤ ਫੋਟੋ ਪੋਸਟ ਕੀਤੀ ਹੈ। ਇਸ ਤਸਵੀਰ ‘ਚ ਦੋਵੇਂ ਕਾਫੀ ਖੁਸ਼ ਨਜ਼ਰ ਆ ਰਹੇ ਹਨ। ਇਸ ਪੋਸਟ ਦੇ ਨਾਲ ਕੈਟਰੀਨਾ ਲਿਖਦੀ ਹੈ। ‘ਹੈਪੀ ਵਨ ਮੰਥ ਮਾਈ ਲਵ’, ਇਸ ਤਸਵੀਰ ਨੂੰ ਸ਼ੇਅਰ ਹੋਏ ਅਜੇ ਕੁਝ ਹੀ ਮਿੰਟ ਹੋਏ ਹਨ, ਜਿਸ ਤੋਂ ਬਾਅਦ ਸੈਲੇਬਸ ਅਤੇ ਪ੍ਰਸ਼ੰਸਕਾਂ ਦੀਆਂ ਟਿੱਪਣੀਆਂ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਟਿੱਪਣੀ ਕਰਦੇ ਹੋਏ ਨੇਹਾ ਧੂਪੀਆ ਨੇ ਲਿਖਿਆ, ਖੂਬਸੂਰਤ ਜੋੜੀ ਨੂੰ ਪਹਿਲਾ ਮਹੀਨਾ ਮੁਬਾਰਕ, ਲਵ ਯੂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...