September 12, 2026, 11:33 pm
----------- Advertisement -----------
HomeNewsEntertainmentਪ੍ਰੈਗਨੈਂਸੀ ਦੀਆ ਖ਼ਬਰਾਂ ਵਿਚਾਲੇ ਪਤੀ ਵਿੱਕੀ ਕੌਸ਼ਲ ਨਾਲ ਕਲੀਨਿਕ ਦੇ ਬਾਹਰ ਨਜ਼ਰ...

ਪ੍ਰੈਗਨੈਂਸੀ ਦੀਆ ਖ਼ਬਰਾਂ ਵਿਚਾਲੇ ਪਤੀ ਵਿੱਕੀ ਕੌਸ਼ਲ ਨਾਲ ਕਲੀਨਿਕ ਦੇ ਬਾਹਰ ਨਜ਼ਰ ਆਈ ਕੈਟਰੀਨਾ ਕੈਫ

Published on

----------- Advertisement -----------

ਬੀਤੇ ਕਾਫੀ ਸਮੇਂ ਤੋਂ ਚਰਚਾ ਹੋ ਰਹੀ ਹੈ ਕਿ ਬਾਲੀਵੁੱਡ ਅਦਾਕਾਰ ਅਤੇ ਵਿੱਕੀ ਕੌਸ਼ਲ ਦੀ ਪਤਨੀ ਕੈਟਰੀਨਾ ਕੈਫ ਗਰਭਵਤੀ ਹੈ। ਹਾਲ ਹੀ ‘ਚ ਕੈਟਰੀਨਾ ਨੂੰ ਵਿੱਕੀ ਨਾਲ ਮੁੰਬਈ ਦੇ ਇਕ ਕਲੀਨਿਕ ਦੇ ਬਾਹਰ ਦੇਖਿਆ ਗਿਆ। ਦੋਹਾਂ ਦੀਆਂ ਤਸਵੀਰਾਂ ਸਾਹਮਣੇ ਆਉਣ ਤੋਂ ਬਾਅਦ ਇਕ ਵਾਰ ਫਿਰ ਤੋਂ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਹ ਜੋੜਾ ਜਲਦ ਹੀ ਮਾਤਾ-ਪਿਤਾ ਬਣਨ ਵਾਲਾ ਹੈ। ਹਾਲਾਂਕਿ ਇਸ ਸਭ ਦੇ ਵਿਚਕਾਰ ਕੈਟਰੀਨਾ ਅਤੇ ਵਿੱਕੀ ਹਸਪਤਾਲ ਕਿਉਂ ਪਹੁੰਚੇ ਸਨ, ਇਹ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਇਸ ਦੌਰਾਨ ਅਦਾਕਾਰਾ ਨੇ ਗੁਲਾਬੀ ਰੰਗ ਦਾ ਢਿੱਲਾ ਕੁੜਤਾ ਪਾਇਆ ਹੋਇਆ ਹੈ। ਇਸ ਦੇ ਨਾਲ ਹੀ ਉਸ ਨੇ ਮਾਸਕ ਅਤੇ ਕਾਲਾ ਚਸ਼ਮਾ ਪਾਇਆ ਹੋਇਆ ਹੈ। ਇਸ ਦੇ ਨਾਲ ਹੀ ਵਿੱਕੀ ਸਾਹਮਣੇ ਖੜ੍ਹਾ ਨਜ਼ਰ ਆ ਰਿਹਾ ਹੈ। ਦੋਵੇਂ ਆਪਣੀ ਕਾਰ ਵੱਲ ਵਧ ਰਹੇ ਹਨ।

ਕਲੀਨਿਕ ਦੇ ਬਾਹਰੋਂ ਕੈਟਰੀਨਾ ਅਤੇ ਵਿੱਕੀ ਦੀ ਤਸਵੀਰ ਆਉਣ ਤੋਂ ਬਾਅਦ ਹੁਣ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਹ ਜੋੜੀ ਜਲਦ ਹੀ ਖੁਸ਼ਖਬਰੀ ਦਾ ਐਲਾਨ ਕਰੇਗੀ। ਤੁਹਾਨੂੰ ਦੱਸ ਦੇਈਏ ਕਿ ਕੈਟਰੀਨਾ ਕੈਫ ਦੀ ਪ੍ਰੈਗਨੈਂਸੀ ਨੂੰ ਲੈ ਕੇ ਪਿਛਲੇ ਕੁਝ ਸਮੇਂ ਤੋਂ ਲਗਾਤਾਰ ਚਰਚਾਵਾਂ ਚੱਲ ਰਹੀਆਂ ਹਨ। ਇਸ ਹਫਤੇ ਜਦੋਂ ਉਹ ਮੁੰਬਈ ਏਅਰਪੋਰਟ ‘ਤੇ ਲੂਸ ਆਊਟਫਿੱਟ ‘ਚ ਨਜ਼ਰ ਆਈ ਤਾਂ ਕਈ ਤਰਾਂ ਦੇ ਬਾਰੇ ਕਿਆਸ ਲਗਾਏ ਜਾ ਰਹੇ ਹਨ। ਕਈ ਇੰਟਰਨੈੱਟ ਯੂਜ਼ਰਸ ਦਾ ਇਹ ਸਵਾਲ ਸੀ ਕਿ ਕੀ ਕੈਟਰੀਨਾ ਆਪਣੇ ਬੇਬੀ ਬੰਪ ਨੂੰ ਲੁਕਾਉਣ ਲਈ ਅਜਿਹੇ ਕੱਪੜੇ ਪਾਉਂਦੀ ਹੈ? ਹਾਲਾਂਕਿ ਜੋੜਾ ਅਜਿਹੀਆਂ ਖਬਰਾਂ ਦਾ ਖੰਡਨ ਕਰਦਾ ਰਿਹਾ ਹੈ। ਵਰਕਫਰੰਟ ਦੀ ਗੱਲ ਕਰੀਏ ਤਾਂ ਕੈਟਰੀਨਾ ਇਨ੍ਹੀਂ ਦਿਨੀਂ ਸਲਮਾਨ ਖਾਨ ਨਾਲ ‘ਟਾਈਗਰ 3’ ‘ਚ ਰੁੱਝੀ ਹੋਈ ਹੈ। ਹਾਲਾਂਕਿ ਉਸ ਨੇ ਇਸ ਫਿਲਮ ਦੀ ਸ਼ੂਟਿੰਗ ਲਗਭਗ ਪੂਰੀ ਕਰ ਲਈ ਹੈ। ਇਸ ਤੋਂ ਇਲਾਵਾ ਉਸ ਕੋਲ ‘ਮੈਰੀ ਕ੍ਰਿਸਮਸ’ ਅਤੇ ‘ਜੀ ਲੇ ਜ਼ਾਰਾ’ ਵਰਗੇ ਪ੍ਰੋਜੈਕਟ ਵੀ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...