November 11, 2026, 9:23 pm
----------- Advertisement -----------
HomeNewsEntertainmentਕੌਰ ਬੀ ਦੀ ਨਾਨੀ ਦਾ ਹੋਇਆ ਦਿਹਾਂਤ, ਕਈ ਪੰਜਾਬੀ ਸਿਤਾਰਿਆਂ ਨੇ ਜਤਾਇਆ...

ਕੌਰ ਬੀ ਦੀ ਨਾਨੀ ਦਾ ਹੋਇਆ ਦਿਹਾਂਤ, ਕਈ ਪੰਜਾਬੀ ਸਿਤਾਰਿਆਂ ਨੇ ਜਤਾਇਆ ਦੁੱਖ

Published on

----------- Advertisement -----------

ਕੌਰ ਬੀ ਸੋਸ਼ਲ ਮੀਡੀਆ ‘ਤੇ ਕਾਫੀ ਸਰਗਰਮ ਰਹਿੰਦੀ ਹੈ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੀ ਰਹਿੰਦੀ ਹੈ । ਹਾਲ ਹੀ ਵਿਚ ਕੌਰ ਬੀ ਦੇ ਘਰ ਇਸ ਵੇਲੇ ਸੋਗ ਦੀ ਲਹਿਰ ਛਾਈ ਹੋਈ ਹੈ।ਕੌਰ ਬੀ ਦੀ ਨਾਨੀ ਦਾ ਦਿਹਾਂਤ ਹੋ ਗਿਆ ਹੈ । ਕੌਰ ਬੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀ ਨਾਨੀ ਜੀ ਦੀ ਇੱਕ ਤਸਵੀਰ ਸਾਂਝੀ ਕੀਤੀ ਹੈ । ਜਿਸ ਨੂੰ ਸਾਂਝਾ ਕਰਦੇ ਹੋਏ ਉਹ ਭਾਵੁਕ ਹੋ ਗਈ । ਕੌਰ ਬੀ ਦੀ ਨਾਨੀ ਦੇ ਦਿਹਾਂਤ ‘ਤੇ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੇ ਵੀ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ।

ਬੀਤੇ ਕੁਝ ਦਿਨ ਪਹਿਲਾਂ ਹੀ ਉਸ ਨੇ ਆਪਣੇ ਭਰਾ ਦੇ ਵਿਆਹ ਦੀਆਂ ਤਸਵੀਰਾਂ ਅਤੇ ਵੀਡੀਓਜ਼ ਆਪਣੇ ਇੰਸਟਾਗ੍ਰਾਮ ਦੀ ਸਟੋਰੀ ‘ਚ ਸਾਂਝੀਆਂ ਕੀਤੀਆਂ ਸਨ, ਜਿਨ੍ਹਾਂ ਨੂੰ ਲੋਕਾਂ ਵੱਲੋਂ ਕਾਫ਼ੀ ਪਸੰਦ ਕੀਤਾ ਗਿਆ ਸੀ। ਕੌਰ ਬੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ ।ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ । ਹਾਲ ਹੀ ‘ਚ ਆਏ ਉਨ੍ਹਾਂ ਦੇ ਗੀਤਾਂ ਨੂੰ ਕਾਫੀ ਪਸੰਦ ਕੀਤਾ ਗਿਆ ਸੀ । ਦਿਲਪ੍ਰੀਤ ਢਿੱਲੋਂ ਦੇ ਨਾਲ ਉਨ੍ਹਾਂ ਦਾ ਹਾਲ ਹੀ ‘ਚ ਇੱਕ ਗੀਤ ਆਇਆ ਸੀ । ਜਿਸ ਨੂੰ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲਿਆ ਸੀ । ਕੌਰ ਬੀ ਜਲਦ ਹੀ ਆਪਣੇ ਨਵੇਂ ਪ੍ਰਾਜੈਕਟਸ ਦੇ ਨਾਲ ਹਾਜ਼ਰ ਹੋਵੇਗੀ । ਸਰੋਤਿਆਂ ਨੂੰ ਵੀ ਉਨ੍ਹਾਂ ਦੇ ਨਵੇਂ ਗੀਤਾਂ ਦਾ ਬੇਸਬਰੀ ਦੇ ਨਾਲ ਇੰਤਜ਼ਾਰ ਰਹਿੰਦਾ ਹੈ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...