June 10, 2026, 2:14 am
----------- Advertisement -----------
HomeNewsEntertainmentਕੌਰ ਬੀ ਨੇ ਇਸ ਅੰਦਾਜ਼ 'ਚ ਪਾਇਆ ਗਿੱਧਾ,ਦਰਸ਼ਕਾਂ ਨੂੰ ਖੂਬ ਆ ਰਿਹਾ...

ਕੌਰ ਬੀ ਨੇ ਇਸ ਅੰਦਾਜ਼ ‘ਚ ਪਾਇਆ ਗਿੱਧਾ,ਦਰਸ਼ਕਾਂ ਨੂੰ ਖੂਬ ਆ ਰਿਹਾ ਪਸੰਦ,ਦੇਖੋ ਵੀਡੀਓ

Published on

----------- Advertisement -----------

ਪੰਜਾਬ ਦੀ ਮਸ਼ਹੂਰ ਗਾਇਕਾ ਕੌਰ-ਬੀ ਆਪਣੀ ਸੁਰੀਲੀ ਆਵਾਜ਼ ਨਾਲ ਆਪਣੇ ਦਰਸ਼ਕਾਂ ਦਾ ਮਨ ਮੋਹ ਲੈਂਦੀ ਹੈ। ਸੋਸ਼ਲ ਮੀਡਿਆ ਤੇ ਉਹ ਅਕਸਰ ਸਰਗਰਮ ਰਹਿੰਦੀ ਹੈ। ਦਰਸ਼ਕਾਂ ਨਾਲ ਸਮੇਂ-ਸਮੇਂ ਤੇ ਆਪਣੀ ਜ਼ਿੰਦਗੀ ਨਾਲ ਜੁੜ੍ਹੇ ਕੁਝ ਖਾਸ ਪਲ਼ ਉਹ ਅਕਸਰ ਸਾਂਝੇ ਕਰਦੀ ਰਹਿੰਦੀ ਹੈ। ਹਾਲ ਹੀ ਦੇ ਵਿਚ ਕੌਰ-ਬੀ ਨੇ ਇੱਕ ਵੀਡੀਓ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਪੋਸਟ ਕੀਤਾ ਹੈ, ਜਿਸ ਉਹ ਦੇਸੀ ਅੰਦਾਜ਼ ‘ਚ ਗਿੱਧਾ ਪਾਉਂਦੀ ਹੋਈ ਨਜ਼ਰ ਆ ਰਹੀ ਹੈ। ਵੀਡੀਓ ‘ਚ ਤੁਸੀ ਦੇਖ ਸਕਦੇ ਹੋ ਕਿ ਜਿਸ ਤਰ੍ਹਾਂ ਪਿੰਡਾਂ ‘ਚ ਬਜ਼ੁਰਗ ਬੀਬੀਆਂ ਮੂੰਹ ਉੱਤੇ ਚੁੰਨੀ ਧਰ ਕੇ ਗਿੱਧਾ ਪਾਉਂਦੀਆਂ ਨੇ, ਉਸੇ ਤਰ੍ਹਾਂ ਕੌਰ ਬੀ ਮੂੰਹ ‘ਤੇ ਚੁੰਨੀ ਰੱਖ ਕੇ ਗਿੱਧਾ ਪਾ ਰਹੀ ਹੈ। ਦਰਸ਼ਕਾਂ ਨੂੰ ਗਾਇਕਾ ਦਾ ਇਹ ਕਿਊਟ ਅੰਦਾਜ਼ ਕਾਫੀ ਪਸੰਦ ਆ ਰਿਹਾ ਹੈ।

ਵੱਡੀ ਗਿਣਤੀ ‘ਚ ਲੋਕ ਇਸ ਵੀਡੀਓ ਨੂੰ ਦੇਖ ਚੁੱਕੇ ਹਨ। ਪ੍ਰਸ਼ੰਸਕ ਵੀ ਕਮੈਂਟ ਕਰਕੇ ਗਾਇਕਾ ਦੇ ਇਸ ਅੰਦਾਜ਼ ਦੀ ਜੰਮ ਕੇ ਤਾਰੀਫ ਕਰ ਰਹੇ ਹਨ। ਕੌਰ-ਬੀ ਪੰਜਾਬੀ ਮਿਊਜ਼ਿਕ ਇੰਡਸਟਰੀ ਵਿਚ ਆਉਣ ਤੋਂ ਪਹਿਲਾਂ ਉਹ ਕਰਤਾਰ ਚੀਮਾ, ਪੰਜਾਬੀ ਅਦਾਕਾਰ ਨੂੰ ਜਾਣਦੀ ਸੀ। ਇਹ ਕਰਤਾਰ ਚੀਮਾ ਸੀ ਜਿਸ ਨੇ ਮਸ਼ਹੂਰ ਗੀਤਕਾਰ ਬੰਟੀ ਬੈਂਸ ਨਾਲ ਉਸਦੀ ਮੁਲਾਕਾਤ ਦਾ ਪ੍ਰਬੰਧ ਕੀਤਾ। ਉਸਦਾ ਪਹਿਲਾ ਗਾਣਾ ਫਿਲਮ ‘ਡੈਡੀ ਕੂਲ ਮੁੰਡੇ ਫੂਲ’ ਵਿਚ ‘ਕਲਾਸਮੇਟ’ ਸੀ। ਇਹ ਜੱਸੀ ਗਿੱਲ ਦੇ ਨਾਲ ਇਕ ਦੁਏਟ ਗਾਣਾ ਸੀ। ਕੌਰ ਬੀ ਦਾ ਦੂਜਾ ਗਾਣਾ ਪੀਜ਼ਾ ਹੱਟ ਸੀ। ਬੰਟੀ ਬੈਂਸ ਪੀਜ਼ਾ ਹੱਟ ਦੇ ਗਾਣੇ ਦੇ ਗੀਤਕਾਰ ਸਨ। ਕੌਰ ਬੀ ਦਾ ਅਸਲ ਨਾਮ ਬਲਜਿੰਦਰ ਕੌਰ ਹੈ। ਸੰਗੀਤ ਉਦਯੋਗ ਨੂੰ ਇੱਕ ਛੋਟਾ ਨਾਮ ਚਾਹੀਦਾ ਸੀ। ਬੰਟੀ ਬੈਂਸ ਨੇ ਬਲਜਿੰਦਰ ਕੌਰ ਤੋਂ ਕੌਰ ਬੀ ਨੂੰ ਨਵਾਂ ਨਾਮ ਸੁਝਾਅ ਦਿੱਤਾ। ਉਹ ਅੰਡਰਗ੍ਰੈਜੁਏਟ ਹੈ,ਕਿਉਂਕਿ ਉਸਨੇ ਗਾਇਕਾ ਦੇ ਤੌਰ ਤੇ ਆਪਣੇ ਕੈਰੀਅਰ ਦੀ ਚੋਣ ਕਰਨ ਲਈ ‘ਤੇ ਪੜ੍ਹਾਈ ਛੱਡ ਦਿੱਤੀ ਸੀ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

*ਨਵੀਂ ਦਿੱਲੀ/ਪੰਜਾਬ, 09 ਜੂਨ , 2026*ਪੰਜਾਬ ਦੇ ਹਿੰਦੂ ਵਪਾਰੀਆਂ ਦੇ ਇੱਥੇ ਮੰਗਲਵਾਰ ਨੂੰ ਇੱਕ...

ਗੁਰਦੁਆਰਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਕਾਬੂ, ਨਿਹੰਗਾਂ ਨੇ ਪਹਿਲਾ ਕੁੱਟਿਆ ਫਿਰ ਮੰਗਵਾਈ ਮੁਆਫ਼ੀ

ਗੁਰਦੁਆਰਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਅਤੇ ਅਭੱਦਰ ਭਾਸ਼ਾ ਬੋਲਣ ਵਾਲੇ ਇੱਕ...

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...

ਪਹਿਲਾਂ ਮਾਂ ਤੋਂ ਆਪਣੇ ਨਾਂ ਕਰਵਾਈ ਸਾਰੀ ਜਾਇਦਾਦ, ਫਿਰ ਪੁੱਤ ਨੇ ਘਰੋਂ ਕੱਢਿਆ; ਸੁਪਰੀਮ ਕੋਰਟ ਨੇ ਲਾਈ ਫਟਕਾਰ

ਸੁਪਰੀਮ ਕੋਰਟ ਵਿੱਚ ਸੋਮਵਾਰ ਨੂੰ ਇੱਕ ਅਜਿਹੇ ਮਾਮਲੇ ਦੀ ਸੁਣਵਾਈ ਹੋਈ, ਜਿਸ ਵਿੱਚ ਇੱਕ...

‘ਵਾਰਿਸ ਪੰਜਾਬ ਦੇ’ ’ਚ ਸ਼ਾਮਲ ਹੋਏ ਮਨਪ੍ਰੀਤ ਸਿੰਘ ਇਆਲੀ

ਲੁਧਿਆਣਾ ਦੇ ਦਾਖਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅੱਜ ਅਕਾਲੀ ਦਲ ਵਾਰਿਸ ਪੰਜਾਬ...