October 17, 2026, 11:43 am
----------- Advertisement -----------
HomeNewsEntertainmentਦਰਸ਼ਕਾਂ ਦੇ ਸਨਮੁਖ ਹੋਇਆ ਕੌਰ ਬੀ ਦਾ ਨਵਾਂ ਗੀਤ ‘ਸੋਲੋ ਸਟਾਰ’ ,ਦੇਖੋ...

ਦਰਸ਼ਕਾਂ ਦੇ ਸਨਮੁਖ ਹੋਇਆ ਕੌਰ ਬੀ ਦਾ ਨਵਾਂ ਗੀਤ ‘ਸੋਲੋ ਸਟਾਰ’ ,ਦੇਖੋ ਵੀਡੀਓ

Published on

----------- Advertisement -----------

ਪੰਜਾਬ ਦੀ ਮਸ਼ਹੂਰ ਗਾਇਕਾ ਕੌਰ-ਬੀ ਆਪਣੀ ਸੁਰੀਲੀ ਆਵਾਜ਼ ਨਾਲ ਆਪਣੇ ਦਰਸ਼ਕਾਂ ਦਾ ਮਨ ਮੋਹ ਲੈਂਦੀ ਹੈ। ਸੋਸ਼ਲ ਮੀਡਿਆ ਤੇ ਉਹ ਅਕਸਰ ਸਰਗਰਮ ਰਹਿੰਦੀ ਹੈ। ਦਰਸ਼ਕਾਂ ਨਾਲ ਸਮੇਂ-ਸਮੇਂ ਤੇ ਆਪਣੀ ਜ਼ਿੰਦਗੀ ਨਾਲ ਜੁੜ੍ਹੇ ਕੁਝ ਖਾਸ ਪਲ਼ ਉਹ ਅਕਸਰ ਸਾਂਝੇ ਕਰਦੀ ਰਹਿੰਦੀ ਹੈ। ਹਾਲ ਹੀ ਵਿੱਚ ਕੌਰ-ਬੀ ਦਾ ਨਵਾਂ ਗੀਤ ‘ਸੋਲੋ ਸਟਾਰ’ ਰਿਲੀਜ ਹੋ ਚੁਕਿਆ ਹੈ । ਇਸ ਗੀਤ ਦੇ ਬੋਲ ਯੁਵਰਾਜ ਦੱਤ ਨੇ ਲਿਖੇ ਹਨ ਅਤੇ ਮਿਊਜ਼ਿਕ ਦਿੱਤਾ ਹੈ ਆਰਚੀ ਮਿਊਜ਼ਿਕ ਨੇ ।

YouTube player

ਇਸ ਗੀਤ ਦੀ ਫੀਚਰਿੰਗ ‘ਚ ਕੌਰ ਬੀ ਖੁਦ ਨਜ਼ਰ ਆ ਰਹੀ ਹੈ । ਇਸ ਗੀਤ ਨੂੰ ਸਰੋਤਿਆਂ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ।ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਕੌਰ ਬੀ ਨੇ ਕਈ ਗੀਤ ਰਿਲੀਜ਼ ਕੀਤੇ ਹਨ ਜੋ ਕਿ ਸਰੋਤਿਆਂ ਨੂੰ ਕਾਫੀ ਜ਼ਿਆਦਾ ਪਸੰਦ ਆਉਂਦੇ ਹਨ । ਕੌਰ ਬੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਹੁਣ ਤੱਕ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਹਨ ।ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ ਉਨ੍ਹਾਂ ਨੇ ਆਪਣੇ ਮਿਊੁਜ਼ਿਕ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕਾ ਹੀ ਕੀਤੀ ਸੀ ਪਰ ਗਾਇਕੀ ਦੇ ਗੁਰ ਉਨ੍ਹਾਂ ਨੇ ਕਿਸੇ ਤੋਂ ਨਹੀਂ ਲਏ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

PM ਮੋਦੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀ ਦਿੱਤੀ ਵਧਾਈ

ਮੁੱਖ ਮੰਤਰੀ ਭਗਵੰਤ ਮਾਨ ਦਾ ਅੱਜ 17 ਅਕਤੂਬਰ ਨੂੰ ਜਨਮ ਦਿਨ ਹੈ। ਪ੍ਰਧਾਨ ਮੰਤਰੀ...

  ਪਾਕਿਸਤਾਨ ਤੋਂ ਨਸ਼ਾ ਆਉਂਦਾ ਤਾਂ BSF ਕਿਸ ਦੇ ਅਧੀਨ ਹੈ? CM ਮਾਨ ਨੇ ਘੇਰੇ ਅਮਿਤ ਸ਼ਾਹ

ਚੰਡੀਗੜ16 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

ਰਾਜਜੀਤ ਸਿੰਘ ਖ਼ਿਲਾਫ਼ ਕਾਰਵਾਈ ਤੋਂ ਹਾਈ ਕੋਰਟ ਦੀਆਂ ਰਿਪੋਰਟਾਂ ਤੱਕ, ਬਲਤੇਜ ਪੰਨੂ ਦੇ ਵੱਡੇ ਦਾਅਵੇ

ਚੰਡੀਗੜ੍ਹ 16 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ...

ਨਸ਼ਿਆਂ ਦੇ ਹੌਟਸਪੌਟ ਬਣਨਗੇ ਖੇਡ ਮੈਦਾਨ ਤੇ ਪਾਰਕ, ਬਰਨਾਲਾ ਡੀਸੀ ਦਾ ਵੱਡਾ ਐਕਸ਼ਨ

ਬਰਨਾਲਾ / ਚੰਡੀਗੜ੍ਹ; 15 ਅਕਤੂਬਰ 2026:ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਯੁੱਧ...

ਹੱਤਿਆ ਦੇ ਮੁਲਜ਼ਮ ਅਸ਼ਵਨੀ ਦੀ ਦੁਕਾਨ ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ 

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜਿਆ...

ਮਾਨਸਾ ’ਚ ਤਣਾਅ ਫੈਲਾਉਣ ਵਾਲਿਆਂ ਦੀ ਖ਼ੈਰ ਨਹੀਂ! ਪੁਲਿਸ ਨੇ ਦਰਜ ਕੀਤੇ 2 ਕੇਸ

ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਪੈਦਾ ਹੋਏ ਤਣਾਅ ਦੇ ਮੱਦੇਨਜ਼ਰ ਪੁਲਿਸ ਅਤੇ...

ਪਤਨੀ ਨੇ ਪ੍ਰੇਮੀ ਤੇ ਧੀ ਨਾਲ ਮਿਲ ਕੇ ਪਤੀ ਨੂੰ ਉਤਾਰਿਆ ਬੇਰਹਿਮੀ ਨਾਲ ਮੌਤ ਦੇ ਘਾਟ, ਪਿੰਡ ਵਾਲਿਆਂ ਦੇ ਉੱਡੇ ਹੋਸ਼

 ਫਰੀਦਾਬਾਦ ਦੇ ਪੱਲਾ ਥਾਣਾ ਖੇਤਰ ਵਿੱਚ ਕਤਲ ਦੀ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ,...

ਪਰਵਿੰਦਰ ਝੋਟਾ ਕਤਲ ਕਾਂਡ: ਮੰਗਾਂ ਲਈ ਪ੍ਰਸ਼ਾਸਨ ਨਾਲ ਗੱਲਬਾਤ ਕਰਨ ਦੀ ਸਲਾਹ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲੰਧਰ ਪਹੁੰਚੇ ਹਨ। ਇਸ ਦੌਰਾਨ ਉਨਾਂ ਨੇ...