August 27, 2026, 10:11 am
----------- Advertisement -----------
HomeNewsEntertainmentਕੌਰ ਬੀ ਨੇ ਆਪਣੇ ਪਿਤਾ ਨੂੰ ਜਨਮਦਿਨ ਦੀ ਵਧਾਈ ਦਿੰਦੇ ਹੋਏ ਸ਼ੇਅਰ...

ਕੌਰ ਬੀ ਨੇ ਆਪਣੇ ਪਿਤਾ ਨੂੰ ਜਨਮਦਿਨ ਦੀ ਵਧਾਈ ਦਿੰਦੇ ਹੋਏ ਸ਼ੇਅਰ ਕੀਤੀ ਇਹ ਖ਼ਾਸ ਪੋਸਟ

Published on

----------- Advertisement -----------

ਪੰਜਾਬ ਦੀ ਮਸ਼ਹੂਰ ਗਾਇਕਾ ਕੌਰ-ਬੀ ਆਪਣੀ ਸੁਰੀਲੀ ਆਵਾਜ਼ ਨਾਲ ਆਪਣੇ ਦਰਸ਼ਕਾਂ ਦਾ ਮਨ ਮੋਹ ਲੈਂਦੀ ਹੈ। ਸੋਸ਼ਲ ਮੀਡਿਆ ਤੇ ਉਹ ਅਕਸਰ ਸਰਗਰਮ ਰਹਿੰਦੀ ਹੈ। ਦਰਸ਼ਕਾਂ ਨਾਲ ਸਮੇਂ-ਸਮੇਂ ਤੇ ਆਪਣੀ ਜ਼ਿੰਦਗੀ ਨਾਲ ਜੁੜ੍ਹੇ ਕੁਝ ਖਾਸ ਪਲ਼ ਉਹ ਅਕਸਰ ਸਾਂਝੇ ਕਰਦੀ ਰਹਿੰਦੀ ਹੈ। ਹਾਲ ਹੀ ਦੇ ਵਿਚ ਉਸਨੇ ਆਪਣੇ ਪਿਤਾ ਜੀ ਦੇ ਜਨਮ ਦਿਨ ‘ਤੇ ਇੱਕ ਪੋਸਟ ਸਾਂਝੀ ਕੀਤੀ ਹੈ । ਇਸ ਪੋਸਟ ਨੂੰ ਸਾਂਝਾ ਕਰਦੇ ਹੋਏ ਗਾਇਕਾ ਨੇ ਆਪਣੇ ਪਿਤਾ ਜੀ ਨੂੰ ਜਨਮ ਦਿਨ ਦੀ ਵਧਾਈ ਵੀ ਦਿੱਤੀ ਹੈ । ਆਪਣੇ ਪਿਤਾ ਜੀ ਦੇ ਨਾਲ ਇੱਕ ਤਸਵੀਰ ਸਾਂਝੀ ਕਰਦੇ ਹੋਏ ਗਾਇਕਾ ਨੇ ਲਿਖਿਆ ਕਿ ‘ਹੈਪੀ ਬਰਥਡੇ ਪਿਤਾ ਜੀ, ਤੁਸੀਂ ਦੁਨੀਆ ਦੇ ਸਭ ਤੋਂ ਬਿਹਤਰੀਨ ਪਿਤਾ ਹੋ । ਵਾਹਿਗੁਰੂ ਜੀ ਲੰਮੀਆਂ ਉਮਰਾਂ ਕਰਿਓ ਮੇਰੇ ਬਾਪੂ ਦੀਆਂ’।

https://www.instagram.com/p/CYqLPWIJdWz/?utm_source=ig_embed&ig_rid=5ec9c5c3-76dc-444f-ba2a-997427afc38b

ਗਾਇਕਾ ਨੇ ਅੱਗੇ ਲਿਖਿਆ ਕਿ ਥੈਂਕ ਯੂ ਡੈਡੀ ਏਨੀ ਸੋਹਣੀ ਲਾਈਫ ਦਿੱਤੀ ਮੈਨੂੰ,ਹਰ ਸਮੇਂ ਮੇਰੇ ਨਾਲ ਖੜੇ ਰਹੇ’। ਇਸ ਤੋਂ ਇਲਾਵਾ ਤੁਹਾਨੂੰ ਦੱਸ ਦਈਏ ਕਿ ਪੰਜਾਬੀ ਮਿਊਜ਼ਿਕ ਇੰਡਸਟਰੀ ਵਿਚ ਆਉਣ ਤੋਂ ਪਹਿਲਾਂ ਉਹ ਕਰਤਾਰ ਚੀਮਾ, ਪੰਜਾਬੀ ਅਦਾਕਾਰਾ ਨੂੰ ਜਾਣਦੀ ਸੀ। ਇਹ ਕਰਤਾਰ ਚੀਮਾ ਸੀ ਜਿਸ ਨੇ ਮਸ਼ਹੂਰ ਗੀਤਕਾਰ ਬੰਟੀ ਬੈਂਸ ਨਾਲ ਉਸਦੀ ਮੁਲਾਕਾਤ ਦਾ ਪ੍ਰਬੰਧ ਕੀਤਾ। ਉਸਦਾ ਪਹਿਲਾ ਗਾਣਾ ਫਿਲਮ ‘ਡੈਡੀ ਕੂਲ ਮੁੰਡੇ ਫੂਲ’ ਵਿਚ ‘ਕਲਾਸਮੇਟ’ ਸੀ। ਇਹ ਜੱਸੀ ਗਿੱਲ ਦੇ ਨਾਲ ਇਕ ਦੁਏਟ ਗਾਣਾ ਸੀ। ਕੌਰ ਬੀ ਦਾ ਦੂਜਾ ਗਾਣਾ ਪੀਜ਼ਾ ਹੱਟ ਸੀ। ਬੰਟੀ ਬੈਂਸ ਪੀਜ਼ਾ ਹੱਟ ਦੇ ਗਾਣੇ ਦੇ ਗੀਤਕਾਰ ਸਨ। ਕੌਰ ਬੀ ਦਾ ਅਸਲ ਨਾਮ ਬਲਜਿੰਦਰ ਕੌਰ ਹੈ। ਸੰਗੀਤ ਉਦਯੋਗ ਨੂੰ ਇੱਕ ਛੋਟਾ ਨਾਮ ਚਾਹੀਦਾ ਸੀ। ਬੰਟੀ ਬੈਂਸ ਨੇ ਬਲਜਿੰਦਰ ਕੌਰ ਤੋਂ ਕੌਰ ਬੀ ਨੂੰ ਨਵਾਂ ਨਾਮ ਸੁਝਾਅ ਦਿੱਤਾ। ਉਹ ਅੰਡਰਗ੍ਰੈਜੁਏਟ ਹੈ,ਕਿਉਂਕਿ ਉਸਨੇ ਗਾਇਕਾ ਦੇ ਤੌਰ ਤੇ ਆਪਣੇ ਕੈਰੀਅਰ ਦੀ ਚੋਣ ਕਰਨ ਲਈ ‘ਤੇ ਪੜ੍ਹਾਈ ਛੱਡ ਦਿੱਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਹਿਮਾਚਲ ਦੇ ਸਕੂਲਾਂ ਦੇ ਦਾਖਲੇ ਫਾਰਮ ਤੋਂ ਹਟੇਗਾ ਜਾਤੀ ਦਾ ਕਾਲਮ’-CM ਸੁੱਖੂ ਦਾ ਵੱਡਾ ਐਲਾਨ

ਹਿਮਾਚਲ ਪ੍ਰਦੇਸ਼ ਵਿਚ ਅਗਲੇ ਸਿੱਖਿਅਕ ਸੈਸ਼ਨ ਤੋਂ ਸਕੂਲ-ਕਾਲਜ ਦੇ ਐਡਮਿਸ਼ਨ ਫਾਰਮ ਤੋਂ ਜਾਤੀ ਦਾ...

‘ਰੱਖੜੀ ਮੌਕੇ ਪੰਜਾਬ ਦੀਆਂ ਮਹਿਲਾਵਾਂ ਦੇ ਫੋਨਾਂ ‘ਤੇ ਮੁੜ ਹੋਵੇਗੀ ਟੂੰ-ਟੂੰ, ਤੀਜੀ ਕਿਸ਼ਤ ਹੋਵੇਗੀ ਜਾਰੀ’ : CM ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਹਿਲਾਵਾਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਐਲਾਨ ਕੀਤਾ...

ਅਗਸਤ ‘ਚ H1N1 ਦੇ 70 ਮਾਮਲੇ, ਵਧਿਆ ਸਵਾਇਨ ਫਲੂ ਦਾ ਕਹਿਰ

Punjab ਵਿੱਚ Swine Flu ਦੇ 70 ਮਾਮਲੇ ਸਾਹਮਣੇ ਆਏ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ...

Nijjar Murder Case: ਪੰਨੂ ਨੇ ਵੀਡੀਓ ਜਾਰੀ ਕਰਕੇ ਗੋਲਡੀ ਬਰਾੜ ਤੇ ਬਿਸ਼ਨੋਈ ਗੈਂਗ ਨੂੰ ਦਿੱਤੀ ਬਦਲਾ ਲੈਣ ਦੀ ਧਮਕੀ

ਗੈਂਗਸਟਰ ਗੋਲਡੀ ਬਰਾੜ ਵੱਲੋਂ ਖਾਲਿਸਤਾਨੀ ਅਤਿਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਜ਼ਿੰਮੇਵਾਰੀ ਲਏ...

103 ਸਾਲ ਦੀ ਉਮਰ ‘ਚ ਬਜ਼ੁਰਗ ਦਾ ਹੋਇਆ ਦਿਹਾਂਤ, ਪੋਤਿਆਂ ਨੇ ਢੋਲ ਵਾਜਿਆਂ ਨਾਲ ਦਿੱਤੀ ਅੰਤਿਮ ਵਿਦਾਈ

ਮੋਗਾ ਇਲਾਕੇ ਵਿੱਚ ਇੱਕ ਭਾਵੁਕ ਮਾਹੌਲ ਬਣ ਗਿਆ ਜਦੋਂ ਇੱਕ ਬਜ਼ੁਰਗ ਦਾ 103 ਸਾਲ...

ਮੋਹਾਲੀ ਦੇ ਪਿੰਡ ਘੜੂੰਆਂ ‘ਚ ਮਿਲਿਆ ਮਿੱਟੀ ‘ਚ ਦੱਬਿਆ ਖਜਾਨਾ, ਚਾਂਦੀ ਦੇ ਪੁਰਾਣੇ ਸਿੱਕਿਆਂ ਨਾਲ ਭਰਿਆ ਸੀ ਕੁੱਜਾ

ਮੋਹਾਲੀ ਦੇ ਇਤਿਹਾਸਕ ਅਤੇ ਪ੍ਰਾਚੀਨ ਪਿੰਡ ਘੜੂੰਆਂ ਵਿੱਚ ਮੰਗਲਵਾਰ ਨੂੰ ਉਸ ਸਮੇਂ ਸਨਸਨੀ ਫੈਲ...

ਭਲਕੇ ਪੰਜਾਬ ਬੰਦ ਨਹੀਂ, ਸਿਰਫ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ, ਜਾਣੋ ਕਿਹੜੀਆਂ ਸੇਵਾਵਾਂ ‘ਤੇ ਪਊ ਅਸਰ

ਪੰਜਾਬ ਦੇ 3 ਲੱਖ ਤੋਂ ਵੱਧ ਸਰਕਾਰੀ ਕਰਮਚਾਰੀ ਅਤੇ 4 ਲੱਖ ਤੋਂ ਵੱਧ ਪੈਨਸ਼ਨਰ...

ਸੰਵੇਦਨਸ਼ੀਲਤਾ, ਇਲਾਜ ਅਤੇ ਸਨਮਾਨਜਨਕ ਸਮਾਜਿਕ ਪੁਨਰ-ਸਮਾਵੇਸ਼ ਪੰਜਾਬ ਦੀ ਨੁਕਸਾਨ-ਨਿਊਨੀਕਰਨ ਪਹੁੰਚ ਦੇ ਕੇਂਦਰ ਵਿੱਚ: ਡਾ. ਬਲਬੀਰ ਸਿੰਘ

ਚੰਡੀਗੜ੍ਹ; 25 ਅਗਸਤ 2026:ਭਗਵੰਤ ਮਾਨ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਨੁਕਸਾਨ-ਨਿਊਨੀਕਰਨ ਸੇਵਾਵਾਂ ‘ਯੁੱਧ...

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ...