September 5, 2026, 8:09 pm
----------- Advertisement -----------
HomeNewsEntertainmentਕੌਰ ਬੀ ਨੇ ਪੰਜਾਬੀ ਸੂਟ ‘ਚ ਬਿਖੇਰੀਆਂ ਆਪਣੀ ਦਿਲਕਸ਼ ਅਦਾਵਾਂ, ਪ੍ਰਸ਼ੰਸਕਾਂ ਨੂੰ...

ਕੌਰ ਬੀ ਨੇ ਪੰਜਾਬੀ ਸੂਟ ‘ਚ ਬਿਖੇਰੀਆਂ ਆਪਣੀ ਦਿਲਕਸ਼ ਅਦਾਵਾਂ, ਪ੍ਰਸ਼ੰਸਕਾਂ ਨੂੰ ਆ ਰਹੀਆਂ ਪਸੰਦ

Published on

----------- Advertisement -----------

ਪੰਜਾਬੀ ਮਿਊਜ਼ਿਕ ਜਗਤ ਦੀ ਨਾਮੀ ਗਾਇਕਾ ਕੌਰ Kaur B ਬੀ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਹੀ ਆਪਣੇ ਪ੍ਰਸ਼ੰਸਕਾਂ ਦੇ ਨਾਲ ਕੁਝ ਨਾ ਕੁਝ ਸ਼ੇਅਰ ਕਰਦੀ ਰਹਿੰਦੀ ਹੈ। ਉਨ੍ਹਾਂ ਨੇ ਇਸ ਵਾਰ ਆਪਣੇ ਚਾਹੁਣ ਵਾਲਿਆਂ ਲਈ ਤਸਵੀਰਾਂ ਤੇ ਵੀਡੀਓਜ਼ ਸਾਂਝੀਆਂ ਕੀਤੀਆਂ ਜਾਂਦੀਆਂ ਹਨ। ਜੋ ਕਿ ਦਰਸ਼ਕ ਬਹੁਤ ਪਸੰਦ ਕਰਦੇ ਹਨ। ਹਾਲ ਹੀ ‘ਚ ਕੌਰ ਬੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਵਿੱਚ ਉਨ੍ਹਾਂ ਦੀ ਖੂਬਸੂਰਤੀ ਨਿਖਰ ਕੇ ਸਾਹਮਣੇ ਆ ਰਹੀ ਹੈ। ਦਰਅਸਲ, ਗਾਇਕਾ ਨੇ ਆਪਣੇ ਸੋਸ਼ਲ ਅਕਾਊਂਟ ਤੇ ਤਸਵੀਰਾਂ ਸ਼ੇਅਰ ਕਰ ਕੈਪਸ਼ਨ ਦਿੰਦੇ ਹੋਏ ਲਿਖਿਆ- ਕੁਝ ਤਾਂ ਬਦਲਿਆ ਹੈ, ਮੈਂ ਤੂੰ, ਜਾਂ…. ਸਮਾਂ.

ਇਨ੍ਹਾਂ ਤਸਵੀਰਾਂ ’ਚ ਕੌਰ ਬੀ ਅਸਮਾਨੀ ਨੀਲੇ (Sky Blue) ਰੰਗ ਦੇ ਸੂਟ ਵਿੱਚ ਨਜ਼ਰ ਆ ਰਹੀ ਹੈ। ਕੌਰ ਬੀ ਦੀਆਂ ਇਨ੍ਹਾਂ ਤਸਵੀਰਾਂ ਨੂੰ ਫੈਨਜ਼ ਬਹੁਤ ਪਸੰਦ ਕਰ ਰਹੇ ਹਨ। ਕੌਰ ਬੀ ਇਨ੍ਹਾਂ ਕੱਪੜਿਆਂ ’ਚ ਬੇਹੱਦ ਖੂਬਸੂਰਤ ਲੱਗ ਰਹੀ ਹੈ। ਕੌਰ ਬੀ ਨੇ ਵੱਖ-ਵੱਖ ਕੈਪਸ਼ਨਾਂ ਨਾਲ ਤਸਵੀਰਾਂ ਨੂੰ ਸਾਂਝਾ ਕੀਤਾ ਹੈ। ਪਹਿਲੀ ਇੱਕ ਤਸਵੀਰ ਨੂੰ ਸਾਂਝੀ ਕਰਦਿਆਂ ਕੌਰ ਬੀ ਨੇ ਲਿਖਿਆ, ‘ਜੱਟੀ।’ ਜੇ ਗੱਲ ਕਰੀਏ ਕੌਰ ਬੀ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੀ ਨਾਮੀ ਗਾਇਕਾ ਨੇ।

ਉਨ੍ਹਾਂ ਨੇ ਕਈ ਹਿੱਟ ਜਿਵੇਂ ਪੀਜ਼ਾ ਹੱਟ, ‘ਲਾਹੌਰ ਦਾ ਪਰਾਂਦਾ’, ‘ਜੱਟੀ’, ‘ਕਾਫ਼ਿਰ’, ‘ਬਜਟ’, ‘ਸੰਧੂਰੀ ਰੰਗ’, ‘ਖੁਦਗਰਜ਼ ਮੁਹੱਬਤ’, ‘ਪਰਾਂਦਾ’, ‘ਫੀਲਿੰਗ’, ‘ਮਹਾਰਾਣੀ’ ਸਣੇ ਕਈ ਹਿੱਟ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦਿੱਤੇ ਨੇ । ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮਾਂ ‘ਚ ਵੀ ਗੀਤ ਗਾ ਚੁੱਕੀ ਹੈ। ਦੱਸ ਦਈਏ ਕੌਰ ਬੀ ਨੂੰ ਪੰਜਾਬੀ ਸੂਟਾਂ ਦਾ ਬਹੁਤ ਸ਼ੌਕ ਹੈ, ਜਿਸ ਕਰਕੇ ਉਹ ਅਕਸਰ ਹੀ ਆਪਣੇ ਸਟਾਈਲਿਸ਼ ਪੰਜਾਬੀ ਸੂਟਾਂ ਦੇ ਨਾਲ ਤਸਵੀਰਾਂ ਤੇ ਵੀਡੀਓਜ਼ ਦਰਸ਼ਕਾਂ ਦੇ ਨਾਲ ਸ਼ੇਅਰ ਕਰਦੀ ਰਹਿੰਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...