September 16, 2026, 5:08 pm
----------- Advertisement -----------
HomeNewsEntertainmentਦਰਸ਼ਕਾਂ ਨੂੰ ਬੇਹੱਦ ਪਸੰਦ ਆ ਰਿਹਾ ਹੈ ਕੌਰ ਬੀ ਦਾ ਨਵਾਂ ਗੀਤ...

ਦਰਸ਼ਕਾਂ ਨੂੰ ਬੇਹੱਦ ਪਸੰਦ ਆ ਰਿਹਾ ਹੈ ਕੌਰ ਬੀ ਦਾ ਨਵਾਂ ਗੀਤ ‘ਤੇਰੀ ਜੱਟੀ’ ,ਦੇਖੋ ਵੀਡੀਓ

Published on

----------- Advertisement -----------

ਪੰਜਾਬ ਦੀ ਮਸ਼ਹੂਰ ਗਾਇਕਾ ਕੌਰ-ਬੀ ਆਪਣੀ ਸੁਰੀਲੀ ਆਵਾਜ਼ ਨਾਲ ਆਪਣੇ ਦਰਸ਼ਕਾਂ ਦਾ ਮਨ ਮੋਹ ਲੈਂਦੀ ਹੈ। ਸੋਸ਼ਲ ਮੀਡਿਆ ਤੇ ਉਹ ਅਕਸਰ ਸਰਗਰਮ ਰਹਿੰਦੀ ਹੈ। ਦਰਸ਼ਕਾਂ ਨੂੰ ਸਮੇਂ ਸਮੇਂ ਤੇ ਆਪਣੇ ਆਉਣ ਵਾਲੇ ਪ੍ਰੋਜੈਕਟਸ ਲਈ ਅਪਡੇਟ ਕਰਦੀ ਰਹਿੰਦੀ ਹੈ। ਹਾਲ ਹੀ ‘ਚ ਗਾਇਕਾ ਦਾ ਨਵਾਂ ਗੀਤ ਤੇਰੀ ਜੱਟੀ’ ਰਿਲੀਜ਼ ਹੋ ਗਿਆ ਹੈ। ਇਸ ਗੀਤ ‘ਚ ਇੱਕ ਮੁੰਡੇ ਅਤੇ ਕੁੜੀ ਦੀ ਕਹਾਣੀ ਨੂੰ ਬਿਆਨ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਜੋ ਕਿ ਇੱਕ ਦੂਜੇ ਨੂੰ ਬਹੁਤ ਜ਼ਿਆਦਾ ਪਸੰਦ ਕਰਦੇ ਹਨ । ਪਰ ਇਸੇ ਦੌਰਾਨ ਕੁੜੀ ਦੇ ਘਰ ਰਿਸ਼ਤੇ ਵਾਲੇ ਆਉਂਦੇ ਹਨ ਅਤੇ ਕੁੜੀ ਬਹਾਨੇ ਦੇ ਨਾਲ ਜੋ ਵੀ ਰਿਸ਼ਤਾ ਆਉਂਦਾ ਹੈ ਉਸ ਨੂੰ ਮੋੜ ਦਿੰਦੀ ਹੈ । ਇਹ ਇੱਕ ਰੋਮਾਂਟਿਕ ਸੈਡ ਸੌਂਗ ਹੈ । ਜੋ ਕਿ ਸਰੋਤਿਆਂ ਨੂੰ ਪਸੰਦ ਆ ਰਿਹਾ ਹੈ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਕੌਰ ਬੀ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ ।

ਉਹ ਅਕਸਰ ਆਪਣੇ ਫੋਟੋਸ਼ੂਟ ਦੀਆਂ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਕੌਰ ਬੀ ਜ਼ੈਜੀ ਬੀ ਦੇ ਨਾਲ ਮਿੱਤਰਾਂ ਦੇ ਬੂਟ ਗੀਤ ਤੋਂ ਕਾਫੀ ਮਸ਼ਹੂਰ ਹੋਈ। ਇਸ ਗੀਤ ਦੇ ਬਾਅਦ ਕੌਰ ਬੀ ਨੇ ਇੱਕ ਦੇ ਬਾਅਦ ਇੱਕ ਕਈ ਸੁਪਰਹਿਟ ਗੀਤ ਦਿੱਤੇ। ਅੱਜ ਕੌਰ ਬੀ ਦੇ ਨਾਮ ਤੋਂ ਹਰ ਕੋਈ ਜਾਣੂ ਹੈ। ਉਸਨੇ “ਪਰਾਂਦਾ,” ਕੰਨੀਆਂ,” “ਜਸਟ ਦੇਸੀ,” “ਮਾਂ ਨੂੰ ਚਿੱਠੀ,” “ਅੱਲ੍ਹਾ ਹੋ,” “ਮਿਸ ਯੂ,” “ਵੇਲੀ ਜੱਟ,” “ਕੌਰਿਜ਼ਮ” ਮਿੱਤਰਾਂ ਦੇ ਬੂਟ ਸਮੇਤ ਕਈ ਹਿੱਟ ਗੀਤਾਂ ਨੂੰ ਆਪਣੀ ਆਵਾਜ਼ ਦਿੱਤੀ। ਪੰਜਾਬੀ ਅਦਾਕਾਰਾਂ ਦੇ ਵਰਕ ਫਰੰਟ ਦੀ ਗੱਲ ਕਰਿਏ ਤਾਂ ਹਾਲ ਹੀ ‘ਚ ਗਾਇਕਾ ਵੱਲੋਂ ਆਪਣੇ ਵਰਲਡ ਟੂਰ ਦਾ ਐਲਾਨ ਕੀਤਾ ਗਿਆ। ਜੋ ਕਿ ਜੁਲਾਈ ਮਹੀਨੇ ਦੀ 2 ਤਰੀਕ ਤੋਂ ਸ਼ੁਰੂ ਹੋਵੇਗਾ। ਫਿਲਹਾਲ ਆਪਣੇ ਨਵੇਂ ਗੀਤ ਤੇਰੀ ਜੱਟੀ ਨੂੰ ਲੈ ਕੇ ਕੌਰ ਬੀ ਚਰਚਾ ਵਿੱਚ ਹੈ। ਇਸ ਗੀਤ ਵਿੱਚ ਦਰਸ਼ਕਾਂ ਨੂੰ ਗਾਇਕਾ ਦਾ ਵੱਖਰਾ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵਿਜੇ ਸਾਂਪਲਾ ਨਾਲ ਧੱਕਾ-ਮੁੱਕੀ, ਬਾੜੀਆਂ ਕਲਾਂ ‘ਚ ਮਾਈਕ ਨਾਲ ਕੀਤਾ ਗਿਆ ਹਮਲਾ

ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ‘ਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ...

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵੱਲੋਂ ਹੰਗਾਮਾ, ਅਚਾਨਕ ਸਿਹਤ ਵਿਗੜਨ ਮਗਰੋਂ ਇੱਕ ਹਵਾਲਾਤੀ ਦੀ ਹੋਈ ਮੌਤ

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ 31 ਸਾਲਾ ਹਵਾਲਾਤੀ ਦੀ ਅਚਾਨਕ ਮੌਤ ਹੋ ਜਾਣ ਦਾ...

 ਕੈਨੇਡਾ ‘ਚ ਸਟੱਡੀ ਵੀਜ਼ਾ ਦੇ ਬਦਲੇ ਨਿਯਮ, ਹੁਣ ਖਰਚਣੇ ਪੈਣਗੇ ਵੱਧ ਪੈਸੇ!

ਸਟੱਡੀ ਵੀਜ਼ਾ ‘ਤੇ ਕੈਨੇਡਾ ਜਾਣ ਵਾਲੇ ਪੰਜਾਬੀਆਂ ਨੂੰ ਹੁਣ ਜ਼ਿਆਦਾ ਪੈਸੇ ਖਰਚ ਕਰਨੇ ਪੈਣਗੇ।...

ਬਹੁਤ ਮੁਸ਼ਕਲ ਨਾਲ ਬਚੇ…’ ਟਰਬੂਲੈਂਸ ਦੌਰਾਨ ਡਰੀ ਸ਼ਹਿਨਾਜ਼ ਗਿੱਲ, ਵੀਡੀਓ ਵਾਇਰਲ

ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ‘ਤੇ ਬਹੁਤ ਸਰਗਰਮ ਹੈ ਅਤੇ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਆਪਣੀ ਜ਼ਿੰਦਗੀ...

ਮੋਹਾਲੀ ‘ਚ 500 ਰੁਪਏ ਦੇ ਨੋਟਾਂ ਦਾ ਲੰਗਰ: ਬੱਚਿਆਂ ਨੂੰ ਵੰਡਿਆ ਮੈਕਡੋਨਲਡ ਮੀਲ

ਚੰਡੀਗੜ੍ਹ ਵਿੱਚ ਪੈਟਰੋਲ ਦਾ ਲੰਗਰ ਲਗਾਉਣ ਤੋਂ ਬਾਅਦ ਸੁਰਖੀਆਂ ਵਿੱਚ ਆਏ ਰਾਜਾ ਦਿ ਕਿੰਗ...

ਰੇਹੜੀ ਵਾਲੇ ਤੋਂ ਲੈ ਕੇ ਵੱਡੇ ਵਪਾਰੀਆਂ ਤੱਕ… UPI ਪੇਮੈਂਟ ‘ਤੇ ਦੇਣਾ ਪਵੇਗਾ ਚਾਰਜ, ਡਿਟੇਲ ‘ਚ ਸਮਝੋ ਨਵੇਂ ਨਿਯਮ

ਜੇਕਰ ਤੁਸੀਂ ਸਬਜ਼ੀਆਂ ਖਰੀਦਣ ਤੋਂ ਲੈ ਕੇ ਵੱਡੇ ਖਰੀਦਦਾਰੀ ਬਿੱਲਾਂ ਦਾ ਭੁਗਤਾਨ ਕਰਨ ਤੱਕ...

 ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਬਾਦਲ ਅਤੇ ਖਹਿਰਾ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਆਪਣੇ ਉੱਪਰ...

ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ੍ਰੀ ਅਨੰਦਪੁਰ ਸਾਹਿਬ, 15 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਕ ਵਾਰ ਫਿਰ...

ਕਾਂਗਰਸ ਲਾਸ਼ਾਂ ‘ਤੇ ਰਾਜਨੀਤੀ ਕਰਨੀ ਬੰਦ ਕਰੇ, ਪੰਜਾਬ 1984 ਵਿੱਚ ਆਪਣੇ ਰੋਲ ਨੂੰ ਨਹੀਂ ਭੁੱਲਿਆ: ਆਪ

ਚੰਡੀਗੜ੍ਹ, 15 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਕਾਂਗਰਸ ਵਲੋਂ ਆਪਣੇ ਰਿਕਾਰਡ...