September 13, 2026, 7:12 am
----------- Advertisement -----------
HomeNewsEntertainmentKaun Banega Crorepati 14: ਅੱਜ ਤੋਂ ਸ਼ੁਰੂ ਹੋਈ 'ਕੇਬੀਸੀ 14' ਦੀ ਰਜਿਸਟ੍ਰੇਸ਼ਨ,...

Kaun Banega Crorepati 14: ਅੱਜ ਤੋਂ ਸ਼ੁਰੂ ਹੋਈ ‘ਕੇਬੀਸੀ 14’ ਦੀ ਰਜਿਸਟ੍ਰੇਸ਼ਨ, ਇਸ ਤਰ੍ਹਾਂ ਕਰੋ ਅਪਲਾਈ

Published on

----------- Advertisement -----------

ਅਮਿਤਾਭ ਬੱਚਨ ਦਾ ਮਸ਼ਹੂਰ ਸ਼ੋਅ ‘ਕੌਣ ਬਣੇਗਾ ਕਰੋੜਪਤੀ’ ਆਪਣੇ ਚੌਦਵੇਂ ਸੀਜ਼ਨ ਨਾਲ ਤੁਹਾਨੂੰ ਇੱਕ ਵਾਰ ਫਿਰ ਕਰੋੜਪਤੀ ਬਣਾਉਣ ਆ ਰਿਹਾ ਹੈ। ਕੇਬੀਸੀ 14 ਲਈ ਰਜਿਸਟ੍ਰੇਸ਼ਨ ਅੱਜ ਯਾਨੀ 9 ਅਪ੍ਰੈਲ ਤੋਂ ਸ਼ੁਰੂ ਹੋ ਰਹੀ ਹੈ। ਜੇਕਰ ਤੁਸੀਂ ਵੀ ਇਸ ਵਾਰ ਕਰੋੜਪਤੀ ਬਣਨਾ ਚਾਹੁੰਦੇ ਹੋ ਤਾਂ ਇੱਥੇ ਜਾਣੋ ਰਜਿਸਟ੍ਰੇਸ਼ਨ ਦੀ ਪੂਰੀ ਪ੍ਰਕਿਰਿਆ। ਇਸ ਦੇ ਲਈ ਸਿਰਫ ਅਮਿਤਾਭ ਬੱਚਨ ਵਲੋਂ ਪੁੱਛੇ ਗਏ ਸਵਾਲ ਦਾ ਜਵਾਬ ਦੇਣਾ ਪਵੇਗਾ। ਬਿੱਗ ਬੀ ਅੱਜ ਰਾਤ (ਸ਼ਨੀਵਾਰ) ਰਾਤ 9 ਵਜੇ ਇੱਕ ਸਵਾਲ ਪੁੱਛਣਗੇ, ਜਿਸ ਦਾ ਜਵਾਬ ਅਗਲੇ ਦਿਨ ਐਤਵਾਰ 10 ਅਪ੍ਰੈਲ ਰਾਤ 9 ਵਜੇ ਤੱਕ ਦਿੱਤਾ। ਬਹੁਤੇ ਸਵਾਲਾਂ ਦੇ ਸਹੀ ਜਵਾਬ ਦੇਣ ਵਾਲਿਆਂ ਨੂੰ ਅਗਲੇ ਗੇੜ ਵਿੱਚ ਹਾਜ਼ਰ ਹੋਣ ਦਾ ਮੌਕਾ ਮਿਲੇਗਾ।

ਸ਼ੋਅ ਕੌਨ ਬਣੇਗਾ ਕਰੋੜਪਤੀ 14 ਵਿੱਚ ਸ਼ਾਮਲ ਹੋਣ ਲਈ, ਤੁਸੀਂ ਅੱਜ ਯਾਨੀ 9 ਅਪ੍ਰੈਲ ਤੋਂ ਰਜਿਸਟਰ ਕਰ ਸਕਦੇ ਹੋ। ਇਸ ਦੇ ਲਈ ਤੁਹਾਨੂੰ ਸਿਰਫ ਅਮਿਤਾਭ ਬੱਚਨ ਵਲੋਂ ਪੁੱਛੇ ਗਏ ਸਵਾਲ ਦਾ ਜਵਾਬ ਦੇਣਾ ਹੋਵੇਗਾ। ਬਿੱਗ ਬੀ ਅੱਜ ਰਾਤ (ਸ਼ਨੀਵਾਰ) ਰਾਤ 9 ਵਜੇ ਇੱਕ ਸਵਾਲ ਪੁੱਛਣਗੇ, ਜਿਸ ਦਾ ਜਵਾਬ ਤੁਸੀਂ ਅਗਲੇ ਦਿਨ ਐਤਵਾਰ 10 ਅਪ੍ਰੈਲ ਰਾਤ 9 ਵਜੇ ਤੱਕ ਦੇ ਸਕੋਗੇ। ਬਹੁਤੇ ਸਵਾਲਾਂ ਦੇ ਸਹੀ ਜਵਾਬ ਦੇਣ ਵਾਲਿਆਂ ਨੂੰ ਅਗਲੇ ਗੇੜ ਵਿੱਚ ਹਾਜ਼ਰ ਹੋਣ ਦਾ ਮੌਕਾ ਮਿਲੇਗਾ। ਹਾਲਾਂਕਿ, ਕੇਬੀਸੀ 14 ਦਾ ਟੀਵੀ ‘ਤੇ ਪ੍ਰੀਮੀਅਰ ਕਦੋਂ ਹੋਵੇਗਾ, ਇਸ ਬਾਰੇ ਨਿਰਮਾਤਾਵਾਂ ਦੁਆਰਾ ਅਜੇ ਤੱਕ ਕੋਈ ਐਲਾਨ ਨਹੀਂ ਕੀਤਾ ਗਿਆ ਹੈ। ਉਮੀਦ ਹੈ ਕਿ ਇਹ ਸ਼ਾਨਦਾਰ ਸ਼ੋਅ ਅਗਸਤ 2022 ਤੋਂ ਸ਼ੁਰੂ ਹੋਵੇਗਾ। ਇਹ ਰਾਤ 9 ਵਜੇ ਸੋਨੀ ਐਂਟਰਟੇਨਮੈਂਟ ਟੈਲੀਵਿਜ਼ਨ ‘ਤੇ ਪ੍ਰਸਾਰਿਤ ਕੀਤਾ ਜਾਵੇਗਾ। ਤੁਸੀਂ OTT ਸਟ੍ਰੀਮਿੰਗ ਪਲੇਟਫਾਰਮ Sony Liv ‘ਤੇ ਵੀ ਮੁਫ਼ਤ ਵਿੱਚ ਸ਼ੋਅ ਦਾ ਆਨੰਦ ਲੈ ਸਕਦੇ ਹੋ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...