August 25, 2026, 11:15 pm
----------- Advertisement -----------
HomeNewsEntertainmentKGF ਚੈਪਟਰ 2 ਦਾ ਟ੍ਰੇਲਰ ਹੋਇਆ ਰਿਲੀਜ਼, ਯਸ਼ ਨੇ ਜ਼ਬਰਦਸਤ ਐਕਸ਼ਨ ਨਾਲ...

KGF ਚੈਪਟਰ 2 ਦਾ ਟ੍ਰੇਲਰ ਹੋਇਆ ਰਿਲੀਜ਼, ਯਸ਼ ਨੇ ਜ਼ਬਰਦਸਤ ਐਕਸ਼ਨ ਨਾਲ ਜਿੱਤਿਆ ਸਭ ਦਾ ਦਿਲ

Published on

----------- Advertisement -----------

ਸਾਊਥ ਫਿਲਮ ਇੰਡਸਟਰੀ ਦੀ ਮਸ਼ਹੂਰ ਫਿਲਮ KGF: ਚੈਪਟਰ 1 ਦੀ ਸਫਲਤਾ ਤੋਂ ਬਾਅਦ ਹੁਣ ਦਰਸ਼ਕ ਇਸ ਫਿਲਮ ਦੇ ਦੂਜੇ ਭਾਗ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਫਿਲਮ ਨੂੰ ਲੈ ਕੇ ਦਰਸ਼ਕਾਂ ਦੀ ਉਤਸੁਕਤਾ ਨੂੰ ਦੇਖਦੇ ਹੋਏ ਮੇਕਰਸ ਇਸ ਦੇ ਕਈ ਪੋਸਟਰ ਰਿਲੀਜ਼ ਕਰ ਚੁੱਕੇ ਹਨ। ਇਸ ਸਿਲਸਿਲੇ ‘ਚ ਹੁਣ ਦਰਸ਼ਕ ਇਸ ਦੇ ਟ੍ਰੇਲਰ ਨੂੰ ਲੈ ਕੇ ਬੇਤਾਬ ਹਨ। ਅਜਿਹੇ ‘ਚ ਹੁਣ ਪ੍ਰਸ਼ੰਸਕਾਂ ਦਾ ਇੰਤਜ਼ਾਰ ਖਤਮ ਹੋ ਗਿਆ ਹੈ। ਨਿਰਮਾਤਾਵਾਂ ਨੇ ਐਤਵਾਰ ਨੂੰ ਫਿਲਮ ਦੇ ਦੂਜੇ ਭਾਗ ਦਾ ਟ੍ਰੇਲਰ ਰਿਲੀਜ਼ ਕੀਤਾ ਹੈ । ਸ਼ਾਨਦਾਰ ਐਕਸ਼ਨ ਤੇ ਦਮਦਾਰ ਡਾਇਲਾਗ ਵਾਲਾ ਟ੍ਰੇਲਰ ਦਰਸ਼ਕਾਂ ਦੇ ਵਿਚਕਾਰ ਹੈ ਜਿਸ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ।

YouTube player

ਟ੍ਰੇਲਰ ‘ਚ ਸਾਰੇ ਤੱਤ ਮੌਜੂਦ ਨੇ, ਜੋ ਦਰਸ਼ਕਾਂ ਦਾ ਪੂਰਾ ਮਨੋਰੰਜਨ ਕਰ ਰਹੇ ਹਨ। ਇਸ ਫ਼ਿਲਮ ਵਿੱਚ, ਯਸ਼ ਨੇ ਸੰਜੇ ਦੱਤ ਅਤੇ ਖੂਬਸੂਰਤ ਰਵੀਨਾ ਟੰਡਨ ਨਾਲ ਪਹਿਲੀ ਵਾਰ ਸਕ੍ਰੀਨ ਸ਼ੇਅਰ ਕਰਦੇ ਨਜ਼ਰ ਆਉਣਗੇ। ਰਿਤੇਸ਼ ਸਿਧਵਾਨੀ ਦੁਆਰਾ ਪ੍ਰਸਤੁਤ, ਐਕਸਲ ਐਂਟਰਟੇਨਮੈਂਟ ਅਤੇ ਏਏ ਫਿਲਮਜ਼ ਤੋਂ ਫਰਹਾਨ ਅਖਤਰ, ਪ੍ਰਸ਼ਾਂਤ ਨੀਲ ਦੁਆਰਾ ਨਿਰਦੇਸ਼ਤ ਅਤੇ ਵਿਜੇ ਕਿਰਾਗੰਦੂਰ, ਹੋਮਏਬਲ ​​ਫਿਲਮਜ਼ ਦੁਆਰਾ ਨਿਰਮਿਤ, ਫਿਲਮ ਵਿੱਚ ਯਸ਼, ਸੰਜੇ ਦੱਤ, ਸ਼੍ਰੀਨਿਧੀ ਸ਼ੈਟੀ, ਰਵੀਨਾ ਟੰਡਨ ਅਤੇ ਪ੍ਰਕਾਸ਼ ਰਾਜ ਹਨ। ਇਹ ਫ਼ਿਲਮ 14 ਅਪ੍ਰੈਲ ਨੂੰ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਲਈ ਤਿਆਰ ਹੈ। ਇਹ ਫ਼ਿਲਮ ਕੰਨੜ, ਤੇਲਗੂ, ਹਿੰਦੀ, ਤਾਮਿਲ ਅਤੇ ਮਲਿਆਲਮ ਵਿੱਚ ਦੇਸ਼ ਭਰ ਵਿੱਚ ਰਿਲੀਜ਼ ਹੋਣ ਲਈ ਤਿਆਰ ਹੈ। ਇਹ ਫ਼ਿਲਮ ਪ੍ਰਸ਼ਾਂਤ ਨੀਲ ਵੱਲੋਂ ਲਿਖੀ ਗਈ ਅਤੇ ਨਿਰਦੇਸ਼ਿਤ ਕੀਤੀ ਗਈ ਹੈ ਅਤੇ ਵਿਜੇ ਕਿਰਾਗੰਦੂਰ ਵੱਲੋਂ ਨਿਰਮਿਤ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ...

ਬਿਜਲੀ ਦੇ ਵੱਧ ਬਿੱਲਾਂ ‘ਤੇ ਮਾਨ ਸਰਕਾਰ ਦੀ ਵੱਡੀ ਰਾਹਤ, ਖਪਤਕਾਰਾਂ ਦੇ ਬਿੱਲ ਹੋਣਗੇ ਠੀਕ

ਪੰਜਾਬ ‘ਚ ਬਿਜਲੀ ਦੇ ਵੱਧ ਬਿੱਲਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ‘ਤੇ ਕੈਬਿਨੇਟ...

ਪੰਜਾਬ ਵਿਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ, ਸਥਿਤੀ ਕਾਬੂ ਹੇਠ ਹੈ – ਡਾ. ਬਲਬੀਰ ਸਿੰਘ

 ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਵਾਈਨ ਫਲੂ (H1N1) ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਪੰਜਾਬ ਵਿਚ...

ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜੇਗੀ ਭਾਜਪਾ : ਕੇਵਲ ਸਿੰਘ ਢਿੱਲੋਂ

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋ ਨੇ ਕਿਹਾ ਹੈ ਕਿ ਭਾਜਪਾ ਪੰਜਾਬ ਦੀਆਂ...

MP Amritpal Singh ਤੋਂ ਇਲਾਵਾ ਪਰਿਵਾਰ ’ਚੋਂ ਕੋਈ ਨਹੀਂ ਲੜੇਗਾ ਚੋਣਾਂ: ਤਰਸੇਮ ਸਿੰਘ

ਖਡੂਰ ਸਾਹਿਬ ਤੋਂ ਜੇਲ੍ਹ ਵਿੱਚ ਬੰਦ ਮੈਂਬਰ ਪਾਰਲੀਮੈਂਟ (MP) ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ...

ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਨਵੀਆਂ ਰਜਿਸਟਰਡ ਮਹਿਲਾਵਾਂ ਦੇ ਖਾਤਿਆਂ ‘ਚ ਜਮ੍ਹਾ ਕੀਤੀ ਜਾਵੇਗੀ ਰਾਸ਼ੀ

ਪੰਜਾਬ ਸਰਕਾਰ ਨੇ ਰੱਖੜੀ ਦੇ ਮੌਕੇ ‘ਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਨਵੀਆਂ ਰਜਿਸਟਰਡ ਮਹਿਲਾਵਾਂ...

ਲੁਧਿਆਣਾ ਨਗਰ ਨਿਗਮ ਦੀ ਮੀਟਿੰਗ ‘ਚ ਪਿਆ ਰੌਲਾ, ‘ਆਪ’ ਤੇ BJP ਕੌਂਸਲਰ ਹੋ ਗਏ ਧੱਕਾ-ਮੁੱਕੀ

ਲੁਧਿਆਣਾ ਨਗਰ ਨਿਗਮ ਹਾਊਸ ਵਿਚ ਅੱਜ ਫਾਈਨਾਂਸ ਐਂਡ ਕਾਂਟ੍ਰੈਕਟ ਕਮੇਟੀ ਦੇ 2 ਮੈਂਬਰਾਂ ਦਾ...

ਆਸ਼ਿਕ ਨੇ ਸਹੇਲੀ ਤੋਂ ਕਾਰ ‘ਤੇ ਕਰਵਾਈਆਂ 3400 Kiss, ਫਿਰ ਪੁਲਿਸ ਵਾਲਿਆਂ ਨੇ ਵੀ ਮੁੰਡੇ ਦੀ ਬਣਾ’ਤੀ ਰੇਲ

ਆਸ਼ਕ ਨੇ ਆਪਣੀ ਸਹੇਲੀ ਵੱਲੋਂ ਕਾਰ ‘ਤੇ 3400 Kiss ਕਰਵਾਈਆਂ ਤੇ ਜਦੋਂ ਪੁਲਿਸ ਨੂੰ...

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਇਕ ਵਾਰ ਫਿਰ ਜੇਲ੍ਹ ਤੋਂ ਆਇਆ ਬਾਹਰ, ਮਿਲੀ 21 ਦਿਨਾਂ ਦੀ ਪੈਰੋਲ

ਡੇਰਾ ਪ੍ਰੇਮੀਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਡੇਰਾ ਮੁਖੀ ਰਾਮ ਰਹੀਮ ਨੂੰ ਫਿਰ...