September 10, 2026, 11:36 pm
----------- Advertisement -----------
HomeNewsEntertainmentਇਸ ਵਾਰ Khatron Ke Khiladi 12 'ਚ ਨਜ਼ਰ ਆਉਣਗੇ ਇਹ ਸਿਤਾਰੇ, ਦੇਖੋ...

ਇਸ ਵਾਰ Khatron Ke Khiladi 12 ‘ਚ ਨਜ਼ਰ ਆਉਣਗੇ ਇਹ ਸਿਤਾਰੇ, ਦੇਖੋ ਪੂਰੀ ਲਿਸਟ

Published on

----------- Advertisement -----------

ਰੋਹਿਤ ਸ਼ੈੱਟੀ ਦਾ ਧਮਾਕੇਦਾਰ ਸ਼ੋਅ ‘ਖਤਰੋਂ ਕੇ ਖਿਲਾੜੀ 12’ ਇਕ ਵਾਰ ਫਿਰ ਦਰਸ਼ਕਾਂ ਦਾ ਦਿਲ ਜਿੱਤਣ ਲਈ ਤਿਆਰ ਹੈ। ਸ਼ੋਅ ਦੀ ਸ਼ੂਟਿੰਗ ਮਈ ‘ਚ ਦੱਖਣੀ ਅਫਰੀਕਾ ‘ਚ ਸ਼ੁਰੂ ਹੋਵੇਗੀ। ਸ਼ੋਅ ਦਾ ਆਖਰੀ ਸੀਜ਼ਨ ਅਰਜੁਲ ਬਿਜਲਾਨੀ ਨੇ ਜਿੱਤਿਆ ਸੀ। ਉਸ ਨੇ ਦਿਵਯੰਕਾ ਤ੍ਰਿਪਾਠੀ ਨੂੰ ਹਰਾ ਕੇ ਜੇਤੂ ਦਾ ਤਾਜ ਆਪਣੇ ਨਾਂ ਕੀਤਾ। ਹੁਣ ਇਸ ਸ਼ੋਅ ‘ਚ ਸ਼ਾਮਲ ਹੋਣ ਵਾਲੇ ਕਈ ਪ੍ਰਤੀਯੋਗੀਆਂ ਦੇ ਨਾਂ ਸਾਹਮਣੇ ਆ ਰਹੇ ਹਨ। ਜਿਸ ਦੇ ਆਉਣ ਦੀ ਸੰਭਾਵਨਾ ਹੈ। ਇਸ ਸਟੰਟ ਬੇਸਡ ਸ਼ੋਅ ‘ਖਤਰੋਂ ਕੇ ਖਿਲਾੜੀ’ ਦੇ ਸੀਜ਼ਨ 12 ‘ਚ ਹੁਣ ਤੱਕ ਪ੍ਰਤੀਕ ਸਹਿਜਪਾਲ, ਰਾਜੀਵ ਅਦਤੀਆ, ਸ਼ਿਵਾਂਗੀ ਜੋਸ਼ੀ, ਰੁਬੀਨਾ ਦਿਲਾਇਕ, ਏਰਿਕਾ ਫਰਨਾਂਡਿਸ, ਤੁਸ਼ਾਰ ਕਾਲੀਆ, ਮੋਹਿਤ ਮਲਿਕ ਅਤੇ ਸਰਿਤੀ ਝਾਅ ਦੇ ਨਾਂ ਚਰਚਾ ‘ਚ ਸਨ।

ਹੁਣ ਜੰਨਤ ਜ਼ੁਬੈਰ ਅਤੇ ਫੈਜ਼ਲ ਸ਼ੇਖ ਦੇ ਨਾਂ ਵੀ ਸੋਸ਼ਲ ਮੀਡੀਆ ‘ਤੇ ਚਰਚਾ ‘ਚ ਹਨ। ਮੁਨੱਵਰ ਫਾਰੂਕੀ ਦੇ ਵੀ ਸ਼ੋਅ ‘ਚ ਸ਼ਾਮਲ ਹੋਣ ਦੀ ਸੰਭਾਵਨਾ ਹੈ। ਇਨ੍ਹੀਂ ਦਿਨੀਂ ਮੁਨੱਵਰ ਕੰਗਨਾ ਰਣੌਤ ਦੇ ਸ਼ੋਅ ਲਾਕਅੱਪ ‘ਚ ਨਜ਼ਰ ਆ ਰਹੀ ਹੈ। ਇਸ ਸ਼ੋਅ ਤੋਂ ਉਨ੍ਹਾਂ ਨੂੰ ਕਾਫੀ ਪ੍ਰਸਿੱਧੀ ਮਿਲੀ ਹੈ। ਕੁਮਕੁਮ ਭਾਗਿਆ ਦੀ ਪ੍ਰਗਿਆ ਦੇ ਤੌਰ ‘ਤੇ ਕੰਮ ਕਰਨ ਤੋਂ ਬਾਅਦ, ਸ੍ਰਿਤੀ ਝਾਅ ਦੇ ਪ੍ਰਸ਼ੰਸਕਾਂ ਲਈ ਉਸਨੂੰ ‘ਖਤਰੋਂ ਕੇ ਖਿਲਾੜੀ 12’ ਵਿੱਚ ਦੇਖਣਾ ਕਿਸੇ ਟ੍ਰੀਟ ਤੋਂ ਘੱਟ ਨਹੀਂ ਹੈ। ਖਬਰਾਂ ਮੁਤਾਬਕ ਅਦਾਕਾਰਾ ਆਉਣ ਵਾਲੇ ਸੀਜ਼ਨ ਦਾ ਹਿੱਸਾ ਬਣਨ ਲਈ ਪੂਰੀ ਤਰ੍ਹਾਂ ਤਿਆਰ ਹੈ। ਰੂਬੀਨਾ ਦਿਲਾਇਕ ਵੀ ਇਸ ਸ਼ੋਅ ‘ਚ ਸ਼ਾਮਲ ਹੋ ਸਕਦੀ ਹੈ। ਸ਼ੋਅ ‘ਚ ਆਉਣ ਲਈ ਉਸ ਨੂੰ ਕਾਫੀ ਭਾਰੀ ਪੇਮੈਂਟ ਆਫਰ ਕੀਤੀ ਜਾ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਰੁਬੀਨਾ ਬਿੱਗ ਬੌਸ 14 ਦੀ ਵਿਨਰ ਰਹਿ ਚੁੱਕੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...