September 14, 2026, 2:01 pm
----------- Advertisement -----------
HomeNewsEntertainmentਕਿਆਰਾ ਅਡਵਾਨੀ ਨੇ ਬੈਕਲੈੱਸ ਡਰੈੱਸ 'ਚ ਕਰਵਾਇਆ ਫੋਟੋਸ਼ੂਟ ,ਦੇਖੋ ਅਦਾਕਾਰਾ ਦਾ ਗਲੈਮਰਸ...

ਕਿਆਰਾ ਅਡਵਾਨੀ ਨੇ ਬੈਕਲੈੱਸ ਡਰੈੱਸ ‘ਚ ਕਰਵਾਇਆ ਫੋਟੋਸ਼ੂਟ ,ਦੇਖੋ ਅਦਾਕਾਰਾ ਦਾ ਗਲੈਮਰਸ ਲੁੱਕ

Published on

----------- Advertisement -----------

ਬਾਲੀਵੁੱਡ ਦੀ ਖੂਬਸੂਰਤ ਅਦਾਕਾਰਾ ਕਿਆਰਾ ਅਡਵਾਨੀ ਨੇ ਬਹੁਤ ਘੱਟ ਸਮੇਂ ‘ਚ ਇੰਡਸਟਰੀ ‘ਚ ਵੱਖਰੀ ਜਗ੍ਹਾ ਬਣਾ ਲਈ ਹੈ। ਉਸ ਨੇ ਆਪਣੇ ਬਿਹਤਰੀਨ ਪ੍ਰਦਰਸ਼ਨ ਦੇ ਦਮ ‘ਤੇ ਹੀ ਲੋਕਾਂ ‘ਚ ਪ੍ਰਸਿੱਧੀ ਹਾਸਲ ਕੀਤੀ ਹੈ। ਅੱਜ ਕਿਆਰਾ ਉਸ ਮੁਕਾਮ ‘ਤੇ ਹੈ ਜਦੋਂ ਲੋਕ ਉਸ ਦੀ ਝਲਕ ਦੇ ਦੀਵਾਨੇ ਹਨ। ਕਿਆਰਾ ਆਪਣੀ ਐਕਟਿੰਗ ਤੋਂ ਇਲਾਵਾ ਆਪਣੇ ਸਟਾਈਲਿਸ਼ ਅਵਤਾਰ ਕਾਰਨ ਵੀ ਚਰਚਾ ‘ਚ ਹੈ। ਹੁਣ ਕਿਆਰਾ ਆਪਣੇ ਇੱਕ ਵੀਡੀਓ ਕਾਰਨ ਪ੍ਰਸ਼ੰਸਕਾਂ ਵਿੱਚ ਚਰਚਾ ਦਾ ਵਿਸ਼ਾ ਬਣ ਗਈ ਹੈ।

ਅਦਾਕਾਰਾ ਨੇ ਆਪਣੇ ਗਲੈਮਰਸ ਲੁੱਕ ਨਾਲ ਇੰਟਰਨੈੱਟ ‘ਤੇ ਧਮਾਲ ਮਚਾ ਦਿੱਤੀ ਹੈ। ਹਾਲ ਹੀ ‘ਚ ਕਿਆਰਾ ਨੇ ਆਪਣੇ ਇੰਸਟਾਗ੍ਰਾਮ ਪੇਜ ‘ਤੇ ਇਕ ਅਜਿਹੀ ਵੀਡੀਓ ਸ਼ੇਅਰ ਕੀਤੀ ਹੈ, ਜਿਸ ਨੂੰ ਦੇਖ ਕੇ ਲੋਕਾਂ ਦੇ ਹੋਸ਼ ਉੱਡ ਜਾਣਗੇ। ਦਰਅਸਲ, ਕਿਆਰਾ ਦਾ ਇਹ ਵੀਡੀਓ ਉਸ ਦੇ ਫੋਟੋਸ਼ੂਟ ਦਾ ਹੈ। ਇਸ ਪੋਸਟ ‘ਚ ਉਹ ਫੋਟੋਸ਼ੂਟ ਲਈ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਵਰਕਫਰੰਟ ਦੀ ਗੱਲ ਕਰੀਏ ਤਾਂ ਉਹ ਜਲਦੀ ਹੀ ਅਨੀਸ ਬਜ਼ਮੀ ਦੁਆਰਾ ਨਿਰਦੇਸ਼ਤ ਹਾਰਰ ਕਾਮੇਡੀ ਫਿਲਮ ਵਿੱਚ ਨਜ਼ਰ ਆਵੇਗੀ। ਇਸ ਫਿਲਮ ‘ਚ ਕਿਆਰਾ ਅਡਵਾਨੀ ਅਦਾਕਾਰ ਕਾਰਤਿਕ ਆਰੀਅਨ ਦੇ ਨਾਲ ਨਜ਼ਰ ਆਉਣ ਵਾਲੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...

ਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫਤਾਰ, 2 SHO ਸਣੇ 4 ਖਿਲਾਫ ਮੁਕੱਦਮਾ ਦਰਜ

ਤਰਨਤਾਰਨ ਵਿਖੇ ਭ੍ਰਿਸ਼ਟਾਚਾਰ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। 2 SHO ਸਣੇ 4 ਖਿਲਾਫ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...

ਟੀ-20 ਕ੍ਰਿਕਟ ਲੀਗ ਨੇ ਪੰਜਾਬ ਦੇ ਉੱਭਰਦੇ ਕ੍ਰਿਕਟਰਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਵੱਡਾ ਮੰਚ ਪ੍ਰਦਾਨ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 13 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਮੋਹਾਲੀ ਦੇ ਆਈ.ਐੱਸ. ਬਿੰਦਰਾ...

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...