September 4, 2026, 10:44 pm
----------- Advertisement -----------
HomeNewsEntertainmentਸਿਧਾਰਥ ਮਲਹੋਤਰਾ ਅਤੇ ਕਿਆਰਾ ਅਡਵਾਨੀ ਦੇ ਵੈਡਿੰਗ ਦਾ ਰੋਮਾਂਟਿਕ ਵੀਡੀਓ ਆਇਆ ਸਾਹਮਣੇ

ਸਿਧਾਰਥ ਮਲਹੋਤਰਾ ਅਤੇ ਕਿਆਰਾ ਅਡਵਾਨੀ ਦੇ ਵੈਡਿੰਗ ਦਾ ਰੋਮਾਂਟਿਕ ਵੀਡੀਓ ਆਇਆ ਸਾਹਮਣੇ

Published on

----------- Advertisement -----------

ਸਿਧਾਰਥ ਮਲਹੋਤਰਾ ਅਤੇ ਕਿਆਰਾ ਅਡਵਾਨੀ ਦੇ ਵੈਡਿੰਗ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਰਿਲੀਜ਼ ਹੋ ਗਿਆ ਹੈ। ਕਿਆਰਾ ਅਡਵਾਨੀ ਦੀ ਵੈਡਿੰਗ ‘ਚ ਐਂਟਰੀ ਤੋਂ ਲੈ ਕੇ ਲਾੜੇ ਸਿਧਾਰਥ ਦੀ ਤਾਰੀਫ ਅਤੇ ਵਰਮਾਲਾ ‘ਤੇ ਦੋਵਾਂ ਦੀ ਲਿਪ ਕਿੱਸ ਤੱਕ ਦਾ ਵੀਡੀਓ ਸਾਹਮਣੇ ਆਇਆ ਹੈ । ਕਿਆਰਾ ਅਤੇ ਸਿਧਾਰਥ ਨੇ 7 ਫਰਵਰੀ ਨੂੰ ਜੈਸਲਮੇਰ ਦੇ ਸੂਰਿਆਗੜ੍ਹ ਪੈਲੇਸ ਵਿੱਚ ਸੱਤ ਫੇਰੇ ਲਏ। ਦੱਸਿਆ ਜਾ ਰਿਹਾ ਹੈ ਕਿ ਸਿਡ ਅਤੇ ਕਿਆਰਾ ਦਾ ਵਿਆਹ ਬੀ-ਟਾਊਨ ਦਾ ਸਭ ਤੋਂ ਮਹਿੰਗਾ ਅਤੇ ਸ਼ਾਹੀ ਵਿਆਹ ਰਿਹਾ ਹੈ। ਹੁਣ ਇਸ ਜੋੜੇ ਦੇ ਵਿਆਹ ਨਾਲ ਜੁੜਿਆ ਇੱਕ ਨਵਾਂ ਅਪਡੇਟ ਸਾਹਮਣੇ ਆਇਆ ਹੈ। ਕਿਆਰਾ ਨੇ ਖੁਦ ਸੋਸ਼ਲ ਮੀਡੀਆ ‘ਤੇ ਆਪਣੇ ਵਿਆਹ ਦੀ ਇੱਕ ਛੋਟੀ ਤੇ ਕਿਊਟ ਵੀਡੀਓ ਸ਼ੇਅਰ ਕੀਤੀ ਹੈ, ਜਿਸ ‘ਚ ਉਹ ਇੱਕ-ਦੂਜੇ ਨੂੰ ਕਿੱਸ ਕਰਦੇ ਨਜ਼ਰ ਆ ਰਹੇ ਹਨ। ਦੱਸ ਦੇਈਏ ਕਿ ਕਿਆਰਾ ਨੇ ਆਪਣੇ ਇੰਸਟਾਗ੍ਰਾਮ ‘ਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ‘ਚ ਇਹ ਜੋੜਾ ਕਾਫੀ ਖੂਬਸੂਰਤ ਲੱਗ ਰਿਹਾ ਹੈ। ਕਿਆਰਾ ਨੇ ਇੱਕ ਵਾਰ ਫਿਰ ਆਪਣੇ ਵਿਆਹ ਦੀ ਐਲਬਮ ਸ਼ੇਅਰ ਕਰਕੇ ਸਾਰਿਆਂ ਦਾ ਦਿਲ ਜਿੱਤ ਲਿਆ ਹੈ ਤੇ ਲੋਕ ਇਸ ਜੋੜੇ ਦੀ ਬਾਂਡਿੰਗ ਅਤੇ ਕੈਮਿਸਟਰੀ ਨੂੰ ਖੂਬ ਪਸੰਦ ਕਰ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮੂਲ ਦਾ ਅਮਰੀਕੀ FBI ਦੀ ਮੋਸਟ ਵਾਂਟੇਡ ਸੂਚੀ ’ਚ!,ਮੰਜੀਤ ਸਿੰਘ ਬੇਦੀ ’ਤੇ 6...

ਗਾਇਕ ਬਲਜੀਤ ਸਿੰਘ ਦੀ ਘਰ ਵਿੱਚੋਂ ਲਾਸ਼ ਮਿਲੀ

ਥਾਣਾ ਸੁਧਾਰ ਅਧੀਨ ਪੱਤੀ ਧਾਲੀਵਾਲ ਵਿੱਚ ਅੱਜ ਸਵੇਰੇ ਗਾਇਕ ਤੇ ਗੀਤਕਾਰ ਬਲਜੀਤ ਸਿੰਘ ਦੀ...

ਪੰਜਾਬੀ ਮੂਲ ਦਾ ਪੁਲੀਸ ਅਧਿਕਾਰੀ ਅਤੇ ਚੈਰਿਟੀ ਮੁਖੀ Kal Dosanjh ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ

 ਵੈਨਕੂਵਰ ਪੁਲੀਸ ਨੇ ਪੰਜਾਬੀ ਮੂਲ ਦੇ ਆਪਣੇ ਹੀ ਇੱਕ ਪੁਲੀਸ ਅਧਿਕਾਰੀ ਅਤੇ ਨੌਜਵਾਨਾਂ ਦੀ...

ਪੁਣੇ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਹੋਇਆ ਸ਼ਹੀਦ, ਜੱਦੀ ਪਿੰਡ ਦਿਆਲਪੁਰਾ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ...

CM ਮਾਨ ਦੀ ਪਤਨੀ ਦਾ ਵੱਡਾ ਐਕਸ਼ਨ, ਖਹਿਰਾ ਤੇ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ; ਕਿਹਾ- 24 ਘੰਟਿਆਂ ‘ਚ ਮੰਗਣ ਮੁਆਫ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ...

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ...

ਸੇਖੋਂ ਦੇ ‘ਆਪ’ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ; ਜ਼ੀਰਾ ਦੀਸਿਆਸਤ ਵਿੱਚ ਹੋ ਸਕਦਾ ਵੱਡਾ ਮੋੜ

ਸਰਹੱਦੀ ਜ਼ਿਲ੍ਹੇ ਦੇ ਜ਼ੀਰਾ ਉਪ-ਮੰਡਲ ਵਿੱਚ ਸਿਆਸੀ ਸਮੀਕਰਨਾਂ ਨੂੰ ਵੱਡੇ ਪੱਧਰ ’ਤੇ ਬਦਲ ਸਕਣ ਵਾਲੇ...

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...