June 12, 2026, 2:54 pm
----------- Advertisement -----------
HomeNewsEntertainmentਸਾਲ 2021 ਦੇ ਆਖ਼ਰੀ ਦਿਨ ਇਸ ਅੰਦਾਜ਼ 'ਚ ਨਜ਼ਰ ਆਈ ਕਿਆਰਾ ਅਡਵਾਨੀ...

ਸਾਲ 2021 ਦੇ ਆਖ਼ਰੀ ਦਿਨ ਇਸ ਅੰਦਾਜ਼ ‘ਚ ਨਜ਼ਰ ਆਈ ਕਿਆਰਾ ਅਡਵਾਨੀ ,ਸ਼ੇਅਰ ਕੀਤੀਆਂ ਤਸਵੀਰਾਂ

Published on

----------- Advertisement -----------

ਕਿਆਰਾ ਅਡਵਾਨੀ ਨਵੇਂ ਸਾਲ 2022 ਦੇ ਜਸ਼ਨਾਂ ਲਈ ਮਾਲਦੀਵ ਪਹੁੰਚ ਚੁੱਕੀ ਹੈ। ਇੱਥੇ ਉਹ ਆਪਣੇ ਬੁਆਏਫ੍ਰੈਂਡ ਸਿਧਾਰਥ ਮਲਹੋਤਰਾ ਨਾਲ ਛੁੱਟੀਆਂ ਦਾ ਆਨੰਦ ਮਾਣ ਰਹੀ ਹੈ। ਕਿਆਰਾ ਅਤੇ ਸਿਧਾਰਥ ਨੂੰ ਮੰਗਲਵਾਰ ਨੂੰ ਮੁੰਬਈ ਏਅਰਪੋਰਟ ‘ਤੇ ਇਕੱਠੇ ਦੇਖਿਆ ਗਿਆ। ਕਿਆਰਾ ਅਤੇ ਸਿਧਾਰਥ ਨੂੰ ਮੰਗਲਵਾਰ ਨੂੰ ਮੁੰਬਈ ਏਅਰਪੋਰਟ ‘ਤੇ ਇਕੱਠੇ ਦੇਖਿਆ ਗਿਆ। ਏਅਰਪੋਰਟ ‘ਤੇ ਪਾਪਰਾਜ਼ੀ ਨੇ ਇਨ੍ਹਾਂ ਦੋਵਾਂ ਦੀਆਂ ਫੋਟੋਆਂ ਕਲਿੱਕ ਕੀਤੀਆਂ ਅਤੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ। ਹੁਣ ਅਦਾਕਾਰਾ ਨੇ ਆਪਣੀਆਂ ਤਸਵੀਰਾਂ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀਆਂ ਹਨ।

ਕਿਆਰਾ ਅਡਵਾਨੀ ਇੰਸਟਾਗ੍ਰਾਮ ਸਟੋਰੀ ‘ਤੇ ਆਪਣੀਆਂ ਫੋਟੋਆਂ ਸ਼ੇਅਰ ਕਰਕੇ ਆਪਣੀ ਮਜ਼ੇਦਾਰ ਛੁੱਟੀਆਂ ਬਾਰੇ ਦੱਸਦੀ ਨਜ਼ਰ ਆ ਰਹੀ ਹੈ। ਕਿਆਰਾ ਆਪਣੀ ਹਰ ਤਸਵੀਰ ‘ਚ ਵੱਖਰੇ ਮੂਡ ‘ਚ ਨਜ਼ਰ ਆ ਰਹੀ ਹੈ। ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਕਿਆਰਾ ਨੇ ਕੈਪਸ਼ਨ ਦਿੱਤਾ ਹੈ ‘2021 ‘ਚ ਆਖਰੀ ਦਿਨ ਦਾ ਮੂਡ’। ਇਸ ਤੋਂ ਇਲਾਵਾ ਇਕ ਇੰਸਟਾ ਸਟੋਰੀ ‘ਚ ਡਿਲੀਸ਼ੀਅਸ ਬ੍ਰੇਕਫਾਸਟ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਗਈਆਂ ਹਨ ਅਤੇ ਇਸ ‘ਤੇ ਲਿਖਿਆ ਹੈ ‘ਬ੍ਰੇਕਫਾਸਟ ਆਫ ਚੈਂਪੀਅਨਜ਼’।

ਫਿਲਮ ‘ਸ਼ੇਰ ਸ਼ਾਹ’ ‘ਚ ਕਿਆਰਾ ਅਡਵਾਨੀ ਅਤੇ ਸਿਧਾਰਥ ਮਲਹੋਤਰਾ ਦੀ ਸ਼ਾਨਦਾਰ ਕੈਮਿਸਟਰੀ ਦੇਖਣ ਨੂੰ ਮਿਲੀ ਸੀ। ਇਸ ਖੂਬਸੂਰਤ ਜੋੜੀ ਨੂੰ ਦਰਸ਼ਕਾਂ ਨੇ ਖੂਬ ਪਸੰਦ ਕੀਤਾ ਸੀ । ਕਿਆਰਾ ਅਡਵਾਨੀ ਅਤੇ ਸਿਧਾਰਥ ਮਲਹੋਤਰਾ ਦੋਵੇਂ ਹੁਣ ਤੱਕ ਆਪਣੇ ਰਿਸ਼ਤੇ ‘ਤੇ ਚੁੱਪ ਹਨ। ਪਰ ਕਿਆਸ ਲਗਾਏ ਜਾ ਰਹੇ ਹਨ ਕਿ ਦੋਵਾਂ ਦਾ ਰਿਸ਼ਤਾ ਕਰੀਬੀ ਦੋਸਤਾਂ ਤੋਂ ਵੱਧ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦਿਹਾਂਤ, 49 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਭਾਰਤ ਦੇ ਦਿੱਗਜ਼ ਨਿਸ਼ਾਨੇਬਾਜ਼ ਰਹੇ ਜਸਪਾਲ ਰਾਣਾ ਹੁਣ ਇਸ ਦੁਨੀਆ ਵਿਚ ਨਹੀ ਰਹੇ। ਦਿੱਲੀ...

ਪੰਜਾਬੀ ਗਾਇਕ ਆਰ ਨੈਤ ਦੇ ਨਵੇਂ ਗੀਤ REEL ‘ਤੇ ਵਿਵਾਦ, ਸ਼ਿਵ ਸੈਨਾ ਦਾ ਆਰੋਪ – ਹਿੰਦੂਆਂ ਦੀ ਆਸਥਾ ਨਾਲ ਖਿਲਵਾੜ, ਦਿੱਤੀ ਸ਼ਿਕਾਇਤ

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਆਰ. ਨੈਤ ਆਪਣੇ ਨਵੇਂ ਗੀਤ “ਰੀਲ” ਨੂੰ ਲੈ...

ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਕਾਬੂ

ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਦੀ ਬੇਅਦਬੀ ਕਰਨ...

ਤਿੰਨ ਭੈਣਾਂ ਦੇ ਇਕਲੌਤਾ ਭਰਾ ਦਾ ਇੰਗਲੈਂਡ ‘ਚ ਬੇਰਹਿਮੀ ਨਾਲ ਕਤਲ, ਕਰੀਬ 4 ਸਾਲ ਪਹਿਲਾਂ ਗਿਆ ਸੀ ਵਿਦੇਸ਼

ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੇ ਕਤਲ ਕੀਤੇ ਜਾਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ...

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...