September 6, 2026, 12:04 am
----------- Advertisement -----------
HomeNewsEntertainment4 ਹਜ਼ਾਰ ਘੰਟਿਆਂ 'ਚ ਤਿਆਰ ਹੋਇਆ ਸੀ ਕਿਆਰਾ ਅਡਵਾਨੀ ਦਾ ਇਹ ਗੋਲਡਨ...

4 ਹਜ਼ਾਰ ਘੰਟਿਆਂ ‘ਚ ਤਿਆਰ ਹੋਇਆ ਸੀ ਕਿਆਰਾ ਅਡਵਾਨੀ ਦਾ ਇਹ ਗੋਲਡਨ ਲਹਿੰਗਾ, ਜਾਣੋ ਕੀ ਹੈ ਖਾਸੀਅਤ

Published on

----------- Advertisement -----------

ਕਿਆਰਾ ਅਡਵਾਨੀ ਨੇ ਹਾਲ ਹੀ ਵਿੱਚ ਪ੍ਰਸ਼ੰਸਕਾਂ ਨਾਲ ਆਪਣਾ ਸੰਗੀਤ ਲੁੱਕ ਸਾਂਝਾ ਕੀਤਾ ਹੈ। ਜਿਸ ‘ਚ ਉਸ ਨੇ ਗੋਲਡਨ ਲਹਿੰਗਾ ਪਾਇਆ ਹੋਇਆ ਸੀ। ਕੀ ਤੁਹਾਨੂੰ ਪਤਾ ਹੈ ਕਿ ਇਸਨੂੰ ਬਣਾਉਣ ਵਿੱਚ ਕਿੰਨੇ ਘੰਟੇ ਲੱਗੇ? ਬਾਲੀਵੁੱਡ ਦੇ ਲਵ ਬਰਡ ਸਿਡ-ਕਿਆਰਾ ਇਨ੍ਹੀਂ ਦਿਨੀਂ ਆਪਣੀ ਵਿਆਹੁਤਾ ਜ਼ਿੰਦਗੀ ਦਾ ਆਨੰਦ ਮਾਣ ਰਹੇ ਹਨ। ਇਸ ਦੇ ਨਾਲ ਹੀ ਕਿਆਰਾ ਦਾ ਸੰਗੀਤ ਲੁੱਕ ਸੋਸ਼ਲ ਮੀਡੀਆ ‘ਤੇ ਕਾਫੀ ਸੁਰਖੀਆਂ ਬਟੋਰ ਰਿਹਾ ਹੈ। ਅਭਿਨੇਤਰੀ ਨੇ ਆਪਣੇ ਸੰਗੀਤ ਸਮਾਰੋਹ ਲਈ ਚਮਕਦਾਰ ਸੁਨਹਿਰੀ ਹੈਵੀ ਲਹਿੰਗਾ ਪਾਇਆ ਸੀ। ਜਿਸ ‘ਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਸੀ। ਅਦਾਕਾਰਾ ਦਾ ਇਹ ਲਹਿੰਗਾ ਮਸ਼ਹੂਰ ਡਿਜ਼ਾਈਨਰ ਮਨੀਸ਼ ਮਲਹੋਤਰਾ ਨੇ ਡਿਜ਼ਾਈਨ ਕੀਤਾ ਸੀ। ਇਸ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਸ ਨੂੰ ਤਿਆਰ ਕਰਨ ਵਿੱਚ ਚਾਰ ਹਜ਼ਾਰ ਘੰਟੇ ਲੱਗੇ ਹਨ। ਇਸ ਦੇ ਨਾਲ ਹੀ ਲਹਿੰਗਾ ਨੂੰ ਖੂਬਸੂਰਤ ਬਣਾਉਣ ਲਈ ਇਸ ‘ਚ 98000 ਸਪਾਰਕਲਿੰਗ ਸਵਰੋਵਸਕੀ ਕ੍ਰਿਸਟਲ ਲਗਾਏ ਗਏ ਸਨ। ਤੁਹਾਨੂੰ ਦੱਸ ਦੇਈਏ ਕਿ ਅਦਾਕਾਰਾ ਨੇ ਰੂਬੀ ਪੈਂਡੈਂਟ, ਡਾਇਮੰਡ ਰਿੰਗ ਅਤੇ ਡਾਇਮੰਡ ਨੇਕਲੈਸ ਨਾਲ ਆਪਣਾ ਲੁੱਕ ਪੂਰਾ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...