September 24, 2026, 11:59 pm
----------- Advertisement -----------
HomeNewsEntertainmentਟ੍ਰਾਂਸਪੈਰੇਂਟ ਡ੍ਰੇਸ ਪਹਿਨ ਬੇਹੱਦ ਹੌਟ ਅੰਦਾਜ਼ 'ਚ ਨਜ਼ਰ ਆਈ ਕਿਆਰਾ ਅਡਵਾਨੀ,ਦੇਖੋ ਤਸਵੀਰਾਂ

ਟ੍ਰਾਂਸਪੈਰੇਂਟ ਡ੍ਰੇਸ ਪਹਿਨ ਬੇਹੱਦ ਹੌਟ ਅੰਦਾਜ਼ ‘ਚ ਨਜ਼ਰ ਆਈ ਕਿਆਰਾ ਅਡਵਾਨੀ,ਦੇਖੋ ਤਸਵੀਰਾਂ

Published on

----------- Advertisement -----------

ਫਿਲਮ ‘ਕਬੀਰ ਸਿੰਘ’ ਨਾਲ ਲੋਕਾਂ ਦੇ ਦਿਲਾਂ ਦੀ ਧੜਕਣ ਵਧਾਉਣ ਵਾਲੀ ਅਭਿਨੇਤਰੀ ਕਿਆਰਾ ਅਡਵਾਨੀ ਹਮੇਸ਼ਾ ਹੀ ਆਪਣੇ ਲੁੱਕ ਕਾਰਨ ਲਾਈਮਲਾਈਟ ‘ਚ ਰਹਿੰਦੀ ਹੈ। ਹਾਲ ਹੀ ‘ਚ ਅਦਾਕਾਰਾ ਦੀ ਇਕ ਤਸਵੀਰ ਸਾਹਮਣੇ ਆਈ ਹੈ ਜਿਸ ‘ਚ ਕਿਆਰਾ ਟ੍ਰਾੰਸਪੈਰੇਂਟ ਡਰੈੱਸ ‘ਚ ਧਮਾਲ ਮਚਾ ਰਹੀ ਹੈ। ਕਿਆਰਾ ਅਡਵਾਨੀ ਦੀ ਇਹ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਇਸ ਤਸਵੀਰ ‘ਚ ਕਿਆਰਾ ਨੇ ਗ੍ਰੇ ਅਤੇ ਗੋਲਡਨ ਕਲਰ ਦੀ ਕੰਬੀਨੇਸ਼ਨ ਡਰੈੱਸ ਪਾਈ ਹੋਈ ਹੈ। ਜਿਸ ‘ਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਹੈ। ਕਿਆਰਾ ਨੇ ਆਪਣੇ ਲੁੱਕ ਨੂੰ ਪੂਰਾ ਕਰਨ ਲਈ ਹਲਕਾ ਮੇਕਅੱਪ ਕੀਤਾ ਹੈ ਅਤੇ ਵਾਲ ਵੀ ਬੰਨ੍ਹੇ ਹੋਏ ਹਨ।

ਇਸ ਤੋਂ ਪਹਿਲਾਂ ਕਿਆਰਾ ਅਡਵਾਨੀ ਦਾ ਬੈਕਲੇਸ ਗਾਊਨ ਲੁੱਕ ਕਾਫੀ ਵਾਇਰਲ ਹੋਇਆ ਸੀ। ਇਸ ਫੋਟੋਸ਼ੂਟ ਦੀਆਂ ਤਸਵੀਰਾਂ ਕਿਆਰਾ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ ‘ਤੇ ਸ਼ੇਅਰ ਕੀਤੀਆਂ ਹਨ। ਇਸ ਵੀਡੀਓ ‘ਚ ਅਭਿਨੇਤਰੀ ਆਪਣੀ ਬੈਕ ਸਾਈਡ ਨੂੰ ਫਲਾਂਟ ਕਰਦੀ ਨਜ਼ਰ ਆ ਰਹੀ ਹੈ। ਵੀਡੀਓ ‘ਚ ਕਿਆਰਾ ਕੈਮਰੇ ਵੱਲ ਦੇਖਦੀ ਹੋਈ ਪੋਜ਼ ਦਿੰਦੀ ਹੈ। ਕਿਆਰਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਸ ਨੂੰ ਲਗਾਤਾਰ ਕਈ ਫਿਲਮਾਂ ਦੇ ਆਫਰ ਮਿਲ ਰਹੇ ਹਨ। ਜਲਦ ਹੀ ਉਹ ਕਾਰਤਿਕ ਆਰੀਅਨ ਨਾਲ ਫਿਲਮ ‘bhul bhulaiya 2’ ‘ਚ ਨਜ਼ਰ ਆਉਣ ਵਾਲੀ ਹੈ। ਇਸ ਤੋਂ ਇਲਾਵਾ ਉਹ ਵਰੁਣ ਧਵਨ ਨਾਲ ‘ਜੁਗ ਜੁਗ ਜੀਓ’ ਅਤੇ ਵਿੱਕੀ ਕੌਸ਼ਲ ਨਾਲ ‘ਗੋਵਿੰਦਾ ਨਾਮ ਮੇਰਾ’ ‘ਚ ਵੀ ਨਜ਼ਰ ਆਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...

ਬਰਖਾਸਤ AIG ਪਟਿਆਲਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ, 6 ਸਾਲਾਂ ਤੋਂ ਭਗੌੜੇ ਰਾਜਜੀਤ ਸਿੰਘ ਨੇ ਕੀਤਾ ਸਰੰਡਰ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਬਰਖਾਸਤ AIG ਰਾਜਜੀਤ ਸਿੰਘ...

ਕਰਜ਼ੇ ਤੋਂ ਪ੍ਰੇਸ਼ਾਨ ਸ਼ਖਸ ਨੇ ਨਹਿਰ ’ਚ ਮਾਰੀ ਛਾਲ, ਗੋਤਾਖੋਰਾਂ ਵੱਲੋਂ ਕੀਤੀ ਜਾ ਰਹੀ ਭਾਲ

ਬਰਨਾਲਾ ਦੇ ਧਨੋਲਾ ਤੋਂ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਗਰੀਬ ਪਰਿਵਾਰ...

*ਈਡੀ ਦੀ ਕਾਰਵਾਈ ਏਜੰਸੀ ਦੀ ਰੇਡ ਨਹੀਂ, ਸਗੋਂ ਦਿੱਲੀ ਦਾ ਪੰਜਾਬ ‘ਤੇ ਹਮਲਾ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਦੀਪ ਸਿੰਘ...

ਪੰਜਾਬ ਨੇ ਮੋਦੀ ਨੂੰ ਨਕਾਰਿਆ, ਹੁਣ ਉਹ ਪੰਜਾਬੀਆਂ ਨੂੰ ਪ੍ਰੇਸ਼ਾਨ ਕਰਕੇ ਬਦਲਾ ਲੈ ਰਹੇ ਹਨ: ਆਪ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਵੀਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ

ਚੰਡੀਗੜ੍ਹ; 23 ਸਤੰਬਰ 2026:ਆਮ ਲੋਕਾਂ ਨੂੰ ਵੱਡੀ ਰਾਹਤ ਦੇਣ ਦੇ ਉਦੇਸ਼ ਨਾਲ ਮੁੱਖ ਮੰਤਰੀ...

ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 23 ਸਤੰਬਰ:ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਅੱਜ ਪੰਜਾਬ ਦੇ ਮੁੱਖ...

ਦਿੱਲੀ-ਬਿਹਾਰ ਸਮੇਤ ਪਿਛਲੇ ਕੁਝ ਸਾਲਾਂ ਵਿੱਚ ਹੋਈਆਂ ਸਾਰੀਆਂ ਚੋਣਾਂ ਰੱਦ ਕਰਕੇ ਦੁਬਾਰਾ ਕਰਵਾਈਆਂ ਜਾਣ – ਕੇਜਰੀਵਾਲ

ਨਵੀਂ ਦਿੱਲੀ 23 ਸਤੰਬਰ:ਆਮ ਆਦਮੀ ਪਾਰਟੀ ਵੱਲੋਂ ਮੋਦੀ ਸਰਕਾਰ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼...