ਚੰਡੀਗੜ੍ਹ : ਭਾਜਪਾ ਦੇ ਚੰਡੀਗੜ੍ਹ ਤੋਂ ਲੋਕ ਸਭਾ ਮੈਂਬਰ ਅਤੇ ਬਾਲੀਵੁਡ ਦੇ ਮਹਾਨਾਇਕ ਅਨੁਪਮ ਖੇਰ ਦੀ ਪਤਨੀ ਕਿਰਨ ਖੇਰ ਲੈ ਕੇ ਇਸ ਸਮੇਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜੀ ਹਾਂ ਕਿਰਨ ਖੇਰ ਦੀ ਅਚਾਨਕ ਸਿਹਤ ਵਿਗੜ ਗਈ ਹੈ ਜਿਸ ਕਾਰਨ ਉਹਨਾਂ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।
----------- Advertisement -----------
ਚੰਡੀਗੜ੍ਹ ਦੀ MP ਕਿਰਨ ਖੇਰ ਦੀ ਵਿਗੜੀ ਸਿਹਤ, ਮੁਹਾਲੀ ਦੇ ਹਸਪਤਾਲ ‘ਚ ਕਰਵਾਇਆ ਗਿਆ ਭਰਤੀ
Published on
----------- Advertisement -----------