June 9, 2026, 10:07 pm
----------- Advertisement -----------
HomeNewsEntertainmentਕਪੂਰ ਪਰਿਵਾਰ ਤੋਂ ਬਾਅਦ ਹੁਣ ਇਸ ਅਦਾਕਾਰ ਦੇ ਘਰ ਸ਼ੁਰੂ ਹੋਈਆਂ ਵਿਆਹ...

ਕਪੂਰ ਪਰਿਵਾਰ ਤੋਂ ਬਾਅਦ ਹੁਣ ਇਸ ਅਦਾਕਾਰ ਦੇ ਘਰ ਸ਼ੁਰੂ ਹੋਈਆਂ ਵਿਆਹ ਦੀ ਤਿਆਰੀਆਂ

Published on

----------- Advertisement -----------

ਰਣਬੀਰ ਕਪੂਰ ਅਤੇ ਆਲੀਆ ਭੱਟ ਤੋਂ ਬਾਅਦ ਹੁਣ ਟੀਮ ਇੰਡੀਆ ਦੇ ਉਪ-ਕਪਤਾਨ ਕੇ.ਐੱਲ.ਰਾਹੁਲ ਅਤੇ ਸੁਨੀਲ ਸ਼ੈਟੀ ਦੀ ਬੇਟੀ ਆਥੀਆ ਸ਼ੈੱਟੀ ਇਸ ਸਾਲ ਵਿਆਹ ਦੇ ਬੰਧਨ ‘ਚ ਬੱਝਣ ਜਾ ਰਹੀ ਹੈ। ਆਥੀਆ ਅਤੇ ਰਾਹੁਲ ਇਸ ਸਾਲ ਦੇ ਅੰਤ ਤੱਕ ਵਿਆਹ ਦੇ ਬੰਧਨ ਵਿੱਚ ਬੱਝ ਸਕਦੇ ਹਨ। ਮੀਡੀਆ ਰਿਪੋਰਟ ਮੁਤਾਬਕ ਆਥੀਆ ਸ਼ੈੱਟੀ ਅਤੇ ਕੇਐੱਲ ਰਾਹੁਲ ਦੇ ਘਰ ਵਿਆਹ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ ਅਤੇ ਜਲਦ ਹੀ ਇਹ ਜੋੜਾ ਵੀ ਵਿਆਹ ਕਰ ਸਕਦਾ ਹੈ। ਆਥੀਆ ਸ਼ੈੱਟੀ ਅਤੇ ਕੇਐੱਲ ਰਾਹੁਲ ਦੱਖਣੀ ਭਾਰਤੀ ਅੰਦਾਜ਼ ‘ਚ ਵਿਆਹ ਕਰਨਗੇ। ਰਿਪੋਰਟ ‘ਚ ਆਥੀਆ ਸ਼ੈੱਟੀ ਦੇ ਪਰਿਵਾਰ ਦੇ ਕਰੀਬੀ ਸੂਤਰ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਸ਼ੈੱਟੀ ਪਰਿਵਾਰ ‘ਚ ਵਿਆਹ ਦੀਆਂ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਹਨ।

ਆਥੀਆ ਸ਼ੈੱਟੀ ਅਤੇ ਕੇਐਲ ਰਾਹੁਲ ਦੇ ਮਾਤਾ-ਪਿਤਾ ਇਸ ਵਿਆਹ ਲਈ ਪੂਰੀ ਤਰ੍ਹਾਂ ਸਹਿਮਤ ਹਨ ਅਤੇ ਦੋਵੇਂ ਪਰਿਵਾਰ ਚਾਹੁੰਦੇ ਹਨ ਕਿ ਜੋੜਾ 2022 ਦੇ ਅੰਤ ਤੋਂ ਪਹਿਲਾਂ ਵਿਆਹ ਕਰਵਾ ਲਵੇ। ਪਿਛਲੇ ਸਾਲ ਹੀ ਆਥੀਆ ਤੇ ਕੇ.ਐੱਲ ਨੇ ਆਪਣੇ ਰਿਸ਼ਤੇ ਦਾ ਖੁਲਾਸਾ ਕੀਤਾ ਸੀ। ਇਸ ਵਿਆਹ ਨੂੰ ਪੂਰੀ ਤਰ੍ਹਾਂ ਨਾਲ ਦੱਖਣੀ ਭਾਰਤੀ ਅੰਦਾਜ਼ ‘ਚ ਕਰਵਾਇਆ ਜਾ ਰਿਹਾ ਹੈ। ਹਾਲਾਂਕਿ ਸੁਨੀਲ ਸ਼ੈੱਟੀ ਦੇ ਪਰਿਵਾਰ ਨੇ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਹੈ। ਦੋਵਾਂ ਦੀ ਲਵ ਸਟੋਰੀ ਦੀ ਗੱਲ ਕਰੀਏ ਤਾਂ ਆਥੀਆ ਸ਼ੈੱਟੀ ਅਤੇ ਕੇਐੱਲ ਰਾਹੁਲ ਇੱਕ ਦੂਜੇ ਨੂੰ ਖੁੱਲ੍ਹੇਆਮ ਡੇਟ ਕਰ ਚੁੱਕੇ ਹਨ। ਸੋਸ਼ਲ ਮੀਡੀਆ ‘ਤੇ ਦੋਵਾਂ ਦੀ ਲਵ ਸਟੋਰੀ ਨੂੰ ਲੈ ਕੇ ਕਾਫੀ ਸਮੇਂ ਤੋਂ ਚਰਚਾ ਚੱਲ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...

ਪਹਿਲਾਂ ਮਾਂ ਤੋਂ ਆਪਣੇ ਨਾਂ ਕਰਵਾਈ ਸਾਰੀ ਜਾਇਦਾਦ, ਫਿਰ ਪੁੱਤ ਨੇ ਘਰੋਂ ਕੱਢਿਆ; ਸੁਪਰੀਮ ਕੋਰਟ ਨੇ ਲਾਈ ਫਟਕਾਰ

ਸੁਪਰੀਮ ਕੋਰਟ ਵਿੱਚ ਸੋਮਵਾਰ ਨੂੰ ਇੱਕ ਅਜਿਹੇ ਮਾਮਲੇ ਦੀ ਸੁਣਵਾਈ ਹੋਈ, ਜਿਸ ਵਿੱਚ ਇੱਕ...

‘ਵਾਰਿਸ ਪੰਜਾਬ ਦੇ’ ’ਚ ਸ਼ਾਮਲ ਹੋਏ ਮਨਪ੍ਰੀਤ ਸਿੰਘ ਇਆਲੀ

ਲੁਧਿਆਣਾ ਦੇ ਦਾਖਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅੱਜ ਅਕਾਲੀ ਦਲ ਵਾਰਿਸ ਪੰਜਾਬ...

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...