November 7, 2026, 5:15 am
----------- Advertisement -----------
HomeNewsEntertainmentKL ਰਾਹੁਲ ਨੇ ਵਿਆਹ ਲਈ BCCI ਤੋਂ ਮੰਗੀ ਛੁੱਟੀ! ਆਥੀਆ ਸ਼ੈੱਟੀ ਨਾਲ...

KL ਰਾਹੁਲ ਨੇ ਵਿਆਹ ਲਈ BCCI ਤੋਂ ਮੰਗੀ ਛੁੱਟੀ! ਆਥੀਆ ਸ਼ੈੱਟੀ ਨਾਲ ਇਸ ਦਿਨ ਲੈਣਗੇ ਸੱਤ ਫ਼ੇਰੇ

Published on

----------- Advertisement -----------

ਆਥੀਆ ਸ਼ੈੱਟੀ ਅਤੇ ਕੇਐਲ ਰਾਹੁਲ ਲੰਬੇ ਸਮੇਂ ਤੋਂ ਰਿਲੇਸ਼ਨਸ਼ਿਪ ਵਿੱਚ ਹਨ। ਪਿਛਲੇ ਕਈ ਦਿਨਾਂ ਤੋਂ ਦੋਹਾਂ ਦੇ ਵਿਆਹ ਦੀ ਚਰਚਾ ਵੀ ਚੱਲ ਰਹੀ ਹੈ। ਦੱਸਿਆ ਜਾ ਰਿਹਾ ਸੀ ਕਿ ਵਿਆਹ ਨੂੰ ਲੈ ਕੇ ਰਾਹੁਲ ਅਤੇ ਆਥੀਆ ਦੇ ਮਾਤਾ-ਪਿਤਾ ਦੀ ਮੁਲਾਕਾਤ ਵੀ ਹੋ ਚੁੱਕੀ ਹੈ। ਹੁਣ ਖਬਰ ਹੈ ਕਿ ਰਾਹੁਲ ਅਗਲੇ ਮਹੀਨੇ ਦੇ ਪਹਿਲੇ ਹਫਤੇ ਆਥੀਆ ਨਾਲ ਵਿਆਹ ਕਰਨਗੇ। ਇਸ ਦੇ ਲਈ ਉਨ੍ਹਾਂ ਨੇ ਬੀਸੀਸੀਆਈ ਤੋਂ ਛੁੱਟੀ ਵੀ ਲੈ ਲਈ ਹੈ ਅਤੇ ਉਨ੍ਹਾਂ ਦੀ ਛੁੱਟੀ ਵੀ ਮਨਜ਼ੂਰ ਹੋ ਚੁੱਕੀ ਹੈ। ਆਥੀਆ ਸ਼ੈੱਟੀ ਦਿੱਗਜ ਬਾਲੀਵੁੱਡ ਅਭਿਨੇਤਾ ਸੁਨੀਲ ਸ਼ੈੱਟੀ ਦੀ ਬੇਟੀ ਹੈ ਅਤੇ ਖੁਦ ਵੀ ਇੱਕ ਅਭਿਨੇਤਰੀ ਹੈ। ਇਸ ਦੇ ਨਾਲ ਹੀ ਕੇਐਲ ਰਾਹੁਲ ਭਾਰਤੀ ਕ੍ਰਿਕਟ ਟੀਮ ਦੇ ਉਪ-ਕਪਤਾਨ ਹਨ। ਰਾਹੁਲ ਨੇ ਬੰਗਲਾਦੇਸ਼ ਟੈਸਟ ਸੀਰੀਜ਼ ਤੋਂ ਬਾਅਦ ਬੀਸੀਸੀਆਈ ਤੋਂ ਬਰੇਕ ਮੰਗਿਆ ਹੈ।

ਯਾਨੀ ਕੇਐੱਲ ਰਾਹੁਲ ਭਾਰਤ ‘ਚ ਸ਼੍ਰੀਲੰਕਾ ਦੇ ਖਿਲਾਫ ਤਿੰਨ ਮੈਚਾਂ ਦੀ ਟੀ-20 ਅਤੇ ਵਨਡੇ ਸੀਰੀਜ਼ ‘ਚ ਨਹੀਂ ਖੇਡ ਸਕਣਗੇ। ਰਿਪੋਰਟ ਮੁਤਾਬਕ ਰਾਹੁਲ ਜਨਵਰੀ 2023 ਦੇ ਪਹਿਲੇ ਹਫਤੇ ਆਥੀਆ ਨਾਲ ਵਿਆਹ ਕਰਨਗੇ। ਦੱਸ ਦੇਈਏ ਕਿ ਕੁਝ ਸਮਾਂ ਪਹਿਲਾਂ ਸੁਨੀਲ ਸ਼ੈੱਟੀ ਵੀ ਇਸ ਬਾਰੇ ਹਿੰਟ ਦੇ ਚੁੱਕੇ ਹਨ। ਆਪਣੇ ਇਕ ਇੰਟਰਵਿਊ ‘ਚ ਉਨ੍ਹਾਂ ਨੇ ਬੇਟੀ ਦੇ ਵਿਆਹ ਦੀ ਤਰੀਕ ਦੇ ਸਵਾਲ ‘ਤੇ ਕਿਹਾ ਸੀ ਕਿ ‘ਉਮੀਦ ਹੈ ਕਿ ਇਹ ਜਲਦੀ ਹੀ ਹੋਵੇਗਾ’। ਇਹ ਵਿਆਹ ਕਦੋਂ ਅਤੇ ਕਿੱਥੇ ਹੋਵੇਗਾ ਸਭ ਨੂੰ ਪਤਾ ਹੈ। ਸੁਨੀਲ ਨੇ ਕਿਹਾ ਸੀ ਕਿ ਆਥੀਆ ਅਤੇ ਰਾਹੁਲ ਦੇ ਰੁਝੇਵਿਆਂ ਕਾਰਨ ਵਿਆਹ ਦੀ ਤਰੀਕ ਤੈਅ ਨਹੀਂ ਹੋ ਸਕੀ। ਅਜਿਹੇ ‘ਚ ਹੁਣ ਜਦੋਂ ਰਾਹੁਲ ਨੇ ਛੁੱਟੀ ਲੈ ਲਈ ਹੈ ਤਾਂ ਉਨ੍ਹਾਂ ਦੇ ਜਲਦ ਹੀ ਵਿਆਹ ਕਰਨ ਦੀਆਂ ਖਬਰਾਂ ਆ ਰਹੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ...

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ...

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...