April 23, 2026, 11:58 pm
----------- Advertisement -----------
HomeNewsEntertainmentਟੀ-ਸੀਰੀਜ਼ ਦੇ ਸਹਿ-ਮਾਲਕ ਕ੍ਰਿਸ਼ਨ ਕੁਮਾਰ ਦੀ ਧੀ ਦਾ ਦਿਹਾਂਤ; 20 ਸਾਲ ਦੀ...

ਟੀ-ਸੀਰੀਜ਼ ਦੇ ਸਹਿ-ਮਾਲਕ ਕ੍ਰਿਸ਼ਨ ਕੁਮਾਰ ਦੀ ਧੀ ਦਾ ਦਿਹਾਂਤ; 20 ਸਾਲ ਦੀ ਉਮਰ ਚ ਲਏ ਆਖਰੀ ਸਾਹ

Published on

----------- Advertisement -----------

ਟੀ-ਸੀਰੀਜ਼ ਦੇ ਸਹਿ-ਮਾਲਕ ਕ੍ਰਿਸ਼ਨ ਕੁਮਾਰ ਦੀ ਧੀ ਤਿਸ਼ਾ ਕੁਮਾਰ ਦਾ ਦਿਹਾਂਤ ਹੋ ਗਿਆ ਹੈ। ਉਹ ਸਿਰਫ਼ 20 ਸਾਲਾਂ ਦੀ ਸੀ। ਦੱਸਿਆ ਜਾ ਰਿਹਾ ਹੈ ਕਿ ਉਹ ਕੈਂਸਰ ਤੋਂ ਪੀੜਤ ਸੀ ਅਤੇ ਜਰਮਨੀ ‘ਚ ਉਸਦਾ ਇਲਾਜ ਚੱਲ ਰਿਹਾ ਸੀ।
ਦੱਸਿਆ ਜਾਂਦਾ ਹੈ ਕਿ ਤਿਸ਼ਾ ਜਨਤਕ ਤੌਰ ‘ਤੇ ਘੱਟ ਹੀ ਦਿਖਾਈ ਦਿੰਦੀ ਸੀ। ਉਸ ਨੂੰ ਲਾਈਮਲਾਈਟ ‘ਚ ਰਹਿਣਾ ਪਸੰਦ ਨਹੀਂ ਸੀ। ਉਹ ਆਖਰੀ ਵਾਰ 2023 ਵਿੱਚ ਫਿਲਮ ਐਨੀਮਲ ਦੀ ਸਕ੍ਰੀਨਿੰਗ ਵਿੱਚ ਦੇਖੀ ਗਈ ਸੀ।
ਟੀ-ਸੀਰੀਜ਼ ਦੇ ਇੱਕ ਅਧਿਕਾਰਤ ਬਿਆਨ ਵਿੱਚ ਕਿਹਾ ਗਿਆ ਹੈ ਕਿ ਲੰਬੀ ਬਿਮਾਰੀ ਨਾਲ ਜੂਝਦੇ ਹੋਏ 18 ਜੁਲਾਈ ਨੂੰ ਤਿਸ਼ਾ ਦੀ ਮੌਤ ਹੋ ਗਈ। ਇੰਡੀਅਨ ਐਕਸਪ੍ਰੈਸ ਦੀ ਰਿਪੋਰਟ ਮੁਤਾਬਕ ਤਿਸ਼ਾ ਜਰਮਨੀ ‘ਚ ਕੈਂਸਰ ਦਾ ਇਲਾਜ ਕਰਵਾ ਰਹੀ ਸੀ। ਪਰਿਵਾਰਕ ਮੈਂਬਰ ਕਾਫੀ ਸਮੇਂ ਤੋਂ ਜਰਮਨੀ ਵਿੱਚ ਰਹਿ ਕੇ ਉਸਦਾ ਇਲਾਜ ਕਰਵਾ ਰਹੇ ਸਨ। ਹਾਲਾਂਕਿ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਵੀ ਉਸ ਨੂੰ ਬਚਾਇਆ ਨਹੀਂ ਜਾ ਸਕਿਆ। ਵੀਰਵਾਰ ਨੂੰ ਹਸਪਤਾਲ ‘ਚ ਉਸ ਦੀ ਮੌਤ ਹੋ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਰਜੀਤ ਸਿੰਘ ਫ਼ੌਜੀ ਨੂੰ ਟਾਵਰ ਤੋਂ ਉਤਾਰਨ ਲਈ ਤਿਆਰੀਆਂ ਸ਼ੁਰੂ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ...

  ਅੰਮ੍ਰਿਤਪਾਲ ਸਿੰਘ ਕੇਸ ‘ਚ ਵੱਡੀ ਅਪਡੇਟ, 2 ਦਿਨ ਦਾ ਮਿਲਿਆ ਰਿਮਾਂਡ

ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਵਲੋਂ ਵੀਡੀਓ ਕਾਨਫ਼ਰੰਸਿੰਗ...

“ਮੇਰਾ ਸ਼ੇਰ ਬੰਦਾ ਅੱਜ ਧੀਆਂ ਦੇ ਦੁੱਖੋਂ ਮੰਜੇ ‘ਤੇ ਪਿਆ”, ਨੂਰਾਂ ਸਿਸਟਰਜ਼ ਦੀ ਮਾਂ ਨੇ ਰੋਂਦੇ ਹੋਏ Jyoti Nooran ‘ਤੇ ਲਾਏ ਵੱਡੇ ਇਲਜ਼ਾਮ

ਜਲੰਧਰ ਦੀ ਮਸ਼ਹੂਰ ਸੂਫ਼ੀ ਗਾਇਕ ਜੋੜੀ ਨੂਰਾਂ ਸਿਸਟਰਜ਼ ਦੇ ਪਿਤਾ ਉਸਤਾਦ ਗੁਲਸ਼ਨ ਮੀਰ ਕਿਡਨੀ...

ਪੰਜਾਬ ਸਰਕਾਰ ਕਣਕ ਦੀ ਫ਼ਸਲ ਦਾ ਇੱਕ-ਇੱਕ ਦਾਣਾ ਪੂਰੇ ਭਾਅ ਉੱਪਰ ਖ਼ਰੀਦਣ ਲਈ ਵਚਨਬੱਧ : ਕਟਾਰੂਚੱਕ

*ਚੰਡੀਗੜ੍ਹ/ਅੰਮ੍ਰਿਤਸਰ, 22 ਅਪ੍ਰੈਲ 2026* :ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ...

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ...

ਚੰਡੀਗੜ੍ਹ; 22 ਅਪ੍ਰੈਲ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦਾ ਸਿਹਤ...

24 ਅਪ੍ਰੈਲ: ਪੰਜਾਬ ਦੇ ਸਾਰੇ ਜ਼ਿਲ੍ਹਿਆਂ ‘ਚ 15 ਮਿੰਟ ਦਾ ਬਲੈਕਆਊਟ

ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 24 ਅਪਰੈਲ ਸ਼ੁੱਕਰਵਾਰ ਨੂੰ ਰਾਤ 8 ਵਜੇ ਇੱਕ ਵਿਸ਼ੇਸ਼...

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

*ਚੰਡੀਗੜ੍ਹ, 22 ਅਪ੍ਰੈਲ 2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਹਿਰਦ ਯਤਨਾਂ ਸਦਕਾ...

ਦਿੱਲੀ ‘ਚ ਦਿਲ ਦਹਿਲਾ ਦੇਣ ਵਾਲਾ ਕਤਲਕਾਂਡ: IRS ਅਧਿਕਾਰੀ ਦੀ ਧੀ ਨਾਲ ਦਰਿੰਦਗੀ ਮਗਰੋਂ ਹੱਤਿਆ, ਸੁਰੱਖਿਆ ‘ਤੇ ਸਵਾਲ

*ਨਵੀਂ ਦਿੱਲੀ, 22 ਅਪ੍ਰੈਲ* — ਦੇਸ਼ ਦੀ ਰਾਜਧਾਨੀ Delhi ਦੇ ਪੌਸ਼ ਕੈਲਾਸ਼ ਹਿਲਜ਼ ਇਲਾਕੇ...

ਜਵਾਬ ਨਹੀਂ ਦਿੱਤਾ ਤਾਂ ਇਲਜ਼ਾਮਾਂ ਨੂੰ ਸਹੀ ਮੰਨ ਲਿਆ ਜਾਵੇਗਾ, ਰਾਜੋਆਣਾ ਦੀ ਪਟੀਸ਼ਨ ‘ਤੇ SC ਨੇ ਕੇਂਦਰ ਤੋਂ ਮੰਗਿਆ ਜਵਾਬ

ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ...