November 17, 2026, 3:38 pm
----------- Advertisement -----------
HomeNewsEntertainmentਕੀ ਕਾਰਤਿਕ ਆਰੀਅਨ ਨਾਲ ਰਿਲੇਸ਼ਨਸ਼ਿਪ ਹੈ ਕ੍ਰਿਤੀ ਸੈਨਨ? ਖ਼ੁਦ ਅਦਾਕਾਰਾ ਨੇ ਦੱਸੀ...

ਕੀ ਕਾਰਤਿਕ ਆਰੀਅਨ ਨਾਲ ਰਿਲੇਸ਼ਨਸ਼ਿਪ ਹੈ ਕ੍ਰਿਤੀ ਸੈਨਨ? ਖ਼ੁਦ ਅਦਾਕਾਰਾ ਨੇ ਦੱਸੀ ਸਚਾਈ

Published on

----------- Advertisement -----------

ਬਾਲੀਵੁੱਡ ਅਭਿਨੇਤਾ ਬੌਬੀ ਦਿਓਲ ਇੱਕ ਅਜਿਹੇ ਅਭਿਨੇਤਾ ਹਨ, ਜਿਨ੍ਹਾਂ ਦਾ ਫਿਲਮੀ ਕਰੀਅਰ ਓਨਾ ਸ਼ਾਨਦਾਰ ਨਹੀਂ ਸੀ ਜਿੰਨਾ ਉਨ੍ਹਾਂ ਨੇ OTT ਦੀ ਦੁਨੀਆ ਵਿੱਚ ਬਣਾਇਆ ਸੀ। ਬੌਬੀ ਦਿਓਲ ਨੇ ਬਾਬਾ ਨਿਰਾਲਾ ਬਣ ਕੇ ਲੋਕਾਂ ਨੂੰ ਕਾਫੀ ਪਸੰਦ ਕੀਤਾ ਹੈ। ‘ਆਸ਼ਰਮ’ ਵੈੱਬ ਸੀਰੀਜ਼ ਦਾ ਹਿੱਸਾ ਬਣਨ ਤੋਂ ਬਾਅਦ ਅਦਾਕਾਰ ਦੀ ਫੈਨ ਫਾਲੋਇੰਗ ਕਾਫੀ ਵਧ ਗਈ ਹੈ। ਹਾਲ ਹੀ ‘ਚ ਅਭਿਨੇਤਾ ਨੂੰ ਉਨ੍ਹਾਂ ਦੇ ਚਚੇਰੇ ਭਰਾ ਅਭੈ ਦਿਓਲ ਨਾਲ ਦੇਖਿਆ ਗਿਆ। ਜਿਵੇਂ ਹੀ ਕੁਝ ਗਰੀਬ ਬੱਚਿਆਂ ਨੇ ਅਭਿਨੇਤਾ ਨੂੰ ਦੇਖਿਆ, ਉਨ੍ਹਾਂ ਨੇ ਉਸ ਨੂੰ ਘੇਰ ਲਿਆ ਅਤੇ ਫਿਰ ਕੁਝ ਅਜਿਹਾ ਹੋਇਆ ਕਿ ਲੋਕ ਅਦਾਕਾਰ ਦੀ ਤਾਰੀਫ ਕਰਨ ਲੱਗੇ।

ਦਰਅਸਲ ਬੌਬੀ ਦਿਓਲ ਕਿਤਿਓਂ ਆ ਰਹੇ ਸਨ ਕਿ ਉਨ੍ਹਾਂ ਦੀਆਂ ਕੁਝ ਫੀਮੇਲ ਪ੍ਰਸ਼ੰਸਕ ਉਨ੍ਹਾਂ ਨੂੰ ਮਿਲਣ ਲਈ ਆ ਗਈਆਂ ।ਜਿਸ ਤੋਂ ਬਾਅਦ ਬੌਬੀ ਦਿਓਲ ਨੇ ਨਾ ਸਿਰਫ਼ ਇਨ੍ਹਾਂ ਕੁੜੀਆਂ ਦੇ ਨਾਲ ਤਸਵੀਰਾਂ ਖਿਚਵਾਈਆਂ ਬਲਕਿ ਉਨ੍ਹਾਂ ਨੂੰ ਜੱਫੀ ਵੀ ਪਾਈ ।ਇਸ ਮੌਕੇ ਉਨ੍ਹਾਂ ਦੇ ਨਾਲ ਅਭੈ ਦਿਓਲ ਵੀ ਮੌਜੂਦ ਸਨ । ਇਸ ਵੀਡੀਓ ਨੂੰ ਬੌਬੀ ਦਿਓਲ ਦੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ । ਬੌਬੀ ਦਿਓਲ ਦੇ ਵਰਕ ਫਰੰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ‘ਗੁਪਤ’, ‘ਬਿੱਛੂ’, ‘ਬਰਸਾਤ’ ਸਣੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ ।

ਪਰ ਕੁਝ ਸਮਾਂ ਉਹ ਇੰਡਸਟਰੀ ਤੋਂ ਦੂਰ ਰਹੇ । ਜਿਸ ਦਾ ਕਾਰਨ ਉਨ੍ਹਾਂ ਨੇ ਦੱਸਿਆ ਸੀ ਕਿ ਉੁਨ੍ਹਾਂ ਨੂੰ ਫ਼ਿਲਮਾਂ ‘ਚ ਕੰਮ ਨਹੀਂ ਸੀ ਮਿਲ ਰਿਹਾ ।ਪਰ ਹੁਣ ਮੁੜ ਤੋਂ ਉਹ ਚਰਚਾ ‘ਚ ਉਦੋਂ ਆਏ ਜਦੋਂ ਉਨ੍ਹਾਂ ਦੀ ਵੈੱਬ ਸੀਰੀਜ਼ ਆਸ਼ਰਮ ਆਈ ।ਬੌਬੀ ਦਿਓਲ ਦਾ ਪੂਰਾ ਪਰਿਵਾਰ ਅਦਾਕਾਰੀ ਨੂੰ ਸਮਰਪਿਤ ਹੈ ਅਤੇ ਉਨ੍ਹਾਂ ਦੇ ਪਿਤਾ ਵੀ ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਹਨ । ਉਨ੍ਹਾਂ ਦੇ ਵੱਡੇ ਭਰਾ ਸੰਨੀ ਦਿਓਲ ਵੀ ਬਿਹਤਰੀਨ ਅਦਾਕਾਰ ਹਨ ਅਤੇ ਜਲਦ ਹੀ ਸੰਨੀ ਦਿਓਲ ਆਪਣੀ ਫ਼ਿਲਮ ‘ਗਦਰ-੨’ ਦੇ ਨਾਲ ਨਜ਼ਰ ਆਉਣਗੇ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...

ਪੰਜਾਬ ਰੋਡਵੇਜ਼ ਡਿਪੂ ਨੰਬਰ 1 ‘ਚ ਲੱਗੀ ਅੱਗ, 40 ਤੋਂ ਵੱਧ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਤਾਇਨਾਤ

ਜਲੰਧਰ ਦੇ ਪੰਜਾਬ ਰੋਡਵੇਜ਼ ਡਿਪੂ ਨੰਬਰ 1 ਵਿੱਚ ਰਾਤ 11 ਵਜੇ ਦੇ ਕਰੀਬ ਭਿਆਨਕ...

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...