September 3, 2026, 2:21 pm
----------- Advertisement -----------
HomeNewsEntertainmentਅਦਾਕਾਰ KRK ਨੂੰ ਮੁੰਬਈ ਪੁਲਿਸ ਨੇ ਕੀਤਾ ਗ੍ਰਿਫਤਾਰ, ਇਰਫਾਨ ਖਾਨ ਅਤੇ ਰਿਸ਼ੀ...

ਅਦਾਕਾਰ KRK ਨੂੰ ਮੁੰਬਈ ਪੁਲਿਸ ਨੇ ਕੀਤਾ ਗ੍ਰਿਫਤਾਰ, ਇਰਫਾਨ ਖਾਨ ਅਤੇ ਰਿਸ਼ੀ ਕਪੂਰ ਦੀ ਮੌਤ ‘ਤੇ ਕੀਤੀ ਸੀ ਇਤਰਾਜ਼ਯੋਗ ਟਿੱਪਣੀ

Published on

----------- Advertisement -----------

ਕਮਾਲ ਰਾਸ਼ਿਦ ਖਾਨ ਨੂੰ ਮੁੰਬਈ ਦੀ ਮਲਾਡ ਪੁਲਿਸ ਨੇ 2020 ‘ਚ ਵਿਵਾਦਤ ਟਵੀਟ ਕਰਨ ਲਈ ਗ੍ਰਿਫਤਾਰ ਕਰ ਲਿਆ ਹੈ। ਉਸ ਨੂੰ ਮੁੰਬਈ ਏਅਰਪੋਰਟ ‘ਤੇ ਉਤਰਨ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਗਿਆ। ਜਿਸ ਤੋਂ ਬਾਅਦ ਉਸ ਨੂੰ ਅੱਜ ਯਾਨੀ ਮੰਗਲਵਾਰ ਨੂੰ ਬੋਰੀਵਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਕੇਆਰਕੇ ਆਪਣੇ ਟਵੀਟਸ ਕਾਰਨ ਵਿਵਾਦਾਂ ਵਿੱਚ ਘਿਰ ਗਏ ਹਨ। ਦੱਸ ਦੇਈਏ ਕਿ ਅਦਾਕਾਰ ਦੇ ਖਿਲਾਫ ਮਲਾਡ ਪੁਲਿਸ ਸਟੇਸ਼ਨ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ ਸੀ, ਜਿਸ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ।


ਦਰਅਸਲ, ਸਾਲ 2020 ਵਿੱਚ, ਕੇਆਰਕੇ ਨੇ ਬਾਲੀਵੁੱਡ ਦੇ ਦੋ ਮਰਹੂਮ ਅਦਾਕਾਰ ਇਰਫਾਨ ਖਾਨ ਅਤੇ ਰਿਸ਼ੀ ਕਪੂਰ ‘ਤੇ ਇਤਰਾਜ਼ਯੋਗ ਟਿੱਪਣੀ ਕੀਤੀ ਸੀ। ਦੋਵਾਂ ਦੀ ਮੌਤ ਤੋਂ ਬਾਅਦ ਕੇਆਰਕੇ ਨੇ ਲਿਖਿਆ, ‘ਮੈਂ ਗੰਭੀਰਤਾ ਨਾਲ ਗੱਲ ਕਰਨਾ ਚਾਹੁੰਦਾ ਹਾਂ ਕਿ ਮੈਂ ਕੁਝ ਦਿਨ ਪਹਿਲਾਂ ਕਿਹਾ ਸੀ ਕਿ ਕੋਰੋਨਾ ਉਦੋਂ ਤੱਕ ਨਹੀਂ ਜਾਵੇਗਾ ਜਦੋਂ ਤੱਕ ਇਹ ਕੁਝ ਮਸ਼ਹੂਰ ਲੋਕਾਂ ਨੂੰ ਨਾਲ ਨਹੀਂ ਲੈ ਜਾਂਦਾ।’ ਉਨ੍ਹਾਂ ਦੇ ਇਸ ਟਵੀਟ ਤੋਂ ਬਾਅਦ 2020 ‘ਚ ਯੁਵਾ ਸੈਨਾ ਦੀ ਕੋਰ ਕਮੇਟੀ ਨੇ ਮਲਾਡ ਪੁਲਿਸ ਸਟੇਸ਼ਨ ‘ਚ ਐਫਆਈਆਰ ਦਰਜ ਕਰਵਾਈ ਸੀ। ਇਸ ਮਾਮਲੇ ਵਿੱਚ ਪੁਲੀਸ ਨੇ ਕੇਆਰਕੇ ਖ਼ਿਲਾਫ਼ ਧਾਰਾ 294 ਤਹਿਤ ਕੇਸ ਦਰਜ ਕੀਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਹੋਈ ਸਰਗਰਮ, ਅਗਲੇ 10 ਦਿਨਾਂ ‘ਚ ਪੰਜਾਬ ਦੌਰੇ ‘ਤੇ ਆਉਣਗੇ ਰਾਹੁਲ ਗਾਂਧੀ

ਜਿਵੇਂ-ਜਿਵੇਂ 2027 ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਪਾਰਟੀਆਂ ਸਰਗਰਮ...

ਪਰਮਿੰਦਰ ਸਿੰਘ ਗੋਲਡੀ ਹਲਕਾ ਖਰੜ ਦੇ ਇੰਚਾਰਜ ਨਿਯੁਕਤ, ਜ਼ਿੰਮੇਵਾਰੀ ਸੌਂਪਣ ਲਈ CM ਮਾਨ ਤੇ ਪਾਰਟੀ ਹਾਈਕਮਾਨ ਦਾ ਕੀਤਾ ਧੰਨਵਾਦ

ਆਮ ਆਦਮੀ ਪਾਰਟੀ ਵੱਲੋਂ ਪਰਮਿੰਦਰ ਸਿੰਘ ਗੋਲਡੀ ਨੂੰ ਹਲਕਾ ਖਰੜ ਦਾ ਇੰਚਾਰਜ ਨਿਯੁਕਤ ਕੀਤਾ...

ਦਿੜ੍ਹਬਾ ‘ਚ 12 ਤੋਲੇ ਸੋਨਾ ਚੋਰੀ ਮਾਮਲੇ ‘ਚ ਵੱਡਾ ਖੁਲਾਸਾ, ਪਰਿਵਾਰ ਨੇ ਸੋਨੇ ਦੀ ਥਾਂ ਨਕਲੀ ਗਹਿਣੇ ਮਿਲਣ ਦੇ ਲਗਾਏ ਇਲਜ਼ਾਮ

ਜ਼ਿਲ੍ਹਾ ਸੰਗਰੂਰ ਦੇ ਦਿੜ੍ਹਬਾ ਵਿਖੇ ਇਕ ਚੋਰ ਵੱਲੋਂ ਘਰ ਵਿਚੋਂ 12 ਤੋਲੇ ਸੋਨਾ ਚੋਰੀ...

ਪੰਜਾਬ ਨੇ 2036 ਤੱਕ 16 ਲੱਖ ਹੈਕਟੇਅਰ ਰਕਬਾ ਬਾਗਬਾਨੀ ਅਧੀਨ ਲਿਆਉਣ ਦਾ ਟੀਚਾ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 2 ਸਤੰਬਰ :ਪੰਜਾਬ ਵਿੱਚ ਫ਼ਸਲੀ ਵਿਭਿੰਨਤਾ ਨੂੰ ਵੱਡੇ ਪੱਧਰ ’ਤੇ ਹੁਲਾਰਾ ਦੇਣ ਅਤੇ...

ਪੰਜਾਬ ਦੇ ਲੋਕ ਸੱਚ ਜਾਣਦੇ ਹਨ ਅਤੇ 2027 ਵਿੱਚ ਭਗਵੰਤ ਮਾਨ ਨੂੰ ਦੁਬਾਰਾ ਚੁਣਨ ਦਾ ਮਨ ਬਣਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁਧਵਾਰ...

ਜੇਕਰ ਜਾਂਚ ਨਿਰਪੱਖ ਹੈ, ਤਾਂ 2012 ਤੋਂ ਇਸ ਵਿਭਾਗ ਦੇ ਮੰਤਰੀ ਰਹੇ ਹਰ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾਵੇ: ਅਮਨ ਅਰੋੜਾ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਭਾਜਪਾ ਪਹਿਲਾਂ ਵੀ ‘ਆਪ’ ਆਗੂਆਂ ਨੂੰ ਜੇਲ੍ਹ ਭੇਜ ਕੇ ਡਰਾਉਣ ਦੀ ਕੋਸ਼ਿਸ਼ ਕਰ ਚੁੱਕੀ ਹੈ, ਪਰ ਸਾਡੀ ਪਾਰਟੀ ਇੱਕਜੁੱਟ ਹੈ: ਕੁਲਦੀਪ ਧਾਲੀਵਾਲ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ...